Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:33:30 AM

  • tarn taran heroin  punjab police  head constable  arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ : ਅਰੁਨਾ ਚੌਧਰੀ

PUNJAB News Punjabi(ਪੰਜਾਬ)

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ : ਅਰੁਨਾ ਚੌਧਰੀ

  • Edited By Gurminder Singh,
  • Updated: 01 Aug, 2021 05:59 PM
Chandigarh
pension  aruna chaudhary
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਥੋਂ ਜਾਰੀ ਬਿਆਨ ਵਿਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ। ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

  • Pension
  • Aruna Chaudhary
  • ਪੈਨਸ਼ਨ
  • ਅਰੁਨਾ ਚੌਧਰੀ

ਹੈਰੋਇਨ, ਚੂਰਾ ਪੋਸਤ ਅਤੇ ਸ਼ਰਾਬ ਦਾ ਧੰਦਾ ਕਰਨ ਵਾਲੇ 9 ਕਾਬੂ

NEXT STORY

Stories You May Like

  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • cement container 1 crore liquor seized
    ਸੀਮਿੰਟ ਦੇ ਕੰਟੇਨਰ 'ਚ ਹਰਿਆਣਾ ਤੋਂ ਲਿਆਂਦੀ 1 ਕਰੋੜ ਰੁਪਏ ਦੀ ਸ਼ਰਾਬ, MP ਪੁਲਸ ਨੇ ਕੀਤੀ ਜ਼ਬਤ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • oben electric becomes the country  s no  1 electric bike
    1 ਰੁਪਏ 'ਚ 5 ਕਿਲੋਮੀਟਰ ਦਾ ਸਫ਼ਰ: ਬਣੀ ਦੇਸ਼ ਦੀ ਨੰਬਰ-1 ਇਲੈਕਟ੍ਰਿਕ ਬਾਈਕ
  • bjp mla rajesh chaudhary receives death threat
    ਭਾਜਪਾ ਵਿਧਾਇਕ ਰਾਜੇਸ਼ ਚੌਧਰੀ ਨੂੰ ਪਾਕਿਸਤਾਨੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +