ਚੰਡੀਗੜ੍ਹ : ਪੰਜਾਬ ਪੀ. ਸੀ. ਐੱਸ. ਅਫ਼ਸਰ ਐਸੋਸੀਏਸ਼ਨ ਨੇ ਐਤਵਾਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ 'ਚੜ੍ਹਦੀ ਕਲਾ ਮਿਸ਼ਨ' ਲਈ 2.51 ਲੱਖ ਰੁਪਏ ਦਾ ਦਾਨ ਦੇਣ ਦਾ ਐਲਾਨ ਕੀਤਾ। ਪੀ. ਸੀ. ਐੱਸ. ਅਫ਼ਸਰਾਂ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਇਸ ਸਾਲ ਦੀਵਾਲੀ ਸਾਦਗੀ ਨਾਲ ਮਨਾਉਣ ਅਤੇ 'ਚੜ੍ਹਦੀ ਕਲਾ ਮਿਸ਼ਨ' ਲਈ 2.51 ਲੱਖ ਦਾ ਯੋਗਦਾਨ ਪਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਅਧਿਕਾਰੀ ਪਹਿਲਾਂ ਹੀ ਸੂਬੇ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਦਿਨ ਦੀ ਤਨਖ਼ਾਹ ਦਾਨ ਕਰ ਚੁੱਕੇ ਹਨ।
ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
NEXT STORY