Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:53:41 PM

  • punjabi in canada

    ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ...

  • punjab  s daughter wins gold in shooting at national level

    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ...

  • good news before teachers day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਾਇਲ ਨਗਰ ਕੌਂਸਲ ਚੋਣਾਂ: ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ ਅੱਗੇ

PUNJAB News Punjabi(ਪੰਜਾਬ)

ਪਾਇਲ ਨਗਰ ਕੌਂਸਲ ਚੋਣਾਂ: ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ ਅੱਗੇ

  • Edited By Anmol Tagra,
  • Updated: 29 May, 2026 10:26 AM
Ludhiana-Khanna
payal nagar council elections
  • Share
    • Facebook
    • Tumblr
    • Linkedin
    • Twitter
  • Comment

ਪਾਇਲ (ਵਿਨਾਇਕ): ਪਾਇਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਲਈ ਚੱਲ ਰਹੀ ਗਿਣਤੀ ਦੌਰਾਨ ਸਵੇਰੇ 10:12 ਵਜੇ ਤੱਕ ਸਾਹਮਣੇ ਆਏ ਰੁਝਾਨਾਂ ਨੇ ਸਿਆਸੀ ਮਾਹੌਲ ਨੂੰ ਕਾਫੀ ਗਰਮਾ ਦਿੱਤਾ ਹੈ। ਸ਼ੁਰੂਆਤੀ ਟਰੈਂਡ ਅਨੁਸਾਰ ਇੰਡੀਅਨ ਨੈਸ਼ਨਲ ਕਾਂਗਰਸ 2 ਵਾਰਡਾਂ ਵਿਚ ਅੱਗੇ ਚੱਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਇਕ-ਇਕ ਵਾਰਡ ਵਿਚ ਆਪਣੀ ਪਕੜ ਬਣਾਈ ਹੋਈ ਹਨ। ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ ਹਾਲੇ ਤੱਕ ਕੋਈ ਵਾਰਡ ਮਿਲਦਾ ਨਜ਼ਰ ਨਹੀਂ ਆ ਰਿਹਾ।

ਮਿਲੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ 1 ਵਾਰਡ, ਕਾਂਗਰਸ 2 ਵਾਰਡਾਂ, ਸ਼੍ਰੋਮਣੀ ਅਕਾਲੀ ਦਲ 1 ਵਾਰਡ ਅਤੇ ਇਕ ਆਜ਼ਾਦ ਉਮੀਦਵਾਰ 1 ਵਾਰਡ ਵਿਚ ਅੱਗੇ ਹੈ। ਦੂਜੇ ਪਾਸੇ ਭਾਜਪਾ ਅਤੇ ਬੀ.ਐੱਸ.ਪੀ. ਦੇ ਉਮੀਦਵਾਰ ਸ਼ੁਰੂਆਤੀ ਗਿਣਤੀ ਵਿਚ ਕੋਈ ਖਾਸ ਬੜਤ ਨਹੀਂ ਬਣਾ ਸਕੇ। ਹਾਲਾਂਕਿ ਅਜੇ ਕਈ ਵਾਰਡਾਂ ਦੀ ਗਿਣਤੀ ਜਾਰੀ ਹੋਣ ਕਾਰਨ ਤਸਵੀਰ ਵਿਚ ਹੋਰ ਵੱਡੇ ਬਦਲਾਅ ਆਉਣ ਦੀ ਸੰਭਾਵਨਾ ਬਣੀ ਹੋਈ ਹੈ।

ਵਰਨਣਯੋਗ ਹੈ ਕਿ ਪਾਇਲ ਨਗਰ ਕੌਂਸਲ ਦੇ 11 ਵਾਰਡਾਂ ਲਈ ਹੋਈ ਵੋਟਿੰਗ ਵਿੱਚ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਸੀ। ਭਾਰੀ ਗਰਮੀ ਦੇ ਬਾਵਜੂਦ ਪਾਇਲ ਵਿਚ 80.10 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜੋ ਜ਼ਿਲ੍ਹਾ ਲੁਧਿਆਣਾ ਵਿਚ ਸਭ ਤੋਂ ਵੱਧ ਰਹੀ। ਇਹ ਉੱਚ ਵੋਟਿੰਗ ਪ੍ਰਤੀਸ਼ਤ ਲੋਕਾਂ ਦੀ ਲੋਕਤੰਤਰ ਪ੍ਰਤੀ ਜਾਗਰੂਕਤਾ ਅਤੇ ਚੋਣਾਂ ਪ੍ਰਤੀ ਵਧ ਰਹੀ ਦਿਲਚਸਪੀ ਨੂੰ ਦਰਸਾਉਂਦਾ ਹੈ।

ਚੋਣ ਅੰਕੜਿਆਂ ਅਨੁਸਾਰ 3376 ਮਰਦ ਵੋਟਰਾਂ ਵਿਚੋਂ 2672 ਨੇ ਆਪਣੀ ਵੋਟ ਦੀ ਵਰਤੋਂ ਕੀਤੀ, ਜਦਕਿ 2993 ਮਹਿਲਾ ਵੋਟਰਾਂ ਵਿਚੋਂ 2429 ਨੇ ਵੋਟ ਪਾਈ। ਇਸ ਤੋਂ ਇਲਾਵਾ ਅਦਰ ਸ਼੍ਰੇਣੀ ਦੇ ਦਰਜ 2 ਵੋਟਰਾਂ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਮਹਿਲਾਵਾਂ ਦੀ ਭਾਰੀ ਭਾਗੀਦਾਰੀ ਨੇ ਵੀ ਚੋਣ ਪ੍ਰਕਿਰਿਆ ਨੂੰ ਖਾਸ ਰੂਪ ਵਿਚ ਉਤਸ਼ਾਹਪੂਰਨ ਬਣਾਇਆ।

ਗਿਣਤੀ ਕੇਂਦਰਾਂ ਦੇ ਬਾਹਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਕੜੇ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਗਿਣਤੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕੇ।

  • Punjab
  • Payal Nagar Council Elections

ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: 50 ਵਾਰਡਾਂ ’ਚੋਂ 31 ਸੀਟਾਂ ’ਤੇ ਕਾਂਗਰਸ ਦੀ ਸ਼ਾਨਦਾਰ ਜਿੱਤ

NEXT STORY

Stories You May Like

  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • youth joins congress
    ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ
  • miscreants  kolkata  trinamool congress  office
    "ਸ਼ਰਾਰਤੀ ਅਨਸਰਾਂ" ਨੇ ਕੋਲਕਾਤਾ 'ਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰ ਦੀ ਕੀਤੀ ਭੰਨਤੋੜ : ਅਭਿਸ਼ੇਕ ਬੈਨਰਜੀ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal rally
      ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • gurpreet kaur mann bikram majithia notice
      ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
    • 4 deaths in a single day in kot shamir village of bathinda
      ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ...
    • electricity consumers powercom instructions
      ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
    • janmashtami jalandhar shri shri radha krishnamandiri skcon
      ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
    • police station officer  s death case in mohali
      ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ...
    • pseb exams
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
    • beaten case
      ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • accident in ludhiana
      ਲੁਧਿਆਣਾ 'ਚ ਸੇਮ ਨਾਲੇ ਵਿਚ ਜਾ ਡਿਗਿਆ ਟਰੱਕ! ਬੇਹੋਸ਼ ਹੋਇਆ ਡਰਾਈਵਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +