Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:17:48 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ: ਕਿਸਾਨੀ ਸੰਘਰਸ਼ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਜਲਦ ਦੇਵੇਗੀ ਨੌਕਰੀ

PUNJAB News Punjabi(ਪੰਜਾਬ)

ਅਹਿਮ ਖ਼ਬਰ: ਕਿਸਾਨੀ ਸੰਘਰਸ਼ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਜਲਦ ਦੇਵੇਗੀ ਨੌਕਰੀ

  • Edited By Shivani Attri,
  • Updated: 30 Sep, 2021 06:40 PM
Chandigarh
peasant struggle family punjab government job aruna chaudhary
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਅੱਜ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਦੌਰਾਨ ਜਿੱਥੇ ਮਾਲ ਮਹਿਕਮੇ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ, ਉਥੇ ਹੀ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਅੰਤਮ ਛੋਹਾਂ ਦੇਣ ਦੀ ਹਦਾਇਤ ਕੀਤੀ।

ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਕੰਮਕਾਜ ’ਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਸਮਾਂਬੱਧ ਤਰੀਕੇ ਨਾਲ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਲਈ ਸਾਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਅਤੇ ਅਗਲੇ ਕੁਝ ਮਹੀਨਿਆਂ ’ਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਪਵੇਗਾ। ਕੈਬਨਿਟ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਬਬੀਤਾ, ਵਧੀਕ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਪ੍ਰਾਜੈਕਟ ਮੈਨੇਜਰ ਸੁਨੀਤਾ ਠਾਕੁਰ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਪਟਵਾਰੀਆਂ ਦੀਆਂ ਹੋਰ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਅਰੰਭੀ ਜਾਵੇ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਰੋਕਣ ਲਈ ਪਟਵਾਰੀਆਂ ਦਾ ਦਫ਼ਤਰਾਂ ਵਿੱਚ ਮਿਲਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਲਈ ਬਣਾਏ ਗਏ ਵਰਕ ਸਟੇਸ਼ਨਾਂ ਨੂੰ ਪਟਵਾਰੀਆਂ ਦੀ ਮੰਗ ਮੁਤਾਬਕ ਮੁੜ-ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਬਣਾਈਆਂ ਕਮੇਟੀਆਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਲੈ ਕੇ ਅਮਲ ਕੀਤਾ ਜਾਵੇ।

ਕੈਪਟਨ ਨੂੰ ਮਨਾਉਣ ਦੀ ਕਵਾਇਦ ਸ਼ੁਰੂ, ਕਮਲਨਾਥ ਤੇ ਅੰਬਿਕਾ ਸੋਨੀ ਨੇ ਕੀਤਾ ਸੰਪਰਕ

PunjabKesari

ਮੰਤਰੀ ਨੇ ਜ਼ਮੀਨਾਂ ਦੇ ਇੰਤਕਾਲ ਦੇ ਮਾਮਲੇ ਵੱਡੇ ਪੱਧਰ ’ਤੇ ਪੈਂਡਿੰਗ ਪਏ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਉਚੇਚੇ ਤੌਰ ‘ਤੇ ਕਿਹਾ ਕਿ ਕੰਪਿਊਟਰ ਤਕਨੀਕ ਦੀ ਵਰਤੋਂ ਕਰਦਿਆਂ ਆਟੋਮੇਟਿਡ ਮਿਊਟੇਸ਼ਨ ਐਂਟਰੀ ਪ੍ਰਣਾਲੀ ਵਿਕਸਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ ਤਾਂ ਜੋ ਦਸਤੀ ਜਮੀਨੀ ਇੰਤਕਾਲ ਕਰਨ ਦੇ ਕੰਮ ਦੇ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੰਬਤ ਮਾਮਲਿਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਿਊਟਰੀਕਰਨ ਦੀ ਦਿਸ਼ਾ ਵਿੱਚ ਅੱਗੇ ਵਧਦਿਆਂ ਫ਼ੀਲਡ ਸਟਾਫ਼ ਨੂੰ ਹੇਠਲੇ ਪੱਧਰ ਤੱਕ ਕੰਪਿਊਟਰ ਮੁਹੱਈਆ ਕਰਾਉਣ ਲਈ ਚਾਰਾਜੋਈ ਕੀਤੀ ਜਾਵੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਿੱਧੂ ਦਾ ਧਮਾਕੇਦਾਰ ਟਵੀਟ, DGP 'ਤੇ ਚੁੱਕੇ ਸਵਾਲ
ਸੂਬਾ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਇਮਦਾਦ ਅਤੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਛੇਤੀ ਹੀ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਲਈ ਵਿੱਤੀ ਇਮਦਾਦ ਮੁਹੱਈਆ ਕਰਾਉਣ ਅਤੇ ਸਰਕਾਰੀ ਨੌਕਰੀ ਦੇਣ ਦੇ ਮਾਮਲਿਆਂ ਨੂੰ ਤੁਰੰਤ ਤਸਦੀਕ ਕਰਵਾ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।  ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਲੰਬਤ ਮਾਮਲਿਆਂ ਵੱਲ ਉਚੇਚਾ ਧਿਆਨ ਦੇ ਕੇ ਇਨ੍ਹਾਂ ਦਾ ਨਿਬੇੜਾ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕੁਦਰਤੀ ਆਫ਼ਤ ਦੇ ਸਨਮੁੱਖ ਫ਼ਸਲਾਂ ਖ਼ਰਾਬ ਹੋਣ ਦੀਆਂ ਜ਼ਿਲ੍ਹਾ ਪੱਧਰ ‘ਤੇ ਦੇਰੀ ਨਾਲ ਆਉਂਦੀਆਂ ਰਿਪੋਰਟਾਂ ਲਈ ਵਿੱਤ ਕਮਿਸ਼ਨਰ ਮਾਲ ਨੂੰ ੳਚੇਚੇ ਤੌਰ ‘ਤੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਕਿਸੇ ਅਣਸੁਖਾਵੀਂ ਸਥਿਤੀ ’ਚ ਖ਼ਰਾਬੇ ਦੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣਾ ਯਕੀਨੀ ਬਣਾਉਣ ਲਈ ਕਿਹਾ ਜਾਵੇ।ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਏ ਨਵੇਂ ਨਿਯਮਾਂ ਬਾਰੇ ਲੋਕਾਂ ’ਚ ਜਾਣਕਾਰੀ ਦੀ ਘਾਟ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੂੰ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ‘ਤੇ ਕੈਂਪ ਲਾਉਣ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ-ਹੁਸ਼ਿਆਰਪੁਰ ਐਕਸਪ੍ਰੈੱਸ ਦੇ ਸਮੇਂ ’ਚ ਭਲਕੇ ਤੋਂ ਹੋਵੇਗਾ ਬਦਲਾਅ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Peasant Struggle
  • Family
  • Punjab Government
  • Job
  • aruna chaudhary
  • ਕਿਸਾਨੀ ਸੰਘਰਸ਼
  • ਪਰਿਵਾਰ
  • ਪੰਜਾਬ ਸਰਕਾਰ
  • ਨੌਕਰੀ

ਵੱਡਾ ਸਵਾਲ : ਕਾਂਗਰਸ ਕੋਲ ਕਿਥੋਂ ਆਏਗਾ ਚੋਣ ਲੜਨ ਲਈ ਫੰਡ?

NEXT STORY

Stories You May Like

  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • semiconductor sector  encourage 200 chip design startups
    ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +