.ਫਰੀਦਕੋਟ, (ਜਗਦੀਸ਼)- ਸਮੈਕ ਰੱਖਣ ਦੇ ਦੋਸ਼ ਵਿਚ ਵਧੀਕ ਸੈਸ਼ਨ ਜੱਜ ਹੀਰਾ ਸਿੰਘ ਦੀ ਅਦਾਲਤ ਨੇ ਇਥੋਂ ਦੇ ਵਸਨੀਕਾਂ ਗੁਰਪ੍ਰੀਤ ਸਿੰਘ ਅਤੇ ਸੁਖਵੰਤ ਸਿੰਘ ਨੂੰ ਦੋ-ਦੋ ਸਾਲ ਦੀ ਸਜ਼ਾ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਨ੍ਹਾਂ ਨੂੰ ਇਕ ਮਹੀਨਾ ਹੋਰ ਜੇਲ ਵਿਚ ਵਾਧੂ ਸਜ਼ਾ ਭੁਗਤਣੀ ਪਵੇਗੀ।
ਇੰਟਰਨੈਸ਼ਨਲ ਕਬੱਡੀ ਕੱਪ 6 ਨੂੰ
NEXT STORY