Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:01:15 PM

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ ਰਹੇ ਕੰਮ

PUNJAB News Punjabi(ਪੰਜਾਬ)

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ ਰਹੇ ਕੰਮ

  • Edited By Shivani Bassan,
  • Updated: 12 Jun, 2025 02:17 PM
Gurdaspur
people are starting to feel helpless in the record breaking heat
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਦੇ ਚਲਦਿਆਂ ਜਿੱਥੇ ਜਨ ਜੀਵਨ, ਬਨਸਪਤੀ ਅਤੇ ਜੀਵ ਜੰਤੂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਸ ਦੇ ਨਾਲ ਹੀ ਹੁਣ ਬਿਜਲੀ ਤੇ ਖਪਤ ’ਚ ਭਾਰੀ ਵਾਧਾ ਵੀ ਹੋ ਗਿਆ ਹੈ।  ਹਾਲਾਤ ਇਹ ਬਣ ਗਏ ਹਨ ਕਿ ਬਿਜਲੀ ਦੇ ਯੰਤਰ ਵੀ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਦੇ ਰਹੇ। ਖਾਸ ਤੌਰ ’ਤੇ ਜਿਹੜੇ ਲੋਕਾਂ ਨੇ ਗਰਮੀ ਤੋਂ ਬਚਾਅ ਕਰਨ ਲਈ ਆਪਣੇ ਘਰਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਏ. ਸੀ. ਲਗਾਏ ਹੋਏ ਹਨ, ਉਨ੍ਹਾਂ ਨੂੰ ਵੀ ਹੁਣ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਅੱਜ ਗੁਰਦਾਸਪੁਰ ਸ਼ਹਿਰ ਨਾਲ ਸਬੰਧਤ ਏ. ਸੀ. ਦੀ ਰਿਪੇਅਰ ਅਤੇ ਵਿਕਰੀ ਕਰਨ ਵਾਲੇ ਵੱਖ-ਵੱਖ ਦੁਕਾਨਦਾਰਾਂ ਅਤੇ ਮਕੈਨਿਕ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਨਿਰੰਤਰ ਲੋਕਾਂ ਵੱਲੋਂ ਫੋਨ ਕਰ ਕੇ ਇਹ ਸ਼ਿਕਾਇਤ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਏ. ਸੀ. ਕੂਲਿੰਗ ਨਹੀਂ ਕਰ ਰਹੇ।

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਇਲਾਕਿਆਂ ’ਚ ਬਿਜਲੀ ਦੀ ਵੋਲਟੇਜ ਘੱਟ ਹੋਣ ਕਰ ਕੇ ਏ. ਸੀ. ਜ਼ਿਆਦਾ ਕੂਲਿੰਗ ਨਹੀਂ ਕਰਦੇ, ਜਿਸ ਕਾਰਨ ਲੋਕਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਏ. ਸੀ. ਦੇ ਨਾਲ ਸਟੈਬਲਾਈਜ਼ਰ ਜ਼ਰੂਰ ਲਗਵਾਉਣ ਪਰ ਜਿਹੜੇ ਲੋਕਾਂ ਨੇ ਸਟੈਬਲਾਈਜ਼ਰ ਵੀ ਲਗਵਾਏ ਹੋਏ ਹਨ, ਉਨ੍ਹਾਂ ਵੱਲੋਂ ਵੀ ਨਿਰੰਤਰ ਇਹ ਸ਼ਿਕਾਇਤ ਕੀਤੀ ਜਾ ਰਹੀ ਹੈ ਕਿ ਏ. ਸੀ. ਕੂਲਿੰਗ ਨਹੀਂ ਕਰ ਰਹੇ ਅਤੇ ਏ. ਸੀ. ਚੱਲਣ ਦੇ ਬਾਵਜੂਦ ਉਹ ਗਰਮੀ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਏ. ਸੀ., ਕੂਲਰ ਜਿੰਨੀ ਠੰਡਕ ਵੀ ਨਹੀਂ ਕਰ ਰਹੇ, ਜਿਸ ਕਾਰਨ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ। ਮਕੈਨਿਕ ਨੇ ਕਿਹਾ ਕਿ ਜਦੋਂ ਏ. ਸੀ. ਚੈੱਕ ਕੀਤੇ ਜਾਂਦੇ ਹਨ ਤਾਂ ਉਨ੍ਹਾਂ ’ਚ ਕੋਈ ਵੀ ਨੁਕਸ ਸਾਹਮਣੇ ਨਹੀਂ ਆਉਂਦਾ ਪਰ ਏ. ਸੀ. ਵੱਲੋਂ ਕੂਲਿੰਗ ਨਾ ਕੀਤੇ ਜਾਣ ਦਾ ਮੁੱਖ ਕਾਰਨ ਇਹੀ ਹੈ ਕਿ ਜ਼ਿਆਦਾ ਗਰਮੀ ਹੋਣ ਕਾਰਨ ਵੱਖ-ਵੱਖ ਏ. ਸੀਜ਼ ਦੇ ਕੰਪਰੈੱਸ਼ਰ ਟਰਿਪ ਕਰ ਰਹੇ ਹਨ ਅਤੇ ਕੂਲਿੰਗ ਨਹੀਂ ਹੋ ਰਹੀ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖ਼ਬਰੀ, CM ਮਾਨ ਨੇ ਲਾਂਚ ਕੀਤਾ ਪੋਰਟਲ

ਕੁਝ ਲੋਕ ਏ. ਸੀ. ਦੇ ਕੰਪਰੈਸ਼ਰ ਉੱਪਰ ਪਾਣੀ ਪਾ ਕੇ ਉਸਨੂੰ ਠੰਢਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਸ ਦੇ ਕੁਝ ਮਿੰਟਾਂ ਬਾਅਦ ਏ. ਸੀ. ਕੁਝ ਦੇਰ ਲਈ ਕੂਲਿੰਗ ਕਰਦਾ ਹੈ ਪਰ ਬਾਅਦ ’ਚ ਮੁੜ ਉਹੀ ਹਾਲਾਤ ਪੈਦਾ ਹੋ ਜਾਂਦੇ ਹਨ। ਇਸ ਦੇ ਨਾਲ ਹੀ ਜਿਹੜੇ ਲੋਕਾਂ ਨੇ ਆਪਣੇ ਘਰਾਂ ’ਚ ਕੂਲਰ ਲਗਾਏ ਹੋਏ ਹਨ, ਉੱਥੇ ਵੀ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।  ਗੁਰਦਾਸਪੁਰ ਨਾਲ ਸਬੰਧਤ ਏ. ਸੀ. ਵਿਕਰੇਤਾਵਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਬਹੁਤ ਸਾਰੇ ਲੋਕ ਆਪਣੇ ਪੁਰਾਣੇ ਏ. ਸੀ. ਬਦਲ ਕੇ ਨਵੇਂ ਏ. ਸੀ. ਲਗਵਾ ਰਹੇ ਹਨ ਕਿਉਂਕਿ ਪੁਰਾਣੇ ਏ. ਸੀ. ਗਰਮੀ ਕਾਰਨ ਕੂਲਿੰਗ ਨਹੀਂ ਕਰ ਰਹੇ ਅਤੇ ਲੋਕ ਰਾਹਤ ਲੈਣ ਲਈ ਤੁਰੰਤ ਨਵੇਂ ਏ. ਸੀ. ਲਗਵਾ ਰਹੇ ਹਨ।

ਖਾਨਾ ਪੂਰਤੀ ਤੱਕ ਰਹਿ ਗਏ ਕੂਲਰ

ਇਸ ਅੱਤ ਦੀ ਗਰਮੀ ’ਚ ਜਿੱਥੇ ਏ. ਸੀ. ਜਵਾਬ ਦੇ ਰਹੇ ਹਨ, ਉਥੇ ਕੂਲਰ ਅਤੇ ਹੋਰ ਯੰਤਰ ਸਿਰਫ ਖਾਨਾ ਪੂਰਤੀ ਤੱਕ ਹੀ ਸੀਮਤ ਰਹਿ ਗਏ ਹਨ, ਜਿਸ ਢੰਗ ਨਾਲ ਪਿਛਲੇ ਕੁਝ ਦਿਨਾਂ ਤੋਂ ਗਰਮੀ ’ਚ ਭਾਰੀ ਵਾਧਾ ਹੋਇਆ ਹੈ। ਉਸ ਦੇ ਸਾਹਮਣੇ ਹੁਣ ਪੱਖੇ ਤਾਂ ਕਿ ਕੂਲਰ ਵੀ ਲੋਕਾਂ ਨੂੰ ਰਾਹਤ ਨਹੀਂ ਦੇ ਰਹੇ। ਗੁਰਦਾਸਪੁਰ ਨਾਲ ਸਬੰਧਤ ਵੱਖ-ਵੱਖ ਦੁਕਾਨਦਾਰਾਂ ਨੇ ਕਿਹਾ ਕਿ ਜਿਹੜੇ ਲੋਕਾਂ ਕੋਲ ਆਰਥਿਕ ਪੱਖ ਤੋਂ ਕੋਈ ਤੰਗੀ ਨਹੀਂ ਹੈ, ਉਨ੍ਹਾਂ ਵੱਲੋਂ ਵਧੀਆ ਕੰਪਨੀ ਦੇ ਮਹਿੰਗੇ ਏ. ਸੀ. ਲਗਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੂਲਰ ਕੰਮ ਨਹੀਂ ਕਰ ਰਹੇ, ਜਿਸ ਕਾਰਨ ਕੂਲਰਾਂ ਦੀ ਵਿਕਰੀ ਕਾਫੀ ਘਟੀ ਹੈ ਪਰ ਮਹਿੰਗੀ ਕੀਮਤ ਵਾਲੇ ਏ. ਸੀ. ਧੜਾਧੜ ਵਿਕ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

ਪਾਵਰਕਾਮ ਲਈ ਵੀ ਵਧੀ ਮੁਸ਼ਕਲ

ਗੁਰਦਾਸਪੁਰ ਨਾਲ ਸਬੰਧਤ ਪਾਵਰਕਾਮ ਦੇ ਐੱਸ. ਡੀ. ਓ. ਅਤੇ ਹੋਰ ਬਿਜਲੀ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਦੀ ਸਪਲਾਈ ਅਤੇ ਮੰਗ ’ਚ ਇਕਦਮ ਵਾਧਾ ਹੋਣ ਕਾਰਨ ਲੋਕਾਂ ਵੱਲੋਂ ਨਿਰੰਤਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਘਰਾਂ ’ਚ ਲੱਗੇ ਏ. ਸੀ. ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪਾਵਰਕਾਮ ਵੱਲੋਂ ਪਿਛਲੇ ਸਮੇਂ ’ਚ ਵੱਡੀ ਗਿਣਤੀ ਵਿਚ ਟਰਾਂਸਫਾਰਮਰਾਂ ਦਾ ਲੋਡ ਵੀ ਵਧਾਇਆ ਗਿਆ ਹੈ ਅਤੇ ਪਾਵਰਕਾਮ ਦੀਆਂ ਵੱਖ-ਵੱਖ ਕੇਬਲਾਂ ਵੀ ਬਦਲੀਆਂ ਗਈਆਂ ਹਨ। ਇਸ ਦੇ ਬਾਵਜੂਦ ਗਰਮੀਆਂ ਦੇ ਦਿਨਾਂ ’ਚ ਲੋਡ ਇੱਕਦਮ ਵੱਧ ਜਾਂਦਾ ਹੈ, ਜਿਸ ਕਾਰਨ ਕਈ ਥਾਵਾਂ ’ਤੇ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਘਰਾਂ ’ਚ ਬਿਜਲੀ ਸਪਲਾਈ ਪੂਰੀ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਵੱਖ-ਵੱਖ ਮੁਲਾਜ਼ਮਾਂ ਵੱਲੋਂ ਨਿਰੰਤਰ ਘਰਾਂ ’ਚ ਜਾ ਕੇ ਪਾਵਰਕਾਮ ਅਤੇ ਸਪਲਾਈ ਚੈੱਕ ਕੀਤੀ ਜਾ ਰਹੀ ਹੈ ਅਤੇ ਇਹੀ ਗੱਲ ਸਾਹਮਣੇ ਆ ਰਹੀ ਹੈ ਕਿ ਗਰਮੀ ਕਾਰਨ ਲੋਕਾਂ ਦੇ ਘਰਾਂ ’ਚ ਲੱਗੇ ਯੰਤਰ ਕੰਮ ਨਹੀਂ ਕਰ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

ਉਨ੍ਹਾਂ ਕਿਹਾ ਕਿ ਬਿਜਲੀ ਘਰਾਂ ’ਚ ਲੱਗੇ ਟਰਾਂਸਫਾਰਮਰਾਂ ਵਿਚ ਵੀ ਵੱਡੀ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਬਾਰਿਸ਼ ਨਾ ਹੋਣ ਕਾਰਨ ਅਤੇ ਗਰਮੀ ’ਚ ਵਾਧਾ ਹੋਣ ਕਾਰਨ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਬਹੁਤ ਜਲਦੀ ਤੇਜ਼ ਬਾਰਿਸ਼ ਦੀ ਲੋੜ ਹੈ ਅਤੇ ਜੇਕਰ ਅਜਿਹਾ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ’ਚ ਬਿਜਲੀ ਦਾ ਸੰਕਟ ਅਤੇ ਗਰਮੀ ’ਚ ਵਧਦੇ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਹੋਰ ਵੀ ਵੱਧ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • People
  • heat
  • AC
  • ਲੋਕ
  • ਗਰਮੀ
  • ਏਸੀ

ਚੰਡੀਗੜ੍ਹ 'ਚ 20 ਇਮੀਗ੍ਰੇਸ਼ਨ ਕੰਪਨੀਆਂ ਖ਼ਿਲਾਫ਼ ਵੱਡਾ ਐਕਸ਼ਨ, 25 ਮਾਲਕ ਦੇ ਮੁਲਾਜ਼ਮ ਗ੍ਰਿਫ਼ਤਾਰ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +