Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    4:16:50 AM

  • indian team out of women  s t20 world cup after losing to australia

    ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ...

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਆਪ ਤੇ ਕਾਂਗਰਸ ਨੂੰ ਲੋਕਾਂ ਨੇ ਠੁਕਰਾਇਆ, 25 ਸੀਟਾਂ ਆਪਸ 'ਚ ਵੰਡਣ ਤੋਂ ਵੱਧ ਕੁਝ ਨਹੀਂ ਮਿਲੇਗਾ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ਆਪ ਤੇ ਕਾਂਗਰਸ ਨੂੰ ਲੋਕਾਂ ਨੇ ਠੁਕਰਾਇਆ, 25 ਸੀਟਾਂ ਆਪਸ 'ਚ ਵੰਡਣ ਤੋਂ ਵੱਧ ਕੁਝ ਨਹੀਂ ਮਿਲੇਗਾ : ਸੁਖਬੀਰ ਬਾਦਲ

  • Updated: 18 Feb, 2022 11:07 PM
Punjab
people reject aap and congress  sukhbir badal
  • Share
    • Facebook
    • Tumblr
    • Linkedin
    • Twitter
  • Comment

ਮੁਕਤਸਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਅਕਾਲੀ ਦਲ ਤੇ ਬਸਪਾ ਗਠਜੋੜ ’ਤੇ ਲਾਮਿਸਾਲ ਵਿਸ਼ਵਾਸ ਪ੍ਰਗਟ ਕਰਨ ਅਤੇ ਇਸ ਦੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਭਾਗ ਲੈਣ ਤੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਠੁਕਰਾਉਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ। ਇੱਥੇ ਪਾਰਟੀ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ਵਿਚ ਸ਼ਹਿਰ ਦੇ ਕੋਟਕਪੁਰਾ ਬਾਈਪਾਸ ਤੋਂ ਘਾਹ ਮੰਡੀ ਚੌਂਕ ਤੰਕ ਵਿਸ਼ਾਲ ਰੋਡ ਸ਼ੋਅ 'ਚ ਭਾਗ ਲੈਣ ਤਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਨਾਂ ਕਦੇ ਵੀ ਪੰਜਾਬ ਨੇ ਕਿਸੇ ਸਿਆਸੀ ਪਾਰਟੀ ਦੇ ਹੱਕ ਵਿਚ ਇੰਨਾ ਵਿਸ਼ਾਲ ਲੋਕਾਂ ਦਾ ਸਮੁੰਦਰ ਸੜਕ ’ਤੇ ਨਿਤਰਿਆ ਨਹੀਂ ਵੇਖਿਆ। 
ਰੈਲੀ ਵਿਖੇ ਬੋਲਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਣਦੀ ਹੈ ਕਿ ਉਸਦੀ ਖੇਡ ਖਤਮ ਹੋ ਗਈ ਹੈ ਤੇ ਇਸ ਨੂੰ ਲੋਕਾਂ ਨੇ ਹੁਣ ਕੂੜੇ ਦੇ ਡੱਬੇ ਵਿਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਵਿਧਾਨ ਸਭਾ ਚੋਣਾਂ ਵਿਚ 10 ਸੀਟਾਂ ਤੋਂ ਵੱਧ ਨਹੀਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਖੇਡ ਵੀ ਸਮਝ ਲਈ ਹੈ ਜਿਸਦਾ ਵੰਡ ਪਾਊ ਤੇ ਫਿਰਕੂ ਆਗੂ ਵਜੋਂ ਅਕਸ ਬੇਨਕਾਬ ਹੋ ਗਿਆ ਹੈ ਤੇ ਉਸਦਾ ਕਿਸਾਨ ਵਿਰੋਧੀ ਤੇ ਗਰੀਬ ਵਿਰੋਧੀ ਅਤੇ ਪੰਜਾਬ ਵਿਰੋਧੀ ਤੇ ਪੰਜਾਬੀ ਵਿਰੋਧੀ ਏਜੰਡਾ ਵੀ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਵਾਰ ਪਿਛਲੀ ਵਾਰ ਵਾਂਗੂ 20 ਸੀਟਾਂ ਨਹੀਂ ਮਿਲਣਗੀਆਂ ਤੇ ਇਹ 10 ਤੋਂ 15 ਸੀਟਾਂ ਤੱਕ ਰਹਿ ਜਾਵੇਗੀ।  ਸਰਦਾਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਕੰਧ ’ਤੇ ਲਿਖਿਆ ਪੜ੍ਹ ਲਿਆ ਹੈ। 

ਇਹ ਖ਼ਬਰ ਪੜ੍ਹੋ- IND v WI : ਦੂਜੇ ਟੀ20 ਮੈਚ 'ਚ ਵਿੰਡੀਜ਼ ਕਪਤਾਨ ਪੋਲਾਰਡ ਬਣਾਉਣਗੇ ਇਹ ਵੱਡਾ ਰਿਕਾਰਡ
ਉਨ੍ਹਾਂ ਕਿਹਾ ਕਿ ਇਹੀ ਕਾਰਨ ਕਿ ਉਹ ਹੁਣ ਰੌਲਾ ਪਾ ਰਿਹਾ ਹੈ ਤੇ ਇਹ ਸ਼ਿਕਾਇਤਾਂ ਕਰ ਰਿਹਾ ਹੈ ਕਿ ਸਿਆਸੀ ਪਾਰਟੀਆਂ ਉਸਦੇ ਖਿਲਾਫ ਇਕਜੁੱਟ ਹੋ ਗਈਆਂ ਹਲ। ਉਨ੍ਹਾਂ ਕਿਹਾ ਕਿ ਉਸਨੇ ਇਹ ਵੀ ਸਮਝ ਲਿਆ ਹੈ ਕਿ ਪੰਜਾਬੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਨਾਲ ਡੱਟ ਗਏ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਸਾਖ਼ ਗੁਆ ਲਈ ਹੈ ਕਿਉਂਕਿ ਲੋਕਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਹ ਨਾ ਸਿਰਫ ਪੰਜਾਬ ਵਿਰੋਧੀ ਹੈ ਜਿਸਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਖਿਲਾਫ ਇਸਦੇ ਦਰਿਆਈ ਪਾਣੀਆਂ ਵਿਚੋਂ ਹਿੱਸਾ ਲੈਣ, ਇਸਦੇ ਥਰਮਲ ਪਲਾਂਟ ਬੰਦ ਕਰਵਾਉਣ ਦੀ ਮੰਗ ਕੀਤੀ ਹੈ ਬਲਕਿ ਜੋ ਵਾਅਦੇ ਪੰਜਾਬ ਵਿਚ ਕਰ ਰਿਹਾ ਹੈ, ਉਹ ਦਿੱਲੀ ਵਿਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਇਹ ਵੀ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਮਾਡਲ ਆਪਣੇ ਆਪ ਵਿਚ ਫਰਾਡ ਹੈ ਤੇ ਕੇਜਰੀਵਾਲ ਇਸ਼ਤਿਹਾਰਬਾਜ਼ੀ ਮੁਹਿੰਮ ’ਤੇ ਖਰਚੇ 850 ਕਰੋੜ ਰੁਪਏ ਦੇ ਸਿਰ ’ਤੇ ਚੋਣਾਂ ਲੜਨ ਦਾ ਯਤਨ ਕਰ ਰਿਹਾ ਹੈ। 
ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਤੋਂ ਇਸਦੇ ਪੰਜ ਸਾਲ ਦੇ ਕੁਸ਼ਾਸਨ ਦਾ ਹਿਸਾਬ ਲੈਣਗੇ ਜਿਸ ਦੌਰਾਨ ਭ੍ਰਿਸ਼ਟਾਚਾਰ, ਘੁਟਾਲਿਆਂ, ਗੁੰਡਾਗਰਦੀ, ਗੈਂਗਸਟਰ ਸਭਿਆਚਾਰ ਅਤੇ ਅਨੁਸੂਚਿਤ ਜਾਤੀਆਂ ਤੇ ਕਮਜ਼ੋਰ ਵਰਗਾਂ ’ਤੇ ਜ਼ੁਲਮ ਢਾਹੁਣ ਦਾ ਸਿਲਸਿਲਾ ਰਿਹਾ ਅਤੇ ਰੇਤ ਮਾਫੀਆ ਤੇ ਸ਼ਰਾਬ ਮਾਫੀਆ ਦਾ ਰਾਜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਾਣ ਲਿਆ ਹੈ ਕਿ ਕਾਂਗਰਸ ਸਰਕਾਰ ਨੇ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਹੋਰ ਚੜ੍ਹਾ ਦਿੱਤਾ ਹੈ ਤੇ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਭਾਵੇਂ ਉਹ ਪੂਰਨ ਕਰਜ਼ਾ ਮੁਆਫੀ ਦਾ ਹੋਵੇ, ਨੌਜਵਾਨਾਂ ਨੁੰ ਰੋਜ਼ਗਾਰ ਦੇਣ ਦਾ, 2500 ਰੁਪਏ ਬੁਢਾਪਾ ਪੈਨਸ਼ਨ, ਬੇਰੋਜ਼ਗਾਰਾਂ ਨੂੰ 2500 ਰੁਪਏ ਬੇਰੋਜ਼ਗਾਰੀ ਭੱਤਾ ਦੇਣ ਜਾਂ ਫਿਰ 51000 ਰੁਪਏ ਸ਼ਗਨ ਸਕੀਮ ਦੇਣ ਦਾ ਹੋਵੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਤਰਕੀਬਨ ਭੰਗ ਹੋ ਗਈ ਹੈ ਤੇ ਇਸ ਨੂੰ 10 ਤੋਂ ਜ਼ਿਆਦਾ ਸੀਟਾਂ ਨਹੀਂ ਆਉਣਗੀਆਂ। 

ਇਹ ਖ਼ਬਰ ਪੜ੍ਹੋ-AUS vs SL : ਆਸਟਰੇਲੀਆ ਨੇ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਪਸ਼ਟ ਬਹੁਮਤ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਸੀਟਾਂ ਨਿਰੰਤਰ ਵੱਧ ਰਹੀਆਂ ਤੇ ਲੋਕਾਂ ਨੇ ਜਾਣ ਲਿਆ ਹੈ ਕਿ ਸਿਰਫ ਕਿਸਾਨ ਪੱਖੀ ਤੇ ਗਰੀਬ ਪੱਖੀ ਨੀਤੀਆਂ ਵਾਲੀ ਪਾਰਟੀ ਅਕਾਲੀ ਦਲ ’ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ ਜੋ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਵੀ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅਸੀਂ 80 ਸੀਟਾਂ ਜਿੱਤ ਰਹੇ ਹਾਂ ਤੇ ਵੋਟਾਂ ਵਾਲੇ ਦਿਨ ਗਿਣਤੀ ਹੋਰ ਵੱਧ ਸਕਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਮੁਕਤਸਰ ਅਤੇ ਇਸਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਇਤਿਹਾਸਕ ਕਸਬੇ ਦਾ ਮੁਹਾਂਦਰਾ ਬਦਲ ਦਿਆਂਗੇ ਜਿਸ ਨੂੰ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਹੈ।  ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰ ਕੰਵਰਜੀਤ ਰੋਜ਼ੀ ਬਰਕੰਦੀ ਦੇ ਪਾਰਟੀ ਅਤੇ ਸਮਾਜ ਲਈ ਯੋਗਦਾਨ ਦੀ ਸ਼ਲਾਘਾ ਕੀਤੀ। 
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਬੁਢਾਪਾ ਪੈਨਸ਼ਨ 1500 ਰੁਪਏ ਤੋਂ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਤਹਿਤ ਧੀਆਂ ਨੁੰ 75000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਬੀ. ਪੀ. ਐੱਲ. ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਉਚੇਰੀ ਸਿੱਖਿਆ ਲਈ ਵਿਦਿਆਰਥੀਆਂ ਨੂੰ ਸਟੂਡੈਂਟ ਕਾਰਡ ਤਹਿਤ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ, ਹਰੇਕ ਦਾ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, ਇਕ ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇ,ਬੇਘਰੇ ਲੋਕਾਂ ਨੂੰ 5 ਲੱਖ ਘਰ ਬਣਾ ਕੇ ਦਿੱਤੇ ਜਾਣਗੇ ਅਤੇ ਹਰ ਹਲਕੇ ਵਿਚ 5 ਹਜ਼ਾਰ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Shiromani Akali Dal
  • Sukhbir Singh Badal
  • AAP
  • Congress
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਆਪ
  • ਕਾਂਗਰਸ

ਸਰਦੂਲਗੜ੍ਹ ਹਲਕੇ ’ਚ ਕੌਣ ਮਾਰੇਗਾ ਬਾਜ਼ੀ? ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

NEXT STORY

Stories You May Like

  • sukhbir singh badal meets mla harmeet singh pathanmajra
    ਸੁਖਬੀਰ ਬਾਦਲ ਨੇ ਪਠਾਣਮਾਜਰਾ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
  • sukhbir badal exempted from appearance in 9 year old defamation case
    9 ਸਾਲ ਪੁਰਾਣੇ ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੇਸ਼ੀ ਤੋਂ ਛੋਟ, ਅਗਲੀ ਸੁਣਵਾਈ 13 ਜੁਲਾਈ ਨੂੰ
  • durand cup begins on july 25  final on august 23
    ਡੁਰੰਡ ਕੱਪ ਦਾ ਆਗਾਜ਼ 25 ਜੁਲਾਈ ਤੋਂ, ਫਾਈਨਲ 23 ਅਗਸਤ ਨੂੰ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • from june 25  b  l  o s  will go door to door to fill in enumeration forms
    25 ਜੂਨ ਤੋਂ ਘਰ-ਘਰ ਜਾ ਕੇ ਬੀ. ਐੱਲ. ਓਜ਼. ਭਰਵਾਉਣਗੇ ਇਨੂਮਰੇਸ਼ਨ ਫਾਰਮ
  • congress  s sneha lata wins from municipal council ward no  6
    ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +