Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:41:46 PM

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਨਾਲਾ ਪੱਕਾ ਨਾ ਹੋਣ 'ਤੇ ਨਗਰ ਨਿਗਮ ਖ਼ਿਲਾਫ਼ ਅਦਾਲਤ 'ਚ ਪਹੁੰਚੇ ਲੋਕ

PUNJAB News Punjabi(ਪੰਜਾਬ)

ਨਾਲਾ ਪੱਕਾ ਨਾ ਹੋਣ 'ਤੇ ਨਗਰ ਨਿਗਮ ਖ਼ਿਲਾਫ਼ ਅਦਾਲਤ 'ਚ ਪਹੁੰਚੇ ਲੋਕ

  • Edited By Anmol Tagra,
  • Updated: 31 Jul, 2024 03:42 PM
Ludhiana-Khanna
people reached the court against the municipal corporation
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼): ਸ਼ਿਵਾ ਜੀ ਨਗਰ ਵਿਚ ਨਿਕਾਸੀ ਨਾਲਾ ਪੱਕਾ ਕਰਨ ਦਾ ਪ੍ਰਾਜੈਕਟ ਲਟਕਿਆ ਹੋਣ ਕਾਰਨ ਲੋਕ ਪਰੇਸ਼ਾਨ ਹਨ ਅਤੇ ਨਗਰ ਨਿਗਮ ਖ਼ਿਲਾਫ਼ ਅਦਾਲਤ ਵਿਚ ਪਹੁੰਚ ਗਏ ਹਨ। ਇਸ ਮਾਮਲੇ ਵਿਚ ਟਰਾਂਸਪੋਰਟ ਨਗਰ ਤੋਂ ਸ਼ਿਵਾਜੀ ਨਗਰ, ਸ਼ਿੰਗਾਰ ਸਿਨੇਮਾ ਰੋਡ ਤੋਂ ਗਊਸ਼ਾਲਾ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਡਰੇਨ ਦੇ ਆਲੇ-ਦੁਆਲੇ ਰਣਜੀਤ ਸਿੰਘ ਪਾਰਕ, ​​ਢੋਕਾ ਮੁਹੱਲਾ ਵਿਚ ਰਹਿੰਦੇ 53 ਵਿਅਕਤੀਆਂ ਵੱਲੋਂ ਕੇਸ ਦਰਜ ਕਰਵਾਇਆ ਗਿਆ ਹੈ, ਜਿਨ੍ਹਾਂ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਹੈ ਕਿ ਨਾਲੇ ਨੂੰ ਪੱਕਾ ਕਰਨ ਦਾ ਕੰਮ 3 ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਪਰ ਸਮਾਂ ਸੀਮਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਪੂਰਾ ਨਹੀਂ ਹੋਇਆ। ਜਿਸ ਕਾਰਨ ਲੋਕਾਂ ਦਾ ਉਥੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਉਹ ਅਕਸਰ ਡਿੱਗ ਕੇ ਜ਼ਖਮੀ ਹੋ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਵਿਆਹੁਤਾ ਦੀ ਰਹੱਸਮਈ ਮੌਤ ਦੇ ਮਾਮਲੇ ਨੇ ਲਿਆ ਨਵਾਂ ਮੋੜ! ਪੁਲਸ ਨੇ ਚਿਖਾ 'ਚੋਂ ਲਾਸ਼ ਕਢਵਾ ਕੇ ਕੀਤੀ ਸੀ ਜਾਂਚ

ਇਸ ਤੋਂ ਇਲਾਵਾ ਬਰਸਾਤ ਦੇ ਮੌਸਮ ਦੌਰਾਨ ਨਾਲ ਲੱਗਦੇ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟੀਸ਼ਨ ਦਾਇਰ ਕਰਨ ਵਾਲੇ ਲੋਕਾਂ ਦਾ ਦੋਸ਼ ਹੈ ਕਿ ਇਸ ਸਥਿਤੀ ਵਿਚ ਉਹ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਰ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਇਸ ਦੇ ਮੱਦੇਨਜ਼ਰ ਉਨ੍ਹਾਂ ਲੋਕਾਂ ਨੂੰ ਅਦਾਲਤ ਦਾ ਰੁਖ ਕਰਨ ਲਈ ਮਜਬੂਰ ਹੋਣਾ ਪਿਆ ਹੈ, ਜਿੱਥੇ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਲੈ ਕੇ ਨਗਰ ਨਿਗਮ ਕਮਿਸ਼ਨਰ, ਬੀ. ਐਂਡ ਆਰ. ਅਤੇ ਓ. ਐਂਡ ਐੱਮ. ਸੈੱਲ ਦੇ ਅਧਿਕਾਰੀਆਂ ਨੂੰ 12 ਅਗਸਤ ਨੂੰ ਤਲਬ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Love Marriage ਕਰਵਾ ਕੇ ਸੁਰੱਖਿਆ ਲੈਣ ਹਾਈ ਕੋਰਟ ਪਹੁੰਚਿਆ ਜੋੜਾ, ਸਵਾਲ ਸੁਣ ਤੁਰੰਤ ਵਾਪਸ ਲਈ ਅਰਜ਼ੀ

ਐੱਸ.ਈ. ਨੂੰ ਬਦਲਣ ਦਾ ਵੀ ਕੋਈ ਫਾਇਦਾ ਨਹੀਂ

ਕੁਝ ਸਮਾਂ ਪਹਿਲਾਂ ਹਲਕਾ ਕੇਂਦਰੀ ਵਿਚ ਬੀ. ਐਂਡ ਆਰ. ਬ੍ਰਾਂਚ ਦੇ ਐੱਸ. ਈ. ਦਾ ਚਾਰਜ ਨਗਰ ਨਿਗਮ ਕਮਿਸ਼ਨਰ ਵੱਲੋਂ ਪ੍ਰਵੀਨ ਸਿੰਗਲਾ ਤੋਂ ਵਾਪਸ ਲੈ ਕੇ ਰਣਜੀਤ ਸਿੰਘ ਨੂੰ ਦਿੱਤਾ ਗਿਆ ਸੀ। ਇਸ ਫ਼ੈਸਲੇ ਨੂੰ ਸ਼ਿਵਾ ਜੀ ਨਗਰ ਵਿਚ ਨਾਲਾ ਪੱਕਾ ਕਰਨ ਦਾ ਪ੍ਰਾਜੈਕਟ ਅੱਧ ਵਿਚਾਲੇ ਲਟਕੇ ਰਹਿਣ ਨੂੰ ਲੈ ਕੇ ਵਿਧਾਇਕ ਅਤੇ ਅਸ਼ੋਕ ਪਰਾਸ਼ਰ ਦੀ ਨਾਰਾਜ਼ਗੀ ਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।  ਪਰ ਐੱਸ.ਈ. ਬਦਲਣ ਦਾ ਵੀ ਕੋਈ ਫਾਇਦਾ ਨਹੀਂ ਹੋਇਆ ਅਤੇ ਦੋ ਮਹੀਨੇ ਬਾਅਦ ਵੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸ ਦਾ ਕਾਰਨ ਇਹ ਹੈ ਕਿ ਕੋਈ ਵੀ ਅਧਿਕਾਰੀ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਹੋ ਰਹੀ ਦੇਰੀ ਲਈ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਕਿਉਂਕਿ ਉਕਤ ਠੇਕੇਦਾਰ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਇਕ ਵੱਡੇ ਆਗੂ ਦਾ ਕਰੀਬੀ ਦਰਸਾ ਰਿਹਾ ਹੈ, ਜਿਸ ਦੀ ਆੜ ਵਿਚ ਉਹ ਹੱਥੋਂ-ਹੱਥੀਂ ਬਿੱਲ ਬਣਾ ਕੇ ਨਗਰ ਨਿਗਮ ਤੋਂ ਅਦਾਇਗੀਆਂ ਕਰਵਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Municipal Corporation Ludhiana
  • ਪੰਜਾਬ
  • ਲੁਧਿਆਣਾ
  • ਨਗਰ ਨਿਗਮ ਲੁਧਿਆਣਾ

ਵਿਆਹੁਤਾ ਦੀ ਰਹੱਸਮਈ ਮੌਤ ਦੇ ਮਾਮਲੇ ਨੇ ਲਿਆ ਨਵਾਂ ਮੋੜ! ਪੁਲਸ ਨੇ ਚਿਖਾ 'ਚੋਂ ਲਾਸ਼ ਕਢਵਾ ਕੇ ਕੀਤੀ ਸੀ ਜਾਂਚ

NEXT STORY

Stories You May Like

  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • municipal corporation raids illegal dairies  17 cows seized
    ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • municipal corporation launches e challan service
    ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ
  • national lok adalat to be held in ferozepur on may 9
    ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • joint commissioners changed again in municipal corporation
    ਨਗਰ ਨਿਗਮ 'ਚ ਫਿਰ ਬਦਲੇ ਜੁਆਇੰਟ ਕਮਿਸ਼ਨਰ, ਅੰਕੜਾ 4 ’ਤੇ ਪਹੁੰਚਿਆ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • the administration  s   yellow paw   has used in nihal singh wala
    ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ ਲੱਗਾ ਪੱਕਾ ਮੋਰਚਾ ਉਖਾੜਿਆ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +