Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:11:29 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 26 Sep, 2026 03:46 PM
Ludhiana-Khanna
pensioners punjab family
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਡਿਸਟ੍ਰੀਬਿਊਸ਼ਨ ਕੇਂਦਰੀ ਜ਼ੋਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਮੀਡੀਆ ਮੁਲਾਜ਼ਮਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਵਿਭਾਗ ਵੱਲੋਂ ਆਪਣੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੇ ਜੀਵਨ ਨੂੰ ਹੋਰ ਸੁਖਾਲਾ ਬਣਾਉਣ ਲਈ ਇਕ ਵਿਸ਼ੇਸ਼ ਪਹਿਲ ਕੀਤੀ ਗਈ ਹੈ, ਜਿਸ ਵਿਚ ਵਿਭਾਗ ਵੱਲੋਂ ਪੈਨਸ਼ਨਰਾਂ ਦੇ ਹੱਕਾਂ ਨੂੰ ਧਿਆਨ ਵਿਚ ਰੱਖਦੇ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਤਹਿਤ 2109 ਪੈਨਸ਼ਨਰਾਂ ਦੀ ਮੌਤ ਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਤਰੀਕ ਦਾ ਰਿਕਾਰਡ ਅਪਡੇਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੇ ਪੈਕੇਜ ਸਬੰਧੀ ਜ਼ਰੂਰੀ ਰਿਕਾਰਡ ਅਪਡੇਟ ਕਰਨ ਲਈ ਸਮੂਹ ਡੀ.ਡੀ.ਓਜ਼ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵ ਨਿਯੁਕਤ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਗੁਰਕੀਰਤ ਕਿਰਪਾਲ ਸਿੰਘ ਆਈ.ਏ.ਐੱਸ., ਪੀ.ਐੱਸ.ਈ. ਬੀ ਜੁਆਇੰਟ ਫਾਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਦਰਮਿਆਨ ਹੋਈ ਬੈਠਕ ਦੌਰਾਨ ਇਹ ਫੈਸਲਾ ਸਾਹਮਣੇ ਆਇਆ ਹੈ ਕਿ ਪੈਨਸ਼ਨ ਪੈਕੇਜ ਵਿਚ ਕੁਝ ਪੈਂਸ਼ਨਰਾਂ ਦੀ ਮੌਤ ਸਹੀ ਤਰੀਕ ਤੇ ਕੁਝ ਫੈਮਿਲੀ ਪੈਨਸ਼ਨਰਾਂ ਦੀ ਜਨਮ ਤਰੀਕ ਨਾ ਹੋਣ ਕਾਰਨ ਬੁਢਾਪਾ ਭੱਤਾ ਅਤੇ ਐੱਲ.ਟੀ.ਸੀ. ਵਰਗੇ ਬਣਦੇ ਲਾਭ ਦੀ ਅਦਾਇਗੀ ਵਿਚ ਮੁਸ਼ਕਲ ਆ ਰਹੀ ਹੈ।

ਇਹ ਵੀ ਪੜ੍ਹੋ : ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਨਸਨੀਖੇਜ਼ ਬਿਆਨ

ਇਸ ਦੌਰਾਨ ਮਾਮਲੇ ਦੀ ਪੜਤਾਲ ਕਰਨ ’ਤੇ ਪਾਇਆ ਗਿਆ ਹੈ ਕਿ 2109 ਪੈਨਸ਼ਨਰਾਂ ਦੀ ਮੌਤ ਦੀ ਤਰੀਕ ਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਤਰੀਕ ਦਾ ਡਾਟਾ ਹੀ ਅਪਲੋਡ ਨਹੀਂ ਕੀਤਾ ਗਿਆ। ਨਤੀਜੇ ਵਜੋਂ ਕੁਝ ਯੋਗ ਪੈਨਸ਼ਨਰਾਂ ਨੂੰ ਐੱਲ.ਟੀ.ਸੀ ਅਤੇ ਬੁਢਾਪਾ ਭੱਤੇ ਸਮੇਤ ਹੋਰ ਬਣਦੇ ਲਾਭ ਪ੍ਰਾਪਤ ਕਰਨ ਵਿਚ ਮੁਸ਼ਕਲ ਹੋ ਰਹੀ ਹੈ।

ਇਹ ਵੀ ਪੜ੍ਹੋ : ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਉਕਤ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਗੁਰਕੀਰਤ ਕਿਰਪਾਲ ਸਿੰਘ ਵੱਲੋਂ ਸਮੂਹ ਸਬੰਧਤ ਡੀ.ਡੀ.ਓਜ਼ ਨੂੰ ਉਕਤ ਕਾਰਵਾਈ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਪੈਨਸ਼ਨਰਾਂ ਦੇ ਰਿਕਾਰਡ ਦੀ ਜਾਂਚ ਕਰ ਕੇ ਜ਼ਰੂਰੀ ਦਸਤਾਵੇਜ਼ਾਂ ਦੇ ਆਧਾਰ ’ਤੇ ਰਿਕਾਰਡ ’ਚ ਡਾਟਾ ਅਪਡੇਟ ਕੀਤਾ ਜਾਵੇ। ਇਸ ਦੌਰਾਨ ਜੇਕਰ ਕਿਸੇ ਪੈਨਸ਼ਨਰ ਦਾ ਕੋਈ ਦਸਤਾਵੇਜ਼ ਜਾਂ ਜਾਣਕਾਰੀ ਅਧੂਰੀ ਹੈ ਤਾਂ ਦਫਤਰ ਵੱਲੋਂ ਖੁਦ ਸਬੰਧਤ ਪੈਨਸ਼ਨਰ ਦੇ ਨਾਲ ਸੰਪਰਕ ਕਰਕੇ ਉਕਤ ਕਮੀ ਨੂੰ ਪੂਰਾ ਕਰਵਾਇਆ ਜਾਵੇ ਤਾਂ ਕਿ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਵਿੱਤੀ ਲਾਭ ਸੁਚਾਰੂ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Pensioners
  • Punjab pensioners
  • family pensioners
  • ਪੈਨਸ਼ਨਧਾਰਕ
  • ਪੰਜਾਬ ਦੇ ਪੈਨਸ਼ਨਰ
  • ਪਰਿਵਾਰਕ ਪੈਨਸ਼ਨਰ

ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ

NEXT STORY

Stories You May Like

  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +