Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    4:39:09 PM

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

  • trump tariff

    'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ...

  • rajya sabha members salary allowances rti report

    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ''ਲੋਕਾਂ ਨੂੰ ਹੁਣ ਦਫ਼ਤਰਾਂ ਦੇ ਨਹੀਂ ਲਾਉਣੇ ਪੈਂਦੇ ਗੇੜੇ, ਘਰ ਬੈਠੇ ਹੀ ਹੋ ਰਹੇ ਮਸਲਿਆਂ ਦੇ ਨਬੇੜੇ''

PUNJAB News Punjabi(ਪੰਜਾਬ)

''ਲੋਕਾਂ ਨੂੰ ਹੁਣ ਦਫ਼ਤਰਾਂ ਦੇ ਨਹੀਂ ਲਾਉਣੇ ਪੈਂਦੇ ਗੇੜੇ, ਘਰ ਬੈਠੇ ਹੀ ਹੋ ਰਹੇ ਮਸਲਿਆਂ ਦੇ ਨਬੇੜੇ''

  • Edited By Harpreet Singh,
  • Updated: 01 Jan, 2025 02:12 AM
Chandigarh
people dont have to go to government offices anymore
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ/ਜਲੰਧਰ (ਅੰਕੁਰ, ਧਵਨ)- ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਉਣ ਦੇ ਮਕਸਦ ਨਾਲ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ। ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਹਾਲ ਹੀ ’ਚ ਇਕ ਪ੍ਰਮੁੱਖ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਤਹਿਤ ਸਰਪੰਚਾਂ, ਨੰਬਰਦਾਰਾਂ ਅਤੇ ਮਿਊਂਸਪਲ ਕੌਂਸਲਰਾਂ (ਐੱਮ.ਸੀਜ਼) ਨੂੰ ਵੱਖ-ਵੱਖ ਸਰਟੀਫਿਕੇਟਾਂ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐੱਸ.ਸੀ, ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐੱਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਲਈ ਸਾਰੇ ਪਟਵਾਰੀਆਂ ਦੀਆਂ ਵੀ ਲਾਗ-ਇਨ ਆਈ.ਡੀਜ਼. ਬਣਾਈਆਂ ਗਈਆਂ ਹਨ ਅਤੇ ਪਿਛਲੇ ਸੱਤ ਮਹੀਨਿਆਂ ’ਚ ਪਟਵਾਰੀਆਂ ਵਲੋਂ 9.20 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ 43 ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ। ਨਾਗਰਿਕ ਇਨ੍ਹਾਂ 43 ਸੇਵਾਵਾਂ ਦਾ ਲਾਭ ਲੈਣ ਲਈ ਸਿਰਫ਼ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ ਆਪਣੀ ਸੌਖ ਮੁਤਾਬਕ ਅਪੁਆਇੰਟਮੈਂਟ ਬੁੱਕ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ 6 ਫਰਵਰੀ ਨੂੰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਸੂਬੇ ਭਰ ’ਚ ਕੈਂਪ ਲਾਏ ਜਾ ਰਹੇ ਹਨ। ਹੁਣ ਤਕ 11,090 ਕੈਂਪ ਲਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਕੈਂਪਾਂ ’ਚ 50,046 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ।

ਹੁਣ ਲੋਕਾਂ ਨੂੰ ਸਰਟੀਫਿਕੇਟਾਂ ਦੀਆਂ ਕਾਪੀਆਂ ਲੈਣ ਲਈ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਨਾਗਰਿਕਾਂ ਨੂੰ ਐੱਸ.ਐੱਮ.ਐੱਸ. ਅਤੇ ਈ-ਮੇਲ ਰਾਹੀਂ ਡਿਜੀਟਲ ਤੌਰ ’ਤੇ ਹਸਤਾਖ਼ਰਿਤ ਤੇ ਕਿਊ.ਆਰ. ਕੋਡ ਵਾਲੇ ਸਰਟੀਫਿਕੇਟਾਂ ਦੀ ਡਿਲੀਵਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅਪਰਾਧ ਨੂੰ ਪਾਈ ਠੱਲ੍ਹ, ਕਈ ਹਾਈ-ਪ੍ਰੋਫਾਈਲ ਮਾਮਲੇ ਕੀਤੇ ਹੱਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Punjab Government
  • Aman Arora
  • People
  • Offices
  • Cases
  • Solved

ਪੰਜਾਬ ਪੁਲਸ ਨੇ ਅਪਰਾਧ ਨੂੰ ਪਾਈ ਠੱਲ੍ਹ, ਕਈ ਹਾਈ-ਪ੍ਰੋਫਾਈਲ ਮਾਮਲੇ ਕੀਤੇ ਹੱਲ

NEXT STORY

Stories You May Like

  • visa in 48 hours
    ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ
  • marriage  divorce  girl  family  police
    ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ ਕਰੇਗਾ ਪੂਰਾ ਮਾਮਲਾ
  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • this state of the country do not have to file itr  reason
    ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
  • big announcement from july 9 regarding dc offices across punjab
    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • dri s big action near amritsar border
      ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +