Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:57:12 PM

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • bajwa raised the issue of rights with the speaker

    ਪੰਜਾਬ ਵਿਧਾਨ ਸਭਾ 'ਚ ਬੋਲੇ ਬਾਜਵਾ, ਕਿਹਾ- 'ਕਾਨੂੰਨ...

  • punjab former minister detained

    ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ...

  • moga rally is the biggest rally in the history of punjab  anil sarin

    ਮੋਗਾ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੱਲ੍ਹ ਹਿਮਾਚਲ ਦੇ ਲੋਕਾਂ ਨੂੰ ਮਿਲੇਗੀ 'ਆਪ' ਦੀ ਦੂਜੀ ਗਾਰੰਟੀ, CM ਮਾਨ ਤੇ ਸਿਸੋਦੀਆ ਜਾਣਗੇ ਹਿਮਾਚਲ ਪ੍ਰਦੇਸ਼

PUNJAB News Punjabi(ਪੰਜਾਬ)

ਕੱਲ੍ਹ ਹਿਮਾਚਲ ਦੇ ਲੋਕਾਂ ਨੂੰ ਮਿਲੇਗੀ 'ਆਪ' ਦੀ ਦੂਜੀ ਗਾਰੰਟੀ, CM ਮਾਨ ਤੇ ਸਿਸੋਦੀਆ ਜਾਣਗੇ ਹਿਮਾਚਲ ਪ੍ਰਦੇਸ਼

  • Edited By Anuradha,
  • Updated: 24 Aug, 2022 07:30 PM
Chandigarh
people of himachal will get the second guarantee of aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਤੇਜ਼ ਕਰਦਿਆਂ ਆਮ ਆਦਮੀ ਪਾਰਟੀ (ਆਪ) ਵੀਰਵਾਰ ਸੂਬੇ ਦੇ ਲੋਕਾਂ ਲਈ ਦੂਜੀ ਗਾਰੰਟੀ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਕਪਿਲਾ ਫਾਰਮ ਵਿਖੇ ਇੱਕ ਰੈਲੀ ਵਿੱਚ 'ਕੇਜਰੀਵਾਲ ਦੀ ਦੂਜੀ ਗਾਰੰਟੀ' ਦਾ ਐਲਾਨ ਕਰਨਗੇ।

ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ 'ਆਪ' ਹਿਮਾਚਲ ਵਾਸੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਲੋਕ ਪੱਖੀ ਕੰਮ ਕਰਨਾ ਚਾਹੁੰਦੀ ਹੈ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਇੱਕ ਇਮਾਨਦਾਰ ਸਰਕਾਰ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ 'ਇੱਕ ਮੌਕੇ' ਦੀ ਮੰਗ ਕਰ ਰਹੀ ਹੈ। ਪਿਛਲੇ ਹਫ਼ਤੇ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸਿੱਖਿਆ ਦੇ ਖੇਤਰ ਨਾਲ ਸਬੰਧਤ ਪਹਿਲੀ ਗਾਰੰਟੀ ਦਿੱਤੀ ਸੀ। ਸਿੱਖਿਆ ਖੇਤਰ ਵਿੱਚ 'ਆਪ' ਨੂੰ ਅਤੇ 'ਦਿੱਲੀ ਮਾਡਲ' ਨੂੰ ਭਾਰਤ ਸਮੇਤ ਵਿਸ਼ਵ ਭਰ ਤੋਂ ਪ੍ਰਸ਼ੰਸ਼ਾ ਮਿਲੀ ਹੈ।

ਇਹ ਵੀ ਪੜ੍ਹੋ : CM ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ, ਕੈਂਸਰ ਹਸਪਤਾਲ ਨੂੰ ਦੱਸਿਆ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ

ਸਿੱਖਿਆ ਨਾਲ ਸਬੰਧਤ ਗਾਰੰਟੀ 'ਚ ਪੰਜ ਪ੍ਰਮੁੱਖ ਵਾਅਦੇ 
1. ਹਿਮਾਚਲ ਪ੍ਰਦੇਸ਼ ਵਿੱਚ ਹਰ ਪਰਿਵਾਰ ਦੇ ਹਰ ਬੱਚੇ ਨੂੰ ਮੁਫ਼ਤ ਸਿੱਖਿਆ।
2. ਸਾਰੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ 'ਤੇ ਵਿਸ਼ਵ ਪੱਧਰੀ ਬਣਾਇਆ ਜਾਵੇਗਾ।
3. ਹਿਮਾਚਲ ਪ੍ਰਦੇਸ਼ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਸਾਲ ਸਕੂਲੀ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
4. ਸਾਰੇ ਆਰਜ਼ੀ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਪੰਜ ਸਾਲਾਂ ਵਿੱਚ ਭਰੀਆਂ ਜਾਣਗੀਆਂ।
5. ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਹੀਂ ਸੌਂਪਿਆ ਜਾਵੇਗਾ।

'ਆਪ' ਬੁਲਾਰੇ ਅਨੁਸਾਰ ਪਿਛਲੇ 7 ਸਾਲਾਂ ਵਿੱਚ ਕੇਜਰੀਵਾਲ ਸਰਕਾਰ ਨੇ ਨਾ ਸਿਰਫ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ, ਸਗੋਂ ਮੁਫ਼ਤ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਆਮ ਲੋਕਾਂ ਦਾ ਵਿਸ਼ਵਾਸ ਵੀ ਬਹਾਲ ਕੀਤਾ ਹੈ ਅਤੇ ਹੁਣ ਪੰਜਾਬ ਵਿੱਚ ਵੀ ਇਹੀ ਹੋ ਰਿਹਾ ਹੈ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਜਿਸਟ੍ਰੇਸ਼ਨ ਦੀ ਤਾਰੀਖ਼ 'ਚ ਵਾਧਾ

  • Himachal Pardesh
  • People
  • Second Guarantee Of AAP
  • ਹਿਮਾਚਲ ਪ੍ਰਦੇਸ਼
  • ਲੋਕ
  • ਆਪ ਦੀ ਦੂਜੀ ਗਾਰੰਟੀ

ਸਾਵਧਾਨ! ਪਾਕਿਸਤਾਨ ਕੰਟਰੀ ਕੋਡ 92 ਵਾਲੇ ਮੋਬਾਈਲ ਨੰਬਰ ਤੋਂ ਆਉਣ ਵਾਲੇ ਵਟਸਐਪ ਮੈਸੇਜ ’ਤੇ ਧਿਆਨ ਨਾ ਦਿਓ

NEXT STORY

Stories You May Like

  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ, ਧੂਹ-ਧੂਹ ਕੇ ਬੱਸਾਂ ’ਚ ਸੁੱਟੇ
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • iran israel war  himachal pradesh  mini israel  tourism  tourists
    ਹਿਮਾਚਲ ਦੇ 'ਮਿੰਨੀ ਇਜ਼ਰਾਈਲ' 'ਤੇ ਪੱਛਮੀ ਏਸ਼ੀਆ ਦੀ ਜੰਗ ਦਾ ਸਾਇਆ ! ਟੂਰਿਜ਼ਮ ਉਦਯੋਗ ਦੀ ਵਧੀ ਚਿੰਤਾ
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • congress files complaint against cm bhagwant mann with women  s commission
    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • complaint against cm mann with national commission for women
    CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ ਟਿੱਪਣੀਆਂ 'ਤੇ ਚੁੱਕੇ ਸਵਾਲ
  • khaira slams cm mann for honouring man who trolled dalbir goldy  s wife
    ਦਲਬੀਰ ਗੋਲਡੀ ਦੀ ਪਤਨੀ ਨੂੰ ਟ੍ਰੋਲ ਕਰਨ ਵਾਲੇ ਨੂੰ ਸਨਮਾਨਿਤ ਕਰਨ 'ਤੇ ਖਹਿਰਾ ਨੇ CM ਮਾਨ ਨੂੰ ਘੇਰਿਆ
  • sukhpal khaira opens a front against cm mann
    ਸੁਖਪਾਲ ਖਹਿਰਾ ਨੇ CM ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੁੱਖ ਮੰਤਰੀ ਦੀ ਮਾਤਾ 'ਤੇ ਚੁੱਕੇ ਸਵਾਲ
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
Trending
Ek Nazar
order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab bjp rally in moga
      ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
    • a big blow to aam aadmi party
      ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ...
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • schools in punjab  schools in moga
      ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +