Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:47:21 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

  • Edited By Gurminder Singh,
  • Updated: 05 Feb, 2026 12:24 PM
Chandigarh
pension  high court  job
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ ਲੰਬੇ ਸਮੇਂ ਤਕ ਸੇਵਾ ਦੇਣ ਨਾਲ ਕਿਸੇ ਕਰਮਚਾਰੀ ਨੂੰ ਪੈਨਸ਼ਨ ਦਾ ਅਧਿਕਾਰ ਨਹੀਂ ਮਿਲ ਜਾਂਦਾ। ਕੋਰਟ ਨੇ ਦੋ ਟੁੱਕ ਵਿਚ ਕਿਹਾ ਕਿ ਪੈਨਸ਼ਨ ਕੋਈ ਇਨਾਮ ਨਹੀਂ ਸਗੋਂ ਨਿਯੁਕਤੀ ਦੀ ਪ੍ਰਕਿਰਿਆ ਅਤੇ ਸੇਵਾ ਨਿਯਮਾਂ ਵਿਚ ਢੁਕਵਾਂ ਵਿਧਾਨਕ ਲਾਭ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਇਹ ਟਿੱਪਣੀ ਉਸ ਮਾਮਲੇ ਵਿਚ ਕੀਤੀ, ਜਿੱਥੇ ਇਕ ਸਾਬਕਾ ਫੌਜੀ ਅਧਿਕਾਰੀ ਨੇ ਸਿਵਲ ਪੁਨਰਨਿਯੁਕਤੀ ਦੇ ਆਧਾਰ 'ਤੇ ਪੈਨਸ਼ਨ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾ ਨੂੰ ਪੰਜਾਬ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਵਿਚ ਅਸਥਾਈ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ ਪਰ ਉਸ ਨੂੰ ਪੈਨਸ਼ਨ ਨਹੀਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ ਵਾਲਾ ਹੈ ਮਾਮਲਾ

ਕੀ ਕਿਹਾ ਬੈਂਚ ਨੇ 

ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਲੈਫਟੀਨੈਂਟ ਕਰਨਲ (ਸੇਵਾਮੁਕਤ) ਅਸ਼ੋਕ ਦੀ ਪਟੀਸ਼ਨ ਖ਼ਾਰਜ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਅਜਿਹੀ ਨਹੀਂ ਸੀ, ਜਿਸ ਨਾਲ ਉਨ੍ਹਾਂ ਨੂੰ ਪੈਨਸ਼ਨ ਦਾ ਵਿਧਾਨਕ ਅਧਿਕਾਰ ਪ੍ਰਾਪਤ ਹੋ ਸਕੇ। ਪਟੀਸ਼ਨਰ ਨੇ ਪੀਐੱਸਈਆਰਸੀ ਦੇ 2016 ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਉਨ੍ਹਾਂ ਨੂੰ ਕਮਿਸ਼ਨ ਵਿਚ ਸੇਵਾ ਦੇ ਦੌਰਾਨ ਪੈਨਸ਼ਨ ਗ੍ਰੈਚੁਟੀ ਅਤੇ ਲੀਵ ਇਨਕੈਸ਼ਮੈਂਟ ਤੋਂ ਵਾਂਝਿਆ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਤਰਕ ਸੀ ਕਿ ਉਨ੍ਹਾਂ ਨੇ ਕਮਿਸ਼ਨ ਵਿਚ ਇਕ ਮਨਜ਼ੂਰਸ਼ੁਦਾ ਅਹੁਦੇ 'ਤੇ 12 ਸਾਲ ਤੋਂ ਵੱਧ ਸਮੇਂ ਤੱਕ ਲਗਾਤਾਰ ਸੇਵਾ ਦਿੱਤੀ, ਇਸ ਲਈ ਉਹ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਤਹਿਤ ਪੈਨਸ਼ਨ ਦੇ ਹੱਕਦਾਰ ਹਨ। ਅਦਾਲਤ ਨੇ ਦੁਹਰਾਇਆ ਕਿ ਪੈਨਸ਼ਨ ਕੋਈ ਕਿਰਪਾ ਨਹੀਂ ਬਲਕਿ ਸੰਵਿਧਾਨਕ ਹੱਕ ਹੈ ਪਰ ਇਹ ਹੱਕ ਤਾਂ ਹੀ ਪੈਦਾ ਹੁੰਦਾ ਹੈ ਜਦੋਂ ਸੇਵਾ ਨਿਯਮ ਅਤੇ ਸ਼ਰਤਾਂ ਇਸ ਦੀ ਇਜਾਜ਼ਤ ਦੇਣ। 

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ 'ਆਪ' ਆਗੂ ਦਾ ਵੱਡਾ ਬਿਆਨ

ਸ਼ਰਤਾਂ ਪੂਰੀਆਂ ਹੋਣ ਤਾਂ ਪੈਨਸ਼ਨ ਦਾ ਹੱਕ

ਅਦਾਲਤ ਨੇ ਰਿਕਾਰਡ ਦੀ ਜਾਂਚ ਕਰਦੇ ਹੋਏ ਪਾਇਆ ਕਿ ਅਸ਼ੋਕ ਨੂੰ ਸਾਲ 2002 ਵਿਚ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਰਾਹੀਂ ਮੁੜ ਆਧਾਰ ਪੀਐੱਸਈਆਰਸੀ ਵਿਚ ਲਾਇਆ ਗਿਆ ਸੀ। ਉਨ੍ਹਾਂ ਦੇ ਨਿਯੁਕਤੀ ਪੱਤਰ ਵਿਚ ਇਹ ਸਪੱਸ਼ਟ ਰੂਪ ਨਾਲ ਜ਼ਿਕਰ ਸੀ ਕਿ ਇਹ ਅਹੁਦਾ ਅਸਥਾਈ ਹੈ ਅਤੇ ਕਿਸੇ ਵੀ ਸਮੇਂ ਸਮਾਪਤ ਕੀਤਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਅਜਿਹਾ ਕੋਈ ਸਬੂਤ ਨਹੀਂ ਹੈ, ਜਿਸ ਨਾਲ ਇਹ ਸਿੱਧ ਹੋਵੇ ਕਿ ਕਮਿਸ਼ਨ ਨੇ ਕਦੀ ਸਥਾਈ ਜਾਂ ਪੈਨਸ਼ਨ ਯੋਗ ਅਹੁਦੇ ਸਿਰਜੇ ਹੋਣ। ਇਸਦੇ ਉਲਟ, ਸਾਲ 2015 ਵਿਚ ਨੋਟੀਫਾਈਡ ਕੀਤੇ ਸੇਵਾ ਨਿਯਮਾਂ ਵਿਚ ਸਪੱਸ਼ਟ ਕਰ ਦਿੱਤਾ ਗਿਆ ਸੀ ਸਾਰੀਆਂ ਨਿਯੁਕਤੀਆਂ, ਸਿਰਫ਼ ਡੈਪੂਟੇਸ਼ਨ, ਮੁੜ ਨਿਯੁਕਤੀ ਜਾਂ ਠੇਕੇ ਦੇ ਆਧਾਰ 'ਤੇ ਹੋਣਗੀਆਂ ਅਤੇ ਇਨ੍ਹਾਂ ਵਿਚ ਪੈਨਸ਼ਨਰੀ ਲਾਭ ਸ਼ਾਮਲ ਨਹੀਂ ਹੋਣਗੇ। 

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Pension
  • High Court
  • Job
  • ਪੈਨਸ਼ਨ
  • ਹਾਈਕੋਰਟ
  • ਨੌਕਰੀ

ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ ਲਾਹਣ ਬਰਾਮਦ

NEXT STORY

Stories You May Like

  • honorable high court  s big decision regarding suspended panchayat members
    ਪਿੰਡ ਸਰਜਾ ਦੇ ਮੁਅੱਤਲ ਪੰਚਾਇਤ ਮੈਂਬਰਾਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਦਾ ਵੱਡਾ ਫੈਸਲਾ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • monsoon rain weather imd
    19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ IMD ਨੇ ਕਰ 'ਤੀ ਇਹ ਭਵਿੱਖਬਾਣੀ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • confusion over leadership of punjab congress
    ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ, ਪੜ੍ਹੋ ਪੂਰੀ ਖ਼ਬਰ
  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • fire incident
      ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +