Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    3:57:36 PM

  • bus fare prices hike

    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ...

  • message to elon musk

    "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ...

  • no work day ludhiana

    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ...

  • daljit singh s last rites were performed in village bhamme kalan

    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ

PUNJAB News Punjabi(ਪੰਜਾਬ)

ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ

  • Updated: 23 Aug, 2020 09:45 PM
Hoshiarpur
people can be protected from corona virus
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 44019  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 796 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 48949 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 1654 ਸੈਂਪਲ ਲਏ ਗਏ ਹਨ ਅਤੇ 1101 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 27 ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 1000 ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸ 177 ਹਨ। ਉਨ੍ਹਾਂ ਕਿਹਾ ਕਿ 3944 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 76 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 27 ਆਏ ਕੇਸਾਂ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ 10 ਕੇਸ ਹਨ ਜਿਨ੍ਹਾ ਵਿੱਚ ਕ੍ਰਿਸ਼ਨਾ ਨਗਰ 1, ਮਾਡਲ ਟਾਊਨ, ਧੋਬੀ ਘਾਟ 2-2, ਪੁਰਹੀਰਾਂ 1, ਮਾਨਵਤਾ ਨਗਰ 1, ਬਹਾਦਰਪੁਰ 1, ਬਾਲ ਕਿਸ਼ਨ ਰੋਡ 1, ਪ੍ਰੇਮਗੜ੍ਹ 1 ਹਨ ਜਦਕਿ ਮੁਕੇਰੀਆਂ 7, ਬਗਿਆੜੀ 1, ਦਸੂਹਾ 4, ਹਾਜੀਪੁਰ 2, ਹਰਿਆਣਾ ਪਿੰਡ ਨੂਰਪੁਰ 3, ਸਿਹਤ ਬਲਾਕਾਂ ਨਾਲ ਸਬੰਧਤ ਹਨ। ਉਨ੍ਹਾਂ ਦੱÎਸਿਆ  ਕਿ  ਇਕ ਔਰਤ 73 ਸਾਲਾ ਵਾਸੀ ਰਾਮਪੁਰ ਚੰਦੜ ਦੀ ਮੌਤ ਹੋਈ ਹੈ ਜੋ ਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਲ ਸੀ ਅਤੇ ਉਹ ਦਿਲ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਹ ਕੋਰੋਨਾ ਪੋਜ਼ੀਟਿਵ ਸੀ। ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ 'ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

  • corona virus
  • precautions
  • ਕੋਰੋਨਾ ਵਾਇਰਸ
  • ਸਾਵਧਾਨੀਆਂ

ਮੋਹਾਲੀ ਜ਼ਿਲ੍ਹੇ 'ਚ ਕੋਰੋਨਾ ਦੇ 141 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ, 4 ਦੀ ਮੌਤ

NEXT STORY

Stories You May Like

  • 10 children adopted in bathinda over the last 8 months
    ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
  • invitation to dc and cp
    ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
  • punjab  threat to blow up deputy commissioner  s office with bomb
    Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
  • public relations department  resignation  election
    ਲੋਕ ਸੰਪਰਕ ਵਿਭਾਗ ਦੇ ਡਿਪਟੀ ਡਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਅਚਾਨਕ ਦਿੱਤਾ ਅਸਤੀਫ਼ਾ
  • canada ranked world s safest country
    ਘੁੰਮਣ ਲਈ ਕੈਨੇਡਾ ਬਣਿਆ ਸਭ ਤੋਂ ਸੁਰੱਖਿਅਤ ਦੇਸ਼ ! UAE ਸੂਚੀ ਤੋਂ ਬਾਹਰ
  • people deprived of freedom food and fuel rise up in protest
    ਆਜ਼ਾਦੀ, ਭੋਜਨ ਅਤੇ ਈਂਧਨ ਤੋਂ ਵਾਂਝੇ ਲੋਕ ਵਿਰੋਧ ’ਚ ਉੱਠ ਖੜ੍ਹੇ ਹੁੰਦੇ ਹਨ
  • these items are rich not only in protein but also in fiber
    ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ ਦਾ ਹਿੱਸਾ
  • people are staying away from sweet cold drinks
    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ ਦੁੱਗਣੀ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police solve 3 shooting incidents
      ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ...
    • national lok adalat to be held in nawanshahr district on december 12
      ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
    • jhota s father makes major statement following an agreement with government
      'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ ਵੱਡਾ...
    • stubble burning case
      ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ...
    • man sentenced to 10 years in prison for raping woman
      ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ...
    • at what time will daljit s funeral take place
      'ਕਿੰਨੇ ਵਜੇ ਹੋਵੇਗਾ ਦਲਜੀਤ ਦਾ ਅੰਤਿਮ ਸਸਕਾਰ', ਪਿਤਾ ਨੇ ਕੈਮਰੇ ਅੱਗੇ ਦਿੱਤੀ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • fir registered in chandigarh against congress leader of punjab
      ਪੰਜਾਬ ਦੇ ਕਾਂਗਰਸੀ ਆਗੂ ਖ਼ਿਲਾਫ਼ ਚੰਡੀਗੜ੍ਹ 'ਚ FIR ਦਰਜ, ਚੋਣਾਂ ਤੋਂ ਪਹਿਲਾਂ...
    • punjabi singer complaint
      ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ...
    • blow to shiromani akali dal punar surjit
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +