Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    11:41:51 AM

  • big revelation10th class student had blasted outside the bsf headquarters

    ਵੱਡਾ ਖ਼ੁਲਾਸਾ! 10ਵੀਂ ਦੇ ਵਿਦਿਆਰਥੀ ਨੇ BSF...

  • soldiers killed in suicide attack

    ਵੱਡਾ ਆਤਮਘਾਤੀ ਹਮਲਾ! 18 ਫੌਜੀਆਂ ਦੀ ਮੌਤ;  ਬਾਜੌਰ...

  • punjab employees salary

    ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ...

  • indian currency plunges against dollar rupee falls by 30 paise nears 96 mark

    ਡਾਲਰ ਸਾਹਮਣੇ ਭਾਰਤੀ ਕਰੰਸੀ ਹੋਈ ਢੇਰ : 30 ਪੈਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਾਇਲ ਅਨਾਜ ਮੰਡੀ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ : ਇਕ ਸ਼ੂਟਰ ਗ੍ਰਿਫਤਾਰ

PUNJAB News Punjabi(ਪੰਜਾਬ)

ਪਾਇਲ ਅਨਾਜ ਮੰਡੀ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ : ਇਕ ਸ਼ੂਟਰ ਗ੍ਰਿਫਤਾਰ

  • Edited By Gurminder Singh,
  • Updated: 21 Apr, 2026 11:49 AM
Ludhiana-Khanna
payal grain market  firing case  shooter arrested
  • Share
    • Facebook
    • Tumblr
    • Linkedin
    • Twitter
  • Comment

ਪਾਇਲ (ਵਿਨਾਇਕ) : ਪਾਇਲ ਦੀ ਅਨਾਜ ਮੰਡੀ ਵਿਚ 14 ਅਪ੍ਰੈਲ ਦੀ ਰਾਤ ਹੋਈ ਸਨਸਨੀਖੇਜ਼ ਫਾਇਰਿੰਗ ਮਾਮਲੇ ਵਿਚ ਪੁਲਸ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਸ ਨੇ ਇਸ ਵਾਰਦਾਤ ਵਿਚ ਸ਼ਾਮਲ ਇਕ ਦੋਸ਼ੀ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦਾ ਇਕ ਸਾਥੀ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਉਮੇਸ਼ ਕੁਮਾਰ ਨਿਵਾਸੀ ਸਾਹਨੇਵਾਲ ਵਜੋਂ ਹੋਈ ਹੈ। ਪੁਲਸ ਸੂਤਰਾਂ ਅਨੁਸਾਰ ਦੋਸ਼ੀ ਨੂੰ ਕਾਬੂ ਕਰਨ ਲਈ ਜਦੋਂ ਟੀਮ ਨੇ ਛਾਪਾ ਮਾਰਿਆ ਤਾਂ ਉਸ ਨੇ ਗ੍ਰਿਫਤਾਰੀ ਤੋਂ ਬਚਣ ਲਈ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਟੰਗ ਗੰਭੀਰ ਤੌਰ ‘ਤੇ ਟੁੱਟ ਗਈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਇਹ ਪੂਰੀ ਕਾਰਵਾਈ ਸੀਨੀਅਰ ਪੁਲਸ ਕਪਤਾਨ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ ਹੇਠ ਗਠਿਤ ਵਿਸ਼ੇਸ਼ ਟੀਮ ਵੱਲੋਂ ਅੰਜਾਮ ਦਿੱਤੀ ਗਈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਦੋਸ਼ੀ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

14 ਅਪ੍ਰੈਲ ਦੀ ਰਾਤ ਦਹਿਸ਼ਤ ਫੈਲਾਉਣ ਵਾਲੀ ਫਾਇਰਿੰਗ

ਜ਼ਿਕਰਯੋਗ ਹੈ ਕਿ 14 ਅਪ੍ਰੈਲ ਦੀ ਦੇਰ ਰਾਤ ਪਾਇਲ ਅਨਾਜ ਮੰਡੀ ਵਿੱਚ ਦੋ ਅਣਪਛਾਤੇ ਹਮਲਾਵਰਾਂ ਨੇ ਇਕ ਆੜ੍ਹਤੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ। ਘਟਨਾ ਦੇ ਸਮੇਂ ਦੁਕਾਨ ਦੇ ਅੰਦਰ ਦੋ ਵਿਅਕਤੀ ਮੌਜੂਦ ਸਨ ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ ਸਨ, ਜਿਸ ਨਾਲ ਮੰਡੀ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਰੰਗਦਾਰੀ ਨਾਲ ਜੁੜੇ ਮਿਲੇ ਅਹਿਮ ਸੁਰਾਗ

ਮੁੱਢਲੀ ਜਾਂਚ ਵਿਚ ਇਹ ਮਾਮਲਾ ਰੰਗਦਾਰੀ (ਐਕਸਟੋਰਸ਼ਨ) ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਪਹਿਲਾਂ 31 ਮਾਰਚ ਨੂੰ ਸੰਬੰਧਤ ਆੜ੍ਹਤੀ ਨੂੰ ਇਕ ਕਰੋੜ ਰੁਪਏ ਦੀ ਫਿਰੌਤੀ ਲਈ ਧਮਕੀ ਭਰੀ ਕਾਲ ਪ੍ਰਾਪਤ ਹੋਈ ਸੀ। ਇਸ ਕਾਲ ਦੇ ਪਿੱਛੇ ਕੁਖ਼ਿਆਤ ਗੈਂਗਸਟਰ ਡੋਨੀ ਬੱਲ ਦਾ ਨਾਮ ਸਾਹਮਣੇ ਆਇਆ ਸੀ, ਜਿਸ ਨੇ ਕਥਿਤ ਤੌਰ ‘ਤੇ ਵਪਾਰੀ ਨੂੰ ਧਮਕੀ ਦਿੱਤੀ ਸੀ। ਇਸ ਮਾਮਲੇ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸੌਦਾਗਰ ਸਿੰਘ ਸਰਾਓ ਖ਼ਿਲਾਫ ਵੀ ਕੇਸ ਦਰਜ ਕੀਤਾ ਗਿਆ ਸੀ। ਪੁਲਸ ਪਹਿਲਾਂ ਹੀ ਸੌਦਾਗਰ ਸਿੰਘ ਸਰਾਓ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਚੁੱਕੀ ਹੈ, ਜਦਕਿ ਸ਼ਗਨਪ੍ਰੀਤ ਸਿੰਘ ਇਸ ਸਮੇਂ ਆਸਟ੍ਰੇਲੀਆ ਵਿਚ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਭੂਮਿਕਾ ਦੀ ਜਾਂਚ ਜਾਰੀ ਹੈ।

ਪੁਲਸ ਦੀ ਸਖ਼ਤੀ, ਸੁਰੱਖਿਆ ਵਧਾਉਣ ਦੀ ਮੰਗ

ਫਿਲਹਾਲ ਪੁਲਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਫਰਾਰ ਦੋਸ਼ੀਆਂ ਦੀ ਤਲਾਸ਼ ਤੇਜ਼ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਮੰਡੀ ਦੇ ਵਪਾਰੀਆਂ ਅਤੇ ਆੜ੍ਹਤੀਆਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਵਪਾਰਕ ਸੰਸਥਾਵਾਂ ਨੇ ਪ੍ਰਸ਼ਾਸਨ ਤੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਪੁਲਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਜਾਂ ਧਮਕੀ ਬਾਰੇ ਤੁਰੰਤ ਪੁਲਸ ਨੂੰ ਜਾਣਕਾਰੀ ਦਿਓ ਤਾਂ ਜੋ ਸਮੇਂ ਸਿਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

 

  • Payal Grain Market
  • Firing Case
  • Shooter Arrested
  • ਪਾਇਲ ਅਨਾਜ ਮੰਡੀ
  • ਫਾਇਰਿੰਗ ਕੇਸ
  • ਸ਼ੂਟਰ ਗ੍ਰਿਫਤਾਰ

ਪੰਜਾਬ: ਨਸ਼ੇ ਦੀ ਤੋੜ 'ਚ ਹੈਵਾਨ ਬਣੇ ਪੁੱਤ ਵੱਲੋਂ ਮਾਂ ਦਾ ਕਤਲ! ਛਾਤੀ 'ਚ ਲੱਤਾਂ ਮਾਰ-ਮਾਰ ਪਾੜ'ਤਾ ਕਾਲਜਾ

NEXT STORY

Stories You May Like

  • major operation under mission welcome in italy
    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19 ਭਾਰਤੀਆਂ ਸਣੇ 93 ਲੋਕਾਂ 'ਤੇ ਕੱਸਿਆ ਸ਼ਿਕੰਜਾ
  • major operation by security forces in manipur
    ਮਣੀਪੁਰ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! ਸਰਹੱਦੀ ਖੇਤਰਾਂ 'ਚ ਅੱਤਵਾਦੀ ਗ੍ਰਿਫਤਾਰ, ਹਥਿਆਰ ਵੀ ਹੋਏ ਬਰਾਮਦ
  • major action against   stubble burning   in dinanagar and kalanaur
    ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ ਅੱਗ ਲਾਉਣ ਵਾਲਿਆਂ 'ਤੇ ਮਾਮਲੇ ਦਰਜ
  • major operation in batala
    ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ ਵਰਤੋਂ ਦਾ ਸ਼ੱਕ
  • two active members of kala jathedi gang arrested
    ਦਿੱਲੀ ਪੁਲਸ ਦੀ ਵੱਡੀ ਕਾਰਵਾਈ: ਕਾਲਾ ਜਠੇੜੀ ਗੈਂਗ ਦੇ ਦੋ ਸਰਗਰਮ ਮੈਂਬਰ ਗ੍ਰਿਫਤਾਰ, ਨਾਜਾਇਜ਼ ਹਥਿਆਰ ਬਰਾਮਦ
  • khanna police  s big success
    ਖੰਨਾ ਪੁਲਸ ਦੀ ਵੱਡੀ ਕਾਮਯਾਬੀ: ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਮਾਮਲੇ 'ਚ 2 ਮੁੱਖ ਸ਼ੂਟਰਾਂ ਸਣੇ 5 ਗ੍ਰਿਫ਼ਤਾਰ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਦੇ ਵਿਦਿਆਰਥੀ ਨੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ,...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter shoots father for stopping him from going to australia
      ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • central jail patiala  prisoner escapes
      ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
    • bus full of passengers overturns in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਮੌਕੇ 'ਤੇ ਪਿਆ ਚੀਕ-ਚਿਹਾੜਾ, 20 ਤੋਂ 22...
    • petrol diesel price hike
      ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ...
    • late night hooliganism naked dance
      ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
    • chandigarh sector 26 club fire
      ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ...
    • youths opened fire indiscriminately at a dhaba near village paniyar
      ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੋ ਨੌਜਵਾਨ...
    • punjab power cut
      ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • list of bjp candidates for municipal corporation
      Municipal Corporation ਚੋਣਾਂ ਲਈ ਭਾਜਪਾ ਨੇ ਐਲਾਨੇ ਉਮੀਦਵਾਰ, ਦੇਖੋ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +