Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:28:55 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬੀਓ ਭਲਕੇ ਸਵੇਰੇ 10 ਵਜੇ ਤੋਂ ਬਾਅਦ ਇੱਧਰ ਨਾ ਆ ਆਇਓ! ਨੈਸ਼ਨਲ Highway ਰਹੇਗਾ ਜਾਮ

PUNJAB News Punjabi(ਪੰਜਾਬ)

ਪੰਜਾਬੀਓ ਭਲਕੇ ਸਵੇਰੇ 10 ਵਜੇ ਤੋਂ ਬਾਅਦ ਇੱਧਰ ਨਾ ਆ ਆਇਓ! ਨੈਸ਼ਨਲ Highway ਰਹੇਗਾ ਜਾਮ

  • Edited By Babita,
  • Updated: 02 Jan, 2025 04:48 PM
Chandigarh
people of punjab don t come here after 10 am tomorrow morning
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਦਰਅਸਲ ਕਿਸਾਨਾਂ ਵਲੋਂ 3 ਜਨਵਰੀ ਮਤਲਬ ਕਿ ਭਲਕੇ ਤੋਂ ਸਵੇਰੇ 10 ਵਜੇ ਖੰਨਾ-ਜੰਮੂ ਹਾਈਵੇਅ ਅਤੇ ਰੋਪੜ-ਦੋਰਾਹਾ ਮਾਰਗ ’ਤੇ ਅਣਮਿੱਥੇ ਸਮੇਂ ਲਈ ਪੱਕਾ ਜਾਮ ਲਗਾ ਦਿੱਤਾ ਜਾਵੇਗਾ। ਇਸ ਲਈ ਜੇਕਰ ਤੁਸੀਂ ਇੱਧਰ ਆ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਰੋਪੜ ਤੋਂ ਲੁਧਿਆਣਾ ਤੱਕ ਵਗਦੀ ਸਰਹਿੰਦ ਨਹਿਰ ਨੂੰ ਸਰਕਾਰ ਵਲੋਂ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਪਰ ਅੱਜ ਕਿਸਾਨ ਯੂਨੀਅਨਾਂ ਅਤੇ ਲੋਕਾਂ ਨੇ ਇਸ ਦਾ ਡੱਟਵਾਂ ਵਿਰੋਧ ਕਰਦਿਆਂ ਕੰਮ ਨੂੰ ਬੰਦ ਕਰਵਾਉਣ ਲਈ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਸਰਹਿੰਦ ਨਹਿਰ ਕਿਨਾਰੇ ਪਿੰਡ ਗੜ੍ਹੀ ਵਿਖੇ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੋਂ ਇਲਾਵਾ ਲੋਕਾਂ ਦਾ ਵੱਡਾ ਇਕੱਠ ਹੋਇਆ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਪੰਜਾਬੀਆਂ ਨੂੰ ਜ਼ਰੂਰੀ ਸਲਾਹ, ਬੇਹੱਦ ਧਿਆਨ ਦੇਣ ਦੀ ਲੋੜ

ਇਸ 'ਚ ਉਨ੍ਹਾਂ ਵਿਰੋਧ ਕੀਤਾ ਕਿ ਜੇਕਰ ਸਰਹਿੰਦ ਨਹਿਰ ਪੱਕੀ ਕਰ ਦਿੱਤੀ ਗਈ ਤਾਂ ਪਾਣੀ ਦਾ ਪੱਧਰ ਹੇਠਾਂ ਚਲਾ ਜਾਵੇਗਾ ਅਤੇ ਹਜ਼ਾਰਾਂ ਏਕੜ ਜ਼ਮੀਨ ਬੰਜਰ ਹੋਣ ਵੱਲ ਵਧੇਗੀ। ਕਿਸਾਨਾਂ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਤਾਂ ਪਹਿਲਾਂ ਹੀ ਹੇਠਾਂ ਡਿੱਗਦਾ ਜਾ ਰਿਹਾ ਹੈ ਅਤੇ ਜੇਕਰ ਸਰਕਾਰਾਂ ਨੇ ਇਹ ਨਹਿਰਾਂ ਪੱਕੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤਾਂ ਇਹ ਹੋਰ ਡਿੱਗ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਫ਼ਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਇੱਕਜੁਟ ਹੋ ਕੇ ਸਰਹਿੰਦ ਨਹਿਰ ਨੂੰ ਪੱਕੀ ਕਰਨ ਦਾ ਕੰਮ ਬੰਦ ਕਰਵਾਉਣਾ ਬਹੁਤ ਜ਼ਰੂਰੀ ਹੈ। ਅੱਜ ਸਾਰੀਆਂ ਕਿਸਾਨ ਯੂਨੀਅਨਾਂ ਨੇ ਫ਼ੈਸਲਾ ਲਿਆ ਕਿ ਪਹਿਲਾਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਮਿਲ ਕੇ ਸਰਹਿੰਦ ਨਹਿਰ ਪੱਕੀ ਕਰਵਾਉਣ ਦਾ ਕੰਮ ਬੰਦ ਕਰਵਾਉਣ ਸਬੰਧੀ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 3 ਜਨਵਰੀ ਨੂੰ ਸਵੇਰੇ 10 ਵਜੇ ਪਿੰਡਾਂ ਦੇ ਲੋਕ ਅਤੇ ਕਿਸਾਨ ਯੂਨੀਅਨਾਂ ਸਰਹਿੰਦ ਨਹਿਰ ਦੇ ਗੜ੍ਹੀ ਪੁਲ ’ਤੇ ਇਕੱਤਰ ਹੋਣਗੀਆਂ ਅਤੇ ਇੱਥੇ ਪੱਕਾ ਕਿਸਾਨ ਮੋਰਚਾ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਖ਼ੁਸ਼ਖ਼ਬਰੀ ਦੇਣ ਜਾ ਰਹੇ CM ਮਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਪ੍ਰਸਾਸ਼ਨ ਸਰਹਿੰਦ ਨਹਿਰ ਨੂੰ ਪੱਕੀ ਕਰਨ ਦਾ ਕੰਮ ਮੁਕੰਮਲ ਤੌਰ ’ਤੇ ਬੰਦ ਨਹੀਂ ਕਰਵਾ ਦਿੰਦਾ। ਕਿਸਾਨ ਆਗੂਆਂ ਨੇ ਕਿਹਾ ਕਿ ਸੜਕ ਜਾਮ ਕਰਕੇ ਲੋਕਾਂ ਨੂੰ ਪਰੇਸ਼ਾਨੀ ਆਉਂਦੀ ਹੈ, ਉਸ ਬਾਰੇ ਭਲੀਭਾਂਤ ਜਾਣੂੰ ਹਾਂ ਪਰ ਆਪਣੀਆਂ ਬੰਜਰ ਹੋਣ ਜਾ ਰਹੀਆਂ ਜ਼ਮੀਨਾਂ ਨੂੰ ਬਚਾਉਣ ਲਈ ਇਸ ਪੱਕੀ ਹੋ ਰਹੀ ਸਰਹਿੰਦ ਨਹਿਰ ਦੇ ਕੰਮ ਨੂੰ ਰੋਕਣ ਲਈ ਅਜਿਹੇ ਮੋਰਚੇ ਜ਼ਰੂਰੀ ਹਨ। ਇਸ ਤੋਂ ਇਲਾਵਾ ਰੋਪੜ ਤੋਂ ਲੈ ਕੇ ਦੋਰਾਹਾ ਤੱਕ ਸਰਹਿੰਦ ਨਹਿਰ ਕਿਨਾਰੇ ਪਿੰਡਾਂ ਦੇ ਲੋਕਾਂ ਨੂੰ ਸੁਨੇਹੇ ਲਗਾ ਕੇ ਇੱਕ ਵੱਡਾ ਕਿਸਾਨ ਮੋਰਚਾ ਬਣਾਉਣ ਲਈ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਰਚੇ 'ਚ ਸਿਆਸੀ ਪਾਰਟੀਆਂ ਦੇ ਆਗੂ ਵੀ ਸ਼ਮੂਲੀਅਤ ਕਰ ਸਕਦੇ ਹਨ ਅਤੇ ਸਰਹਿੰਦ ਨਹਿਰ ਨੂੰ ਪੱਕੀ ਕਰਨ ਤੋਂ ਰੋਕਣ ਲਈ ਉਨ੍ਹਾਂ ਦਾ ਸਾਥ ਵੀ ਸਾਡੇ ਲਈ ਅਹਿਮ ਹੋਵੇਗਾ।

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਇਹ ਅਣਮਿੱਥੇ ਸਮੇਂ ਲਈ ਲਗਾਏ ਜਾ ਰਹੇ ਕਿਸਾਨ ਮੋਰਚੇ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਅਵਤਾਰ ਸਿੰਘ ਮੇਹਲੋਂ, ਸੁਖਵਿੰਦਰ ਸਿੰਘ ਭੱਟੀਆਂ, ਹਰਦੀਪ ਸਿੰਘ ਗਿਆਸਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਅਮਰਜੀਤ ਬਾਲਿਓਂ, ਹਰਜਿੰਦਰ ਸਿੰਘ ਟੋਡਰਪੁਰ, ਗੁਰਦੀਪ ਸਿੰਘ ਮਿਲਕੋਵਾਲ, ਮਨਜੀਤ ਸਿੰਘ ਪਵਾਤ, ਕਰਮਜੀਤ ਸਿੰਘ  ਅਢਿਆਣਾ, ਕਰਮਜੀਤ ਸਿੰਘ ਮਾਂਗਟ, ਬਾਬਾ ਹਰਬੰਤ ਸਿੰਘ, ਅਵਤਾਰ ਸਿੰਘ ਸ਼ੇਰੀਆਂ, ਜੋਗਿੰਦਰ ਸਿੰਘ ਸੇਹ, ਮਨਰਾਜ ਸਿੰਘ ਲੁਬਾਣਗੜ੍ਹ, ਰਵਿੰਦਰ ਸਿੰਘ ਤੱਖਰਾਂ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

  • Punjab
  • National Highway
  • Jaam
  • Farmers
  • ਪੰਜਾਬ
  • ਨੈਸ਼ਨਲ ਹਾਈਵੇਅ
  • ਜਾਮ
  • ਕਿਸਾਨ

ਪੰਜਾਬ 'ਚ ਛੁੱਟੀਆਂ ਦੇ ਬਾਵਜੂਦ ਖੁੱਲ੍ਹਿਆ ਸਕੂਲ, ਵੱਡੇ ਐਕਸ਼ਨ ਦੀ ਤਿਆਰੀ

NEXT STORY

Stories You May Like

  • power outage will continue from 10 am to 2 pm tomorrow
    ਭਲਕੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਰਹੇਗੀ ਬੰਦ
  • national highway  highway jam
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
  • petrol pump targeted on punjab  s national highway
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ
  • himachal pradesh  panchayat elections  final phase
    ਹਿਮਾਚਲ ਪ੍ਰਦੇਸ਼: ਪੰਚਾਇਤ ਚੋਣਾਂ ਦਾ ਆਖਰੀ ਪੜਾਅ, ਸਵੇਰੇ 9 ਵਜੇ ਤੱਕ 19% ਤੋਂ ਵੱਧ ਹੋਈ ਵੋਟਿੰਗ
  • 9 mobile phones recovered from 10 detainees
    10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ
  • himachal pradesh  second phase  voting
    ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ
  • power cut
    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ Power Cut
  • two friends  fazilka ferozepur highway
    ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ ਇਕੱਠਿਆਂ ਤੁਰ ਗਏ ਜਿਗਰੀ ਦੋਸਤ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +