Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:37:19 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਰੇਗਾ ਕਾਇਮ : ਚੀਮਾ

PUNJAB News Punjabi(ਪੰਜਾਬ)

ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਰੇਗਾ ਕਾਇਮ : ਚੀਮਾ

  • Updated: 06 Apr, 2023 10:33 PM
Chandigarh
pension  implemented  punjab example  other states  cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਆਪਰੇਟਿੰਗ ਸਿਸਟਮ ਤਿਆਰ ਕਰਨ ਵਾਸਤੇ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਅਤੇ ਅਧਿਕਾਰੀਆਂ ਦੀ ਸਬ-ਕਮੇਟੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਅਜਿਹਾ ਸ਼ਾਨਦਾਰ ਪੈਨਸ਼ਨ ਮਾਡਲ ਪੇਸ਼ ਕਰੇਗੀ, ਜਿਸ ਨੂੰ ਦੂਜੇ ਸੂਬਿਆਂ ਦੀਆਂ ਸਰਕਾਰਾਂ ਵੀ ਲਾਗੂ ਕਰਨਗੀਆਂ।

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਸਬੰਧੀ CM ਮਾਨ ਦਾ ਅਹਿਮ ਬਿਆਨ, ਸਰਕਾਰ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਪੜ੍ਹੋ Top 10

ਇਥੇ ਪੰਜਾਬ ਭਵਨ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਅਤੇ ਮੁੱਖ ਸਕੱਤਰ ਦੀ ਅਗਵਾਈ ਵਾਲੀ ਸਬ-ਕਮੇਟੀ ਵੱਲੋਂ ਅਜਿਹਾ ਪੈਨਸ਼ਨ ਮਾਡਲ ਤਿਆਰ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਹੜਾ ਤਰਕਸੰਗਤ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਹੋਰਨਾਂ ਸੂਬਿਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਅਪਣਾਈਆਂ ਗਈਆਂ ਪ੍ਰਕਿਰਿਆਵਾਂ ਦਾ ਅਧਿਐਨ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸੁਆਗਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸੁਝਾਵਾਂ ਨੂੰ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਰੱਖਣਗੇ ਤਾਂ ਜੋ ਇਸ ਸਬੰਧੀ ਲੋੜੀਂਦਾ ਫੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਵਿਚਾਰ ਹੈ ਕਿ ਇਸ ਦੇ ਮੁਲਾਜ਼ਮਾਂ ਦਾ ਸੇਵਾ-ਮੁਕਤੀ ਤੋਂ ਬਾਅਦ ਦਾ ਜੀਵਨ ਸੁਰੱਖਿਅਤ ਅਤੇ ਖੁਸ਼ਹਾਲ ਹੋਵੇ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ

ਇਸ ਉਪਰੰਤ ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਦੱਸਿਆ ਕਿ 6ਵੇਂ ਤਨਖਾਹ ਕਮਿਸ਼ਨ ਅਤੇ ਏਡਿਡ ਸਕੂਲਾਂ ’ਚ ਕੰਮ ਕਰਦੇ ਮੁਲਾਜ਼ਮਾਂ ਦੀ ਇਕ ਤੋਂ ਦੂਜੀ ਮੈਨੇਜਮੈਂਟ ਵਿਚ ਤਬਾਦਲੇ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ 6ਵੇਂ ਤਨਖ਼ਾਹ ਕਮਿਸ਼ਨ ਸਬੰਧੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜਣ ਅਤੇ ਇਕ ਤੋਂ ਦੂਜੀ ਮੈਨੇਜਮੈਂਟ ’ਚ ਤਬਾਦਲਿਆਂ ਨੂੰ ਲਾਗੂ ਕਰਨ ਲਈ ਲੋੜੀਂਦੇ ਕਦਮਾਂ ਸਬੰਧੀ ਰਿਪੋਰਟ ਅਗਲੀ ਮੀਟਿੰਗ ਦੌਰਾਨ ਪੇਸ਼ ਕਰਨ। ਇਸ ਦੌਰਾਨ ਓਲਡ ਪੇ-ਸਕੇਲ ਰਿਸਟੋਰੇਸ਼ਨ ਜੁਆਇੰਟ ਫਰੰਟ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿੱਤੀ ਪ੍ਰਬੰਧਾਂ ਬਾਰੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।

ਵਿੱਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੰਤਵ ਅਤੇ ਨੀਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਇਸ ਲੜੀ ਤਹਿਤ ਲਗਾਤਾਰ ਠੋਸ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਪੱਖੀ ਫ਼ੈਸਲਿਆਂ ਨੂੰ ਲਾਗੂ ਕਰਨ ’ਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕੈਬਨਿਟ ਸਬ-ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
 

  • Punjab
  • Pension Model
  • Harpal Cheema
  • Pension Restoration Struggle Committee
  • ਪੰਜਾਬ
  • ਪੈਨਸ਼ਨ ਮਾਡਲ
  • ਹਰਪਾਲ ਚੀਮਾ
  • ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ

ਮੋਹਾਲੀ 'ਚ ਹੋਈ ਫਾਇਰਿੰਗ, ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ

NEXT STORY

Stories You May Like

  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • heavy rains
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ
  • weather forecast
    ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
  • imd alert issued for many states including punjab and haryana
    3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • punjab  imd  weather update  heat  summer
    ਅਗਲੇ 5 ਦਿਨਾਂ ਤੱਕ ਵਰ੍ਹੇਗੀ ਅੱਗ ! ਪੰਜਾਬ-ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਲੱਗੇਗਾ ਸੇਕ
  • a truck lost control and crashed into shops near cheema chowk
    ਵੱਡਾ ਹਾਦਸਾ ਹੋਣ ਤੋਂ ਟਲਿਆ, ਚੀਮਾ ਚੌਕ ਨੇੜੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਿਆ ਟਰੱਕ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • theft in ludhiana
      ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ...
    • accident in ludhiana
      ਭਰਾ ਦੀਆਂ ਅੱਖਾਂ ਮੂਹਰੇ ਭਰਾ ਨਾਲ ਵਾਪਰ ਗਈ ਅਣਹੋਣੀ, ਹੋਈ ਦਰਦਨਾਕ ਮੌਤ
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +