Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    8:13:35 PM

  • huge consignment of heroin seized from drone on india pakistan border

    ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5...

  • malvinder singh kang raised the issue of crop diversification in punjab

    ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ...

  • long queues for lpg in jalandhar

    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ...

  • dc himanshu agarwal s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਜ਼ੀਰਾ ਸ਼ਰਾਬ ਫੈਕਟਰੀ: ਮੋਰਚੇ 'ਚ ਜਾਨ ਗੁਆਉਣ ਵਾਲੇ ਰਾਜਵੀਰ ਸਿੰਘ ਨੂੰ ਵੱਡੀ ਗਿਣਤੀ 'ਚ ਸੰਗਤਾਂ ਨੇ ਦਿੱਤੀ ਸ਼ਰਧਾਂਜਲੀ

PUNJAB News Punjabi(ਪੰਜਾਬ)

ਜ਼ੀਰਾ ਸ਼ਰਾਬ ਫੈਕਟਰੀ: ਮੋਰਚੇ 'ਚ ਜਾਨ ਗੁਆਉਣ ਵਾਲੇ ਰਾਜਵੀਰ ਸਿੰਘ ਨੂੰ ਵੱਡੀ ਗਿਣਤੀ 'ਚ ਸੰਗਤਾਂ ਨੇ ਦਿੱਤੀ ਸ਼ਰਧਾਂਜਲੀ

  • Edited By Anmol Tagra,
  • Updated: 06 Jan, 2023 06:49 PM
Firozpur
people paid tribute to rajveer singh
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ ਸੇਖਵਾਂ): ਮਨਸੂਰਵਾਲ ਕਲਾਂ ਸਥਿਤ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਵੱਲੋਂ ਚੱਲ ਰਹੇ ਸੰਘਰਸ਼ ਵਿਚ ਅੱਜ ਸਮੁੱਚੇ ਪੰਜਾਬ ਭਰ ਤੋਂ ਕਿਸਾਨ ਜੱਥੇਬੰਦੀਆਂ, ਸਮਾਜ ਸੇਵੀ, ਬੁੱਧੀਜੀਵੀ ਅਤੇ ਬਹੁਤ ਸਾਰੇ ਵਰਗਾਂ ਦੇ ਅਗਾਂਹਵਧੂ ਲੋਕਾਂ ਨੇ ਹਾਜ਼ਰੀ ਲਵਾਈ। ਬੀਤੇ ਦਿਨੀਂ ਮਨਸੂਰਵਾਲ ਕਲਾਂ ਦੇ ਰਾਜਵੀਰ ਸਿੰਘ ਨੌਜਵਾਨ ਦੀ ਮੌਤ ਹੋ ਗਈ ਸੀ। ਰਾਜਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨ ਜੱਥੇਬੰਦੀਆਂ ਅਤੇ ਸਾਂਝੇ ਮੋਰਚੇ ਵੱਲੋਂ ਅੱਜ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਵਿਚ ਅਮੀਤੋਜ ਮਾਨ, ਲੱਖਾ ਸਿਧਾਣਾ, ਸੁਰਜੀਤ ਸਿੰਘ ਫੂਲ, ਪਰਮਜੀਤ ਕੌਰ ਮੁਦੱਕੀ, ਮਹਾਂਵੀਰ ਸਿੰਘ ਗਿੱਲ, ਸਾਬਕਾ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ, ਹਰਦੀਪ ਸਿੰਘ, ਡਾ. ਬਲਵਿੰਦਰ ਔਲਖ, ਮਹਾਂਵੀਰ ਗਿੱਲ, ਕੁਲਦੀਪ ਸਿੰਘ ਸਰਾਂ, ਕੁਲਦੀਪ ਸਿੰਘ ਖੁਖਰਾਣਾ, ਧੰਨਾ ਗੋਇਲ, ਗੁਰਮੇਲ ਸਿੰਘ ਸਰਪੰਚ ਮਨਸੂਰਵਾਲ ਕਲਾਂ, ਫਤਿਹ ਸਿੰਘ ਢਿੱਲੋਂ, ਗੁਰਜੰਟ ਸਿੰਘ ਸਰਪੰਚ ਰਟੋਲ, ਸੇਵਕ ਸਿੰਘ ਨੰਬਰਦਾਰ ਅਤੇ ਪੰਜਾਬ ਭਰ ਤੋਂ ਪਹੁੰਚੀਆਂ ਸਖਸ਼ੀਅਤਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

PunjabKesari

ਇਹ ਖ਼ਬਰ ਵੀ ਪੜ੍ਹੋ - Instagram 'ਤੇ 4 ਦਿਨਾਂ ਦੀ ਦੋਸਤੀ ਨੇ ਬਰਬਾਦ ਕੀਤੀ ਜ਼ਿੰਦਗੀ, 17 ਸਾਲਾ ਕੁੜੀ ਨੇ ਰੋ-ਰੋ ਸੁਣਾਈ ਹੱਡਬੀਤੀ (ਵੀਡੀਓ)

ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਖੇਤੀ ਪ੍ਰਧਾਨ ਸੂਬੇ ਵਿਚ ਸ਼ਰਾਬ ਜਿਹੀਆਂ ਖ਼ਤਰਨਾਕ ਕੈਮੀਕਲ ਵਾਲੀਆਂ ਫੈਕਟਰੀਆਂ ਲਗਾ ਕੇ ਸਾਡੇ ਕੁਦਰਤੀ ਵਾਤਾਵਾਰਨ ਨੂੰ ਗੰਧਲਾ ਕੀਤਾ ਹੈ ਤੇ ਅਜਿਹੀਆਂ ਫੈਕਟਰੀਆਂ ਦੀਆਂ ਚਿਮਨੀ 'ਚੋਂ ਖ਼ਤਰਨਾਕ ਧੂੰਆਂ ਨਿਕਲਣ ਨਾਲ ਬਿਮਾਰੀਆਂ ਭਿਆਨਕ ਰੂਪ ਧਾਰਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਕੁਦਰਤੀ ਪਾਣੀ ਮਨੁੱਖਤਾ ਦੇ ਜੀਵਨ ਲਈ ਅਹਿਮ ਅੰਗ ਹੈ, ਕਿਉਂਕਿ ਪਾਣੀ ਤੋਂ ਬਿਨਾ ਮਨੁੱਖ ਦਾ ਜੀਵਨ ਹੀ ਨਹੀਂ ਹੈ। ਜਿਵੇਂ ਕਿ ਫੂਡ ਪ੍ਰੋਸੈਸਿੰਗ ਦਾ ਫੈਕਟਰੀਆਂ ਲਗਾਈਆਂ ਜਾਂਦੀਆਂ, ਪਰ ਸ਼ਰਤ ਕਿ ਫੈਕਟਰੀਆਂ ਵਾਤਾਵਰਨ ਨੂੰ ਗੰਧਲਾ ਨਾ ਕਰਨ ਅਤੇ ਲੋਕ ਜਰੂਰਤਾਂ ਪੂਰੀਆਂ ਕਰਨ ਤਾ ਸਾਨੂੰ ਕੋਈ ਇਤਰਾਜ ਨਾ ਹੁੰਦਾ, ਪਰ ਸੂਬੇ ਵਿਚ ਨਸ਼ੇ ਦੀਆਂ ਫੈਕਟਰੀਆਂ ਲਗਾ ਕੇ ਸਿਰਫ ਆਪਣਾ ਪੈਸਾ ਕਮਾਉਣ ਦੇ ਮਨੋਰਥ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀਆਂ ਜਿੰਦਗੀਆਂ ਨਾਲ  ਲਿਖਵਾੜ ਕੀਤਾ ਜਾ ਰਿਹਾ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਜ਼ੀਰਾ ਸ਼ਰਾਬ ਫੈਕਟਰੀ: ਕਮੇਟੀਆਂ ਨੇ 12 ਥਾਵਾਂ ਤੋਂ ਲਏ ਪਾਣੀ ਅਤੇ ਮਿੱਟੀ ਦੇ ਨਮੂਨੇ, ਵੱਖੋ-ਵੱਖ ਲੈਬਾਂ 'ਚ ਹੋਵੇਗੀ ਜਾਂਚ

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦੇ ਕਿਹਾ ਕਿ ਮ੍ਰਿਤਕ ਰਾਜਵੀਰ ਸਿੰਘ ਦੇ ਪਰਿਵਾਰ ਦਾ ਕਰਜਾ ਮੁਆਫ਼ ਕੀਤਾ ਜਾਵੇ ਅਤੇ ਮਾਲੀ ਸਹਾਇਤਾ ਦੇ ਨਾਲ  ਨਾਲ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ। ਸਮੁੱਚੀਆਂ ਜੱਥੇਬੰਦੀਆਂ ਨੇ ਪਰਿਵਾਰ ਨੂੰ ਸਹਿਯੋਗ ਦੀ ਗੱਲ ਵੀ ਕੀਤੀ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਸਲੇ ਦਾ ਤੁਰੰਤ ਹੱਲ ਕਰੇ, ਵਾਤਾਵਾਰਨ ਨੂੰ ਬਚਾਉਣ ਲਈ ਇਹ ਪੰਜਾਬ ਭਰ ਦਾ ਸੰਘਰਸ਼ ਬਣ ਗਿਆ ਹੈ, ਫੈਕਟਰੀ ਬੰਦ ਹੋਣ ਤੱਕ ਜਾਰੀ ਰਹੇਗਾ। ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਹਾਜ਼ਰੀ ਲਗਵਾਈ ਗਈ, ਜਿਸ ਵਿਚ ਲੰਗਰ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rajveer Singh
  • Liquor Factory
  • Zira Liqour Factory
  • Tribute
  • Protest
  • ਰਾਜਵੀਰ ਸਿੰਘ
  • ਸ਼ਰਧਾਂਜਲੀ
  • ਸ਼ਰਾਬ ਫੈਕਟਰੀ
  • ਜ਼ੀਰਾ ਸ਼ਰਾਬ ਫੈਕਟਰੀ

ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਬਰਖਾਸਤ ਸਬ ਇੰਸਪੈਕਟਰ ਵਲੋਂ ਜ਼ਮਾਨਤ ਲਈ ਚਾਰਾਜੋਈ ਸ਼ੁਰੂ

NEXT STORY

Stories You May Like

  • explosives factory  terrible explosion  people dead  injured
    ਵੱਡੀ ਖ਼ਬਰ ; ਫੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਕਈ ਲੋਕਾਂ ਦੀ ਗਈ ਜਾਨ
  • technical flaws in aircraft facility becomes life threatening
    ‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!
  • zira police  accused arrested
    ਜ਼ੀਰਾ ਪੁਲਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ
  • lok adalat to be held in zira on march 14
    ਜ਼ੀਰਾ ਵਿਖੇ 14 ਮਾਰਚ ਨੂੰ ਲੱਗੇਗੀ ਲੋਕ ਅਦਾਲਤ
  • prtc employees to go on hunger strike again in punjab
    ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • major accident in greater noida
    ਗ੍ਰੇਟਰ ਨੋਇਡਾ 'ਚ ਵੱਡਾ ਹਾਦਸਾ: ਖੁੱਲ੍ਹੇ ਨਾਲੇ 'ਚ ਡਿੱਗੀ ਕਾਰ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ...

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • debt on farmers increased in punjab
      ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦੀ ਮਾਰ! ਤਿੰਨ ਸਾਲਾਂ ਵਿਚ 45,778 ਕਰੋੜ ਰੁਪਏ...
    • shiromani akali dal announces another candidate for the assembly elections
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!
    • sukhbir singh badal statement
      ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ...
    • jewelry worth 7 8 tolas stolen by breaking the window of a thar vehicle
      Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ...
    • sacrilege incident in punjab gutka sahib saroop found in crate in a vacant plot
      ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ...
    • fir in ludhiana
      ਵਿਆਹ ਦਾ ਝਾਂਸਾ ਦੇ ਕੇ ਰੋਲ਼ੀ ਕੁੜੀ ਦੀ ਪੱਤ, ਨਾਲ ਹੀ ਠੱਗ ਲਏ 24 ਲੱਖ ਰੁਪਏ
    • jalandhar ludhiana highway
      ਲੁਧਿਆਣਾ-ਜਲੰਧਰ ਹਾਈਵੇਅ 'ਤੇ ਵਾਪਰਿਆ ਹਾਦਸਾ, ਮੀਟਿੰਗ ਕਰ ਕੇ ਪਰਤ ਰਿਹਾ ਮੈਨੇਜਰ...
    • two youths riding a motorcycle were hit by a speeding car
      ਪੰਜਾਬ: ਭਿਆਨਕ ਹਾਦਸੇ 'ਚ ਮਾਪਿਆਂ ਦੇ ਸੋਹਣੇ-ਸੁਨੱਖੇੇ ਪੁੱਤ ਦੀ ਮੌਤ
    • the villagers caught the robbers
      ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ...
    • attack on property dealer
      ਘਰ ਦੇ ਬਾਹਰ ਬੈਠੇ ਪ੍ਰਾਪਰਟੀ ਡੀਲਰ 'ਤੇ ਹਮਲਾ, ਡੇਢ ਮਿੰਟ ਤਕ ਕੀਤੇ ਤੇਜ਼ਧਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +