Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:15:14 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਡੀ.ਏ. ਦੇ ਬਕਾਏ ਅਤੇ ਪੈਨਸ਼ਨ ਸਕੀਮ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਡੀ.ਏ. ਦੇ ਬਕਾਏ ਅਤੇ ਪੈਨਸ਼ਨ ਸਕੀਮ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

  • Edited By Gurminder Singh,
  • Updated: 05 Mar, 2026 05:35 PM
Bathinda-Mansa
pension scheme akali president sukhbir badal
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੇਂਡੂ ਖੇਤਰਾਂ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ ਤੇ ਸਾਰੇ 13000 ਪਿੰਡਾਂ ਵਿਚ ਪੱਕੀਆਂ ਗਲੀਆਂ ਤੇ ਸੀਵਰੇਜ ਸਹੂਲਤ ਦਿੱਤੀ ਜਾਵੇਗੀ ਤੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਕਰਵਾ ਕੇ ਸੁੰਦਰੀਕਰਨ ਕੀਤਾ ਜਾਵੇਗਾ। ਜਿਹੜੇ ਪੇਂਡੂ ਲੋਕਾਂ ਕੋਲ ਆਪਣੇ ਘਰ ਨਹੀਂ ਹਨ, ਉਨ੍ਹਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੇ ਨਾਲ ਰਲ ਕੇ ਝੂਨੀਰ ਵਿਖੇ ਸਰਦੂਲਗੜ੍ਹ ਹਲਕੇ ਦੀ ਵਿਸ਼ਾਲ ਰੈਲੀ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਸਾਲ ਸਾਲ 3 ਹਜ਼ਾਰ ਪਿੰਡਾਂ ਦਾ ਵਿਕਾ ਹੋਵੇਗਾ। ਉਹਨਾਂ ਕਿਹਾ ਕਿ ਇਕ ਵਾਰ ਇਹ ਕੰਮ ਨੇਪਰੇ ਚੜ੍ਹ ਗਿਆ ਤਾਂ ਪੰਜਾਬ ਦੇ ਹਰ ਪਿੰਡ ਵਿਚ ਸ਼ਹਿਰਾਂ ਵਰਗੀਆਂ ਨਾਗਰਿਕ ਸਹੂਲਤਾਂ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਰਕੇ ਵਿਖਾਉਣ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਕਦੇ ਵੀ ਉਹ ਵਾਅਦੇ ਨਹੀਂ ਕਰਦੇ ਜੋ ਅਸੀਂ ਪੂਰੇ ਨਾ ਕਰ ਸਕੀਏ। ਉਨ੍ਹਾਂ ਕਿਹਾ ਕਿ ਮੈਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਉਹ ਵਿਸ਼ਵ ਪੱਧਰੀ ਸੜਕਾਂ, ਅਜਿਹਾ ਸਕੂਲੀ ਢਾਂਚਾ ਜਿਸ ਵਿਚ ਸਾਡੇ ਬੱਚੇ ਕੱਲ੍ਹ ਦੇ ਆਗੂ ਬਣਨ ਅਤੇ ਆਧੁਨਿਕ ਹਸਪਤਾਲ ਤੇ ਮੈਡੀਕਲ ਕਾਲਜ ਚਾਹੁੰਦੇ ਹਨ ਤਾਂ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਗਵੰਤ ਮਾਨ ਵਰਗੇ ਆਗੂ ਹਨ ਜੋ ਸਿਰਫ ਨਾਂਹ ਪੱਖੀ ਰਾਜਨੀਤੀ ਹੀ ਕਰ ਸਕਦੇ ਹਨ ਅਤੇ ਚੁਟਕਲੇ ਸੁਣਾ ਸਕਦੇ ਹਨ ਤੇ ਚਰਨਜੀਤ ਸਿੰਘ ਚੰਨੀ ਦਾ ਦਾਅਵਾ ਇਹ ਹੈ ਕਿ ਉਹ ਬੱਕਰੀਆਂ ਚੋਅ ਸਕਦੇ ਹਨ ਤੇ ਮੰਜੇ ਬੁਣ ਸਕਦੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਦੇਣ ਵਾਸਤੇ ਵਚਨਬੱਧ ਹੈ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ’ਤੇ ਵਿਸ਼ਵਾਸ ਕਰ ਕੇ ਉਸਨੂੰ ਵੋਟਾਂ ਪਾਈਆਂ ਅਤੇ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸਾਰੇ ਤਨਖਾਹ ਕਮਿਸ਼ਨ ਬਣਾਏ ਗਏ ਤੇ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦਾ ਮਹਿੰਗਾਈ ਭੱਤੇ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਘਰ ਨੇੜੇ ਹੀ ਤਾਇਨਾਤੀ ਵਾਸਤੇ ਪ੍ਰਣਾਲੀ ਤਿਆਰ ਕਰਾਂਗੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਂਗੇ ਅਤੇ ਛੇਤੀ ਤਨਖਾਹਾਂ ਵਿਚ ਵਾਧਾ ਯਕੀਨੀ ਬਣਾਵਾਂਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੂਰਖ ਨਾ ਬਣਨ ਬਲਕਿ ਇਹ ਸਮਝਣ ਕਿ ਆਪ ਸਰਕਾਰ ਵਿਧਾਨ ਸਭਾ ਚੋਣਾਂ ਕਰ ਕੇ ਔਰਤਾਂ ਨੂੰ ਤਿੰਨ ਮਹੀਨੇ ਲਈ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆੜ ਵਿਚ ਸਰਕਾਰੀ ਜ਼ਮੀਨਾਂ ਵੇਚਣੀਆਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਇਕ ਲੱਖ ਏਕੜ ਜ਼ਮੀਨ ਐਕਵਾਇਰ ਕਰਨ ਦੀ ਸਾਜ਼ਿਸ਼ ਅਸਫਲ ਬਣਾਈ ਸੀ ਤੇ ਇਸ ਵਾਸਤੇ ਮੋਰਚਾ ਲਗਾਇਆ ਸੀ ਕਿਉਂਕਿ ਇਹ ਜ਼ਮੀਨ ਦਿੱਲੀ ਦੇ ਬਿਲਡਰਾਂ ਨੂੰ ਦਿੱਤੀ ਜਾਣੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ 'ਤੇ ਅਗਵਾ

ਉਹਨਾਂ ਕਿਹਾ ਕਿ ਹੁਣ ਵੀ ਅਸੀਂ ਬਿਜਲੀ ਨਿਗਮ ਅਤੇ ਨਿਗਰ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਸਕੀਮ ਦਾ ਪੁਰਜ਼ੋਰ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਰਾਖਵੀਂਆਂ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਪੰਜਾਬ ਵਿਚ ਲੱਗਣ ਵਾਲੇ ਉਦਯੋਗ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ। ਬਾਦਲ ਨੇ ਨੌਜਵਾਨਾਂ ਨੂੰ 10 ਲੱਖ ਤੱਕ ਵਿਆਜ਼ ਮੁਕਤ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ ਤੇ ਕਿਹਾ ਕਿ ਮੋਟਰ ਸਾਈਕਲਾਂ ’ਤੇ ਰੋਡ ਟੈਕਸ ਖਤਮ ਕੀਤਾ ਜਾਵੇਗਾ, ਕਬੱਡੀ ਵਿਸ਼ਵ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਅਤੇ ਪਸ਼ੂ ਮੇਲੇ ਮੁੜ ਸ਼ੁਰੂ ਕੀਤੇ ਜਾਣਗੇ ਤੇ ਮਾਰਵਾੜੀ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Pension scheme
  • Akali President Sukhbir Badal
  • Sukhbir Badals big announcement
  • ਪੈਨਸ਼ਨ ਸਕੀਮ
  • ਅਕਾਲੀ ਪ੍ਰਧਾਨ ਸੁਖਬੀਰ ਬਾਦਲ
  • ਸੁਖਬੀਰ ਬਾਦਲ ਦਾ ਵੱਡਾ ਐਲਾਨ

ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • neet protest student government job pension
    'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • america pakistan big announcement
    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +