Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:11:27 AM

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਬਰ-ਜ਼ਿਨਾਹ ਦੇ ਦੋਸ਼ੀ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਹਾਈਕੋਰਟ ਪੁੱਜੇ ਲੋਕ, ਮੰਗੀ ਸੁਰੱਖਿਆ

PUNJAB News Punjabi(ਪੰਜਾਬ)

ਜਬਰ-ਜ਼ਿਨਾਹ ਦੇ ਦੋਸ਼ੀ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਹਾਈਕੋਰਟ ਪੁੱਜੇ ਲੋਕ, ਮੰਗੀ ਸੁਰੱਖਿਆ

  • Edited By Babita,
  • Updated: 29 Mar, 2025 01:05 PM
Chandigarh
people reach highcourt against priest bajinder singh accused of rape
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮੇਸ਼) : ਮੋਹਾਲੀ ਅਦਾਲਤ ਵਲੋਂ ਜਬਰ-ਜ਼ਿਨਾਹ ਮਾਮਲੇ 'ਚ ਦੋਸ਼ੀ ਕਰਾਰ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਮੋਹਾਲੀ ਅਤੇ ਚੰਡੀਗੜ੍ਹ ਦੇ 4 ਵਸਨੀਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਰਣਜੀਤ ਕੌਰ, ਰੁਪਿੰਦਰ ਕੌਰ, ਅਸ਼ੋਕ ਕੁਮਾਰ ਅਤੇ ਹਰਿੰਦਰ ਸਿੰਘ ਨੇ ਆਪਣੀ ਜਾਨ ਅਤੇ ਆਜ਼ਾਦੀ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨਕਰਤਾਵਾਂ ਦਾ ਦੋਸ਼ ਹੈ ਕਿ ਚਰਚ ਦੇ ਇੱਕ ਪ੍ਰਭਾਵਸ਼ਾਲੀ ਪਾਦਰੀ ਬਜਿੰਦਰ ਸਿੰਘ ਨੇ ਉਨ੍ਹਾਂ ਨੂੰ ਕੁੱਟਣਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਕਿਉਂਕਿ ਉਹ ਪਾਦਰੀ ਦੇ ਮਾੜੇ ਕੰਮਾਂ ਦਾ ਪਰਦਾਫਾਸ਼ ਕਰ ਰਹੇ ਹਨ। ਪਟੀਸ਼ਨ ਦੇ ਅਨੁਸਾਰ ਸਾਰੇ ਪਟੀਸ਼ਨਕਰਤਾ ਪਹਿਲਾਂ ਬਜਿੰਦਰ ਸਿੰਘ ਨਾਲ ਕੰਮ ਕਰਦੇ ਸਨ ਪਰ ਜਦੋਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਉਹ ਧਰਮ ਦੇ ਨਾਂ ’ਤੇ ਲੋਕਾਂ ਨੂੰ ਧੋਖਾ ਦੇ ਰਿਹਾ ਹੈ ਅਤੇ ਉਨ੍ਹਾਂ ਦਾ ਸ਼ੋਸ਼ਣ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਵਿਰੋਧ ਕੀਤਾ ਅਤੇ ਉਸ ਤੋਂ ਦੂਰੀ ਬਣਾ ਲਈ।

ਇਹ ਵੀ ਪੜ੍ਹੋ : ਧੀ ਦੇ ਜਨਮਦਿਨ 'ਤੇ CM ਮਾਨ ਨੇ ਗੁਰਦਾਸ ਮਾਨ ਨਾਲ ਪਾਇਆ ਭੰਗੜਾ, ਬੱਝ ਗਿਆ ਰੰਗ (ਵੀਡੀਓ)

ਇਸ ਤੋਂ ਬਾਅਦ ਉਨ੍ਹਾਂ ’ਤੇ ਦਬਾਅ ਪਾਇਆ ਜਾਣ ਲੱਗਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਮਾਮਲਾ 13 ਅਤੇ 14 ਫਰਵਰੀ 2025 ਦੀ ਰਾਤ ਦਾ ਹੈ, ਜਦੋਂ ਬਜਿੰਦਰ ਸਿੰਘ ਨੇ ਇੱਕ ਸਮਾਗਮ ਤੋਂ ਬਾਅਦ ਰਣਜੀਤ ਕੌਰ ’ਤੇ ਹਮਲਾ ਕੀਤਾ। ਉਸ ਨੂੰ ਥੱਪੜ ਮਾਰਿਆ ਅਤੇ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਪੂਰੀ ਘਟਨਾ ਸੀ. ਸੀ. ਟੀ. ਵੀ. 'ਚ ਰਿਕਾਰਡ ਹੋ ਗਈ ਅਤੇ ਬਾਅਦ 'ਚ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ 18 ਫਰਵਰੀ ਨੂੰ ਪਟੀਸ਼ਨਕਰਤਾਵਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਬਜਿੰਦਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ। ਇਸ ਤੋਂ ਬਾਅਦ ਲਗਾਤਾਰ ਧਮਕੀਆਂ ਮਿਲਣ ਲੱਗੀਆਂ ਕਿ ਜੇਕਰ ਉਹ ਇਸ ਮਾਮਲੇ ਨੂੰ ਅੱਗੇ ਵਧਾਉਂਦੇ ਹਨ ਤਾਂ ਉਨ੍ਹਾਂ ਨੂੰ ਝੂਠੇ ਕੇਸ 'ਚ ਫਸਾਇਆ ਜਾਵੇਗਾ। 25 ਫਰਵਰੀ ਨੂੰ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਿੱਤੀ ਪਰ ਕੋਈ ਕਾਰਵਾਈ ਨਹੀਂ ਹੋਈ। ਪੁਲਸ ਨੂੰ ਈ-ਮੇਲ ਰਾਹੀਂ ਸ਼ਿਕਾਇਤ ਵੀ ਭੇਜੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ।

ਇਹ ਵੀ ਪੜ੍ਹੋ : ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ, ਦਿਓ ਧਿਆਨ

ਦਬਾਅ ਵੱਧਣ ਕਾਰਨ 25 ਮਾਰਚ ਨੂੰ ਪੁਲਸ ਸਟੇਸ਼ਨ ਬਲਾਕ ਮਾਜਰੀ, ਐੱਸ. ਏ. ਐੱਸ. ਨਗਰ, ਮੋਹਾਲੀ 'ਚ ਐੱਫ. ਆਈ. ਆਰ. ਦਰਜ ਕੀਤੀ ਗਈ। ਹਾਲਾਂਕਿ ਗੈਰ-ਜ਼ਮਾਨਤੀ ਅਪਰਾਧ ਦਰਜ ਹੋਣ ਦੇ ਬਾਵਜੂਦ ਬਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਉਹ ਖੁੱਲ੍ਹੇਆਮ ਘੁੰਮ ਰਿਹਾ ਹੈ। ਪਟੀਸ਼ਨਕਰਤਾਵਾਂ ਨੇ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮਾਮਲੇ ਦੀ ਜਾਂਚ ਮੋਹਾਲੀ ਤੋਂ ਬਾਹਰ ਕਿਸੇ ਸੀਨੀਅਰ ਪੁਲਸ ਅਧਿਕਾਰੀ ਜਾਂ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪੀ ਜਾਵੇ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਬਜਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਧੋਖਾਧੜੀ ਵਰਗੇ ਗੰਭੀਰ ਦੋਸ਼ਾਂ ਦੇ ਮਾਮਲੇ ਪਹਿਲਾਂ ਹੀ ਦਰਜ ਹਨ ਪਰ ਪੁਲਸ ਦੀ ਅਣਗਹਿਲੀ ਕਾਰਨ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਪਾਇਆ ਕਿ ਸਬੰਧਿਤ ਥਾਣਿਆਂ ਦੇ ਅਧਿਕਾਰੀਆਂ ਨੂੰ ਪਟੀਸ਼ਨ 'ਚ ਧਿਰ ਨਹੀਂ ਬਣਾਇਆ ਗਿਆ ਹੈ, ਜਿਸ ਕਾਰਨ ਪਟੀਸ਼ਨਕਰਤਾਵਾਂ ਨੂੰ ਇਸ ਗਲਤੀ ਨੂੰ ਸੁਧਾਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮੋਹਾਲੀ ਪੁਲਸ ਨੂੰ ਪਟੀਸ਼ਨਕਰਤਾਵਾਂ ਦੀ ਸ਼ਿਕਾਇਤ ’ਤੇ ਵਿਚਾਰ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਅਪ੍ਰੈਲ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Pastor Bajinder Singh
  • Highcourt
  • People
  • Security
  • ਪਾਦਰੀ ਬਜਿੰਦਰ ਸਿੰਘ
  • ਹਾਈਕੋਰਟ
  • ਲੋਕ
  • ਸੁਰੱਖਿਆ

ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...

NEXT STORY

Stories You May Like

  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • hospital  accused  encounter  arrested
    ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
  • highcourt decision
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
  • harmeet singh pathanmajra
    ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
  • shameful incident in ludhiana
    ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
  • accused  police  encounter  up
    ਰਿਸ਼ਤੇ ਸ਼ਰਮਸਾਰ ! ਮਾਮੇ ਨੇ ਭਾਣਜੀ ਨਾਲ ਜਬਰ ਜ਼ਿਨਾਹ ਕਰਨ ਮਗਰੋਂ ਕੀਤਾ ਕਤਲ, ਪੁਲਸ ਨੇ ਕਰ'ਤਾ ਐਨਕਾਊਂਟਰ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • ludhiana jail incident
    ਜਬਰ-ਜ਼ਿਨਾਹ ਮਾਮਲੇ ਵਿਚ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੇ ਲਾਏ ਗੰਭੀਰ ਦੋਸ਼
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +