Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    12:37:23 AM

  • trump talks with putin about ukraine and iran

    ਟਰੰਪ ਨੇ ਯੂਕ੍ਰੇਨ ਤੇ ਈਰਾਨ ਬਾਰੇ ਪੁਤਿਨ ਨਾਲ ਕੀਤੀ...

  • don  t fall in love with people of these zodiac signs  love and cheated

    ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ...

  • earthquake tremors

    ਦੇਰ ਰਾਤ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ...

  • cricketer tournament

    ਮੈਚ ਖੇਡਣ ਜਾ ਰਹੇ ਕ੍ਰਿਕਟਰ ਦੀ ਰਸਤੇ 'ਚ ਹੀ ਹੋ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇਲਾਜ ਕਰਨ ਦੀ ਆੜ ’ਚ ਅਖੌਤੀ ਬਾਬਿਆਂ ਵੱਲੋਂ ਅੰਧਵਿਸ਼ਵਾਸ ’ਚ ਫਸੇ ਲੋਕਾਂ ਦਾ ਕੀਤਾ ਜਾ ਰਿਹਾ ਸ਼ੋਸ਼ਣ!

PUNJAB News Punjabi(ਪੰਜਾਬ)

ਇਲਾਜ ਕਰਨ ਦੀ ਆੜ ’ਚ ਅਖੌਤੀ ਬਾਬਿਆਂ ਵੱਲੋਂ ਅੰਧਵਿਸ਼ਵਾਸ ’ਚ ਫਸੇ ਲੋਕਾਂ ਦਾ ਕੀਤਾ ਜਾ ਰਿਹਾ ਸ਼ੋਸ਼ਣ!

  • Edited By Inder Prajapati,
  • Updated: 03 Jan, 2025 06:13 AM
Punjab
people trapped in superstition are being exploited by babas
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ) - ਸਾਡੇ ਸਮਾਜ ਵਿਚ ਦਿਨੋ-ਦਿਨ ਮਹਿੰਗੇ ਹੋ ਰਹੇ ਡਾਕਟਰੀ ਇਲਾਜ ਅਤੇ ਸਰਕਾਰ ਵੱਲੋਂ ਪੱਛੜੇ ਵਰਗ ਨਾਲ ਕੀਤੀ ਜਾ ਰਹੀ ਕਾਣੀ ਵੰਡ ਹੋਣ ਕਰ ਕੇ ਗਰੀਬ ਹਸਪਤਾਲਾਂ ਵਿਚ ਮਹਿੰਗਾ ਇਲਾਜ ਨਹੀਂ ਕਰਵਾ ਸਕਦਾ, ਜਿਸ ਕਰ ਕੇ ਘਰੇਲੂ ਗਰੀਬੀ ਤੇ ਬੀਮਾਰੀਆਂ ਨਾਲ ਜਕੜੇ ਹੋਏ ਗਰੀਬ ਲੋਕਾਂ ਦੀ ਇਸ ਮਜਬੂਰੀ ਦਾ ਫਾਇਦਾ ਉਠਾਉਂਦੇ ਹਨ ਧਾਗੇ-ਤਵੀਤਾਂ ਤੇ ਪੁੱਛਾਂ ਦੇਣ ਵਾਲੇ ਅਖੌਤੀ ਬੂਲਲੇ  ਤੇ ਪਾਖੰਡੀ ਬਾਬੇ। ਜੋ ਲੋੜਵੰਦਾਂ ਦੀ ਜਿਸਮਾਨੀ ਤੇ ਪੈਸੇ ਦੀ ਸ਼ਰੇਆਮ ਲੁੱਟ ਕਰ ਕੇ  ਐਸ਼ਪ੍ਰਸਤੀ ਦੀ ਜ਼ਿੰਦਗੀ ਬਸਰ ਕਰਦੇ ਹਨ।

ਅੱਜਕਲ ਸਾਡੇ ਸਮਾਜ ਵਿਚ ਇਨ੍ਹਾਂ ਅਖੌਤੀ ਬਾਬਿਆਂ ਤੇ ਸਿਰ ਘੁੰਮਾਉਣ ਵਾਲੀਆਂ ਮਾਈਆਂ ਦਾ ਇਕ ਹੜ੍ਹ ਜਿਹਾ  ਆਇਆਂ ਹੋਇਆ ਹੈ। ਇਨ੍ਹਾਂ ਦੇ ਡੇਰਿਆਂ ’ਤੇ ਜਿੱਥੇ ਸ਼ਰੇਆਮ ਸਵੇਰੇ-ਸ਼ਾਮ ਹਨ ਚੌਕੀਆਂ ਲੱਗਦੀਆਂ ਹਨ ਤੇ ਇਨ੍ਹਾਂ ਤਾਂਤਰਿਕਾਂ ਦੇ ਪਰਿਵਾਰ ਵਾਲੇ ਅਤੇ ਇਨ੍ਹਾਂ ਦੇ ਪਿਆਲੇ ਦੇ ਯਾਰ (ਚੇਲੇ ਬਾਲਕੇ) ਹੀ ਇਲਾਕੇ ਵਿਚ ਜਾ ਕੇ ਖਾਸ ਕਰ ਕੇ ਪੇਂਡੂ ਔਰਤਾਂ ਕੋਲ ਦਾ ਇਨ੍ਹਾਂ ਬਾਬਿਆਂ ਦੀ ਖੂਬ ਚਰਚਾ ਕਰਦੇ ਅਤੇ ਸਿਫਤੀ ਦੇ ਪੁੱਲ ਬੰਨ੍ਹਦੇ ਅੰਬਰੋਂ ਤਾਰੇ ਤੋੜ ਲਿਆਉਣ ਤੇ ਤਲੀ ’ਤੇ ਸਰੋਂ ਜਮਾਉਣ ਦੀਆਂ ਗੱਲਾਂ ਕਰਦੇ ਹੋਏ।

ਇਨ੍ਹਾਂ ਤਾਂਤਰਿਕਾਂ ਕੋਲ ਜਾ ਕੇ ਆਪਣੇ ਕੱਟੇ ਗਏ ਰੋਕਾਂ ਦੀ ਪੁਸ਼ਟੀ ਕਰਦੇ ਇਨ੍ਹਾਂ ਬਾਬਿਆਂ ਨੂੰ ਕੋਈ ਕ੍ਰਿਸ਼ਮਾਈ ਅਵਤਾਰ ਤੱਕ ਦਾ ਦਰਜਾ ਦਿੰਦੇ ਹੋਏ ਲੋਕਾਂ ਨੂੰ ਇਨ੍ਹਾਂ ਦੀ ਸ਼ਰਨ ਆਉਣ ਲਈ ਉਤਸੁਕ ਕਰਦੇ ਹਨ। ਦੇਖੋ ਦੇਖੀ ਲੋਕਾਂ ਦੀਆਂ ਵਹੀਰਾਂ ਇਨ੍ਹਾਂ ਦੇ ਡੇਰਿਆਂ ਵੱਲ ਵੱਧਣੀਆਂ ਸ਼ੁਰੂ ਹੋ ਚੁੱਕੀਆਂ ਹਨ, ਜਿਥੇ ਇਹ ਤਾਂਤਰਿਕ ਬਾਬੇ ਆਪਣੇ ਕਿਸੇ ਪੀਰ ਨੂੰ ਧਿਆਉਂਦੇ ਹਨ। 

ਆਪਣੇ ਸਾਹਮਣੇ ਬੈਠੇ ਮਰੀਜ਼ ਦੀ ਹਾਲਤ ਤੇ ਰਹਿਣ ਸਹਿਣ ਤੋਂ ਅੰਦਾਜ਼ਾ ਲਾ ਕੇ ਮਨਘੜ੍ਹਤ ਜਿਹੇ ਸਵਾਲ ਕਰਦੇ ਹੋਰ ਹੀ ਭੂਤਾ, ਪਰੇਤਾ ਤੇ ਉਪਰੀ ਕਸਰ ਹੋਣ ਦਾ ਬਹਾਨਾ ਬਣਾਉਂਦੇ ਹੋਏ ਲੋਕਾਂ ਦੀ ਸ਼ਰੀਕੇਬਾਜ਼ੀਆਂ ਵੱਲੋਂ ਖਵਾਏ ਹੋਏ ਤਵੀਤਾਂ ਦਾ ਵੇਰਵਾ ਦਿੰਦੇ ਹੋਏ। ਅਨਭੋਲ ਲੋਕਾਂ ਦੇ ਦਿਲਾਂ ’ਚ ਆਪਣੇ ਸਕਿਆਂ-ਸਬੰਧੀਆਂ ਦੇ ਵਿਰੁੱਧ ਹੀ ਨਫਰਤ ਦਾ ਬੀਜ ਬੀਜਦੇ ਹਨ। 

ਕੁਝ ਦੇਹ ਵਪਾਰ ਕਰਨ ਵਾਲੀਆਂ ਔਰਤਾਂ ਵੀ ਬਾਬਿਆਂ ਦੇ ਗੋਰਖਧੰਦੇ ਨਾਲ ਜੁੜੀਆਂ
ਹੁਣ ਤੋਂ ਕੁਝ ਸਮਾਂ ਪਹਿਲਾਂ ਜਿਨ੍ਹਾਂ ਵਿਹਲੜਾਂ ਨੂੰ ਕੋਈ ਮਜਬੂਰੀ ਲਈ ਦਿਹਾੜੀ ’ਤੇ ਲਿਜਾ ਕੇ ਨਹੀਂ ਸੀ ਰਾਜ਼ੀ ਤੇ ਦਰ-ਦਰ ’ਤੇ ਨਸ਼ਿਆਂ ਨਾਲ ਰੱਜ਼ੇ ਪਾਗਲਪੁਣੇ ਦੀਆਂ ਹਰਕਤਾਂ ਕਰਦੇ-ਫਿਰਦੇ ਸਨ। ਜਦੋਂ ਤੋਂ ਇਸ ਢਕੋਂਸਲੇਬਾਜ਼ੀ ਦੇ ਕਾਰੋਬਾਰ ਨਾਲ ਜੁੜੇ ਹਨ। ਦੇਖਦੇ ਹੀ ਦੇਖਦੇ ਚੰਗੀਆਂ ਜਾਇਦਾਦਾਂ, ਨਵੀਆਂ ਕਾਰਾਂ, ਕੋਠੀਆਂ ਦਾ ਮਾਲਕ ਬਣ ਗਏ ਹਨ। ਖਾਸ ਕਰ ਕੇ ਇਸ ਧੰਦੇ ਨਾਲ ਜ਼ਿਆਦਾ ਸਬੰਧ ਪੱਛੜੇ ਵਰਗ ਦੇ ਲੋਕਾਂ ਦਾ ਹੀ ਹੈ ਅਤੇ ਕੁਝ ਦੇਹ ਵਪਾਰ ਕਰਨ ਵਾਲੀਆਂ ਔਰਤਾਂ ਵੀ  ਬਾਬਿਆਂ ਦੇ ਗੋਰਖ ਧੰਦੇ ਨਾਲ ਜੁੜੀਆਂ ਹੋਈਆਂ ਹਨ।

ਜੋ ਅਖੌਤੀ ਸਾਧਾਂ ਤੇ ਉਨ੍ਹਾਂ ਦੇ ਚੰਗੇ ਗਾਹਕਾਂ ਦਾ ਮਨਪ੍ਰਚਾਵਾ ਵੀ ਕਰਦੀਆਂ ਹਨ ਤੇ ਕਈ ਵਾਰ ਆਪਣੇ ਪਿੰਡਾਂ ਦੀਆਂ ਭੋਲੀਆਂ-ਭਾਲੀਆਂ ਅਣਜਾਨ ਲੜਕੀਆਂ ਨੂੰ ਵੀ ਆਪਣੇ ਚੁੰਗਲ ਵਿਚ ਫਸਾ ਕੇ ਇਨ੍ਹਾਂ ਅਖੌਤੀਆਂ ਦੇ ਧੱਕੇ ਚੜ੍ਹ ਜਾਂਦੀਆਂ ਹਨ। ਸ਼ਬਾਬ ਤੇ ਸ਼ਰਾਬ ਵਿਚ ਡੁੱਬੀਆਂ ਰੰਗੀਨ ਰਾਤਾਂ ਬਿਤਾਉਣ ਵਾਲੀਆਂ ਇਹ ਔਰਤਾਂ ਆਪਣੇ ਘਰ ਜਾਂ ਪਿੰਡ ਦੇ ਲੋਕਾਂ ਅਕਸਰ ਕਿਸੇ ਬਾਬੇ ਦਾ ਚੌਕੀ ਭਰ ਕੇ ਆਈਆਂ ਗੋਲਮੋਲ ਬਹਾਨਾ ਬਣਾ ਦਿੰਦੀਆਂ ਹਨ। 

ਪੜ੍ਹੇ-ਲਿਖੇ ਅਤੇ ਸਰਕਾਰੀ ਅਧਿਕਾਰੀ ਵੀ ਬਾਬਿਆਂ ਦੀ ਚੁੰਗਲ ’ਚ ਫਸੇ 
ਅਖੌਤੀ ਬਾਬਿਆਂ ਡੇਰਿਆਂ ’ਤੇ ਆਉਂਦੀ ਆਮ ਦੁਖੀ ਜਨਤਾ ਦੀ ਭੀੜ ਨੂੰ ਦੇਖ-ਦੇਖ ਕਈ ਪੜ੍ਹੇ-ਲਿਖੇ ਬੇਰੋਜ਼ਗਾਰ, ਕਈ ਸਰਕਾਰੀ ਉੱਚ ਅਧਿਕਾਰੀ ਅਤੇ ਕਈ ਚੰਗੇ ਘਰਾਂ ਦੇ ਲੋਕ ਵੀ ਬੇਔਲਾਦ ਬੱਚਾ ਹੋਣ ਦੀ ਆਸ ਨਾਲ ਜਾਂ ਆਪਣਾ ਚੰਗਾ ਕਾਰੋਬਾਰ ਚੱਲਦਾ ਕਰਨ ਲਈ ਜਾਂ ਫਿਰ ਕਿਸੇ ਵਿਰੋਧੀ ਦਾ ਭੱਠਾ ਬਿਠਾਉਣ ਦੇ ਮਨਸੂਬੇ ਦਿਲਾਂ ਵਿਚ ਲਈ ਇਨ੍ਹਾਂ ਅਖੌਤੀ ਸਾਧਾਂ ਦੇ ਡੇਰਿਆਂ ’ਤੇ ਚੌਕੀਆਂ ਭਰਨ ਜਾਂਦੇ ਹਨ। ਕੁਝ ਸਿਆਸੀ ਲੋਕ ਵੀ ਇਨ੍ਹਾਂ ਡੇਰਿਆਂ ਦੀ ਭੀੜ ਨੂੰ ਕੈਸ਼ ਕਰਨ ਲਈ ਇਨ੍ਹਾਂ ਪਾਖੰਡੀ ਅਖੌਤੀ ਬਾਬਿਆਂ ਤੋਂ ਵੋਟ ਬੈਂਕ ਦਾ ਲਾਹਾ ਲੈਣ ਲਈ ਚੌਂਕੀਆਂ ਭਰਦੇ ਵੇਖੇ ਜਾ ਸਕਦੇ ਹਨ।
 

  • medical treatment
  • Baba
  • Sultanpur Lodhi

ਚਾਈਨਾ ਡੋਰ ਖਿਲਾਫ਼ ਸਖ਼ਤੀ: ਵੇਚਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

NEXT STORY

Stories You May Like

  • pnb  s stroke  this big work is going to be done in financial year
    PNB ਦਾ ਮਾਸਟਰ ਸਟ੍ਰੋਕ, ਵਿੱਤੀ ਸਾਲ 2025-26 'ਚ ਕਰਨ ਜਾ ਰਿਹਾ ਹੈ ਇਹ ਵੱਡਾ ਕੰਮ
  • a major project is going to be implemented for the first time in punjab
    ਪੰਜਾਬ 'ਚ ਪਹਿਲੀ ਵਾਰ ਲੱਗਣ ਜਾ ਰਿਹਾ ਇਹ ਵੱਡਾ ਪ੍ਰਾਜੈਕਟ, ਲੋਕਾਂ ਨੂੰ ਮਿਲੇਗੀ ਰਾਹਤ
  • 260 workers trapped in  gold mine
    ਸੋਨੇ ਦੀ ਖਾਨ 'ਚ ਫਸੇ 260 ਕਾਮੇ, ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
  • development  education  pm modi
    ਮਾਓਵਾਦੀ ਪ੍ਰਭਾਵਿਤ ਇਲਾਕਿਆਂ 'ਚ ਵਿਕਾਸ ਤੇ ਸਿੱਖਿਆ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ : PM ਮੋਦੀ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • dlf  s rs 10 000 crore mega plan  will invest in commercial property
    DLF ਦਾ 10,000 ਕਰੋੜ ਰੁਪਏ ਦਾ ਮੈਗਾ ਪਲਾਨ, ਕਮਰਸ਼ੀਅਲ ਜਾਇਦਾਦ  ’ਚ ਕਰੇਗਾ ਨਿਵੇਸ਼
  • ghazipur  electricity current
    ਗਾਜ਼ੀਪੁਰ 'ਚ ਬਿਜਲੀ ਦਾ ਕਹਿਰ : ਪੂਜਾ ਦੀ ਤਿਆਰੀ ਮੌਕੇ ਕਰੰਟ ਲੱਗਣ ਨਾਲ 4 ਲੋਕਾਂ ਦੀ ਮੌਤ
  • uncontrolled car hits slums  2 people lost their lives
    ਬੇਕਾਬੂ ਕਾਰ ਝੁੱਗੀਆਂ 'ਚ ਜਾ ਵੱਜੀ, 2 ਲੋਕਾਂ ਦੀ ਗਈ ਜਾਨ
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
  • jalandhar corporation officers afraid of getting work done through sanction
    ਜਲੰਧਰ ਨਿਗਮ ਦੇ ਅਫ਼ਸਰ ਹੁਣ ਸੈਂਕਸ਼ਨ ਜ਼ਰੀਏ ਕੰਮ ਕਰਵਾਉਣ ਤੋਂ ਲੱਗੇ ਡਰਨ
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਪੰਜਾਬ ਦੀਆਂ ਖਬਰਾਂ
    • ban on selling energy drinks near schools
      ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ 'ਤੇ ਪਾਬੰਦੀ! ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ...
    • 3 days  beas river  youth
      3 ਦਿਨ ਪਹਿਲਾਂ ਬਿਆਸ ਦਰਿਆ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ...
    • salary may increase to rs 96 000 under 8th pay commission know full details
      ਮੁਲਾਜ਼ਮਾਂ ਦੀ ਬੱਲੇ-ਬੱਲੇ : 8ਵੇਂ ਤਨਖਾਹ ਕਮਿਸ਼ਨ ਤਹਿਤ ਵਧ ਕੇ 96,000 ਰੁਪਏ ਹੋ...
    • driving license punjab learning license
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਅਹਿਮ ਖ਼ਬਰ, ਖੜ੍ਹਾ ਹੋਇਆ ਨਵਾਂ ਰੇੜਕਾ
    • kuldeep singh gargaj paid obeisance at sachkhand sri akal takht sahib
      ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ...
    • bus route punjab
      ਅਹਿਮ ਖ਼ਬਰ : ਪੰਜਾਬ ਦੇ ਇਸ ਰੂਟ 'ਤੇ ਬੱਸ ਸੇਵਾ ਹੋਈ ਬੰਦ
    • student syllabus update
      ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ ਜਾ ਰਿਹਾ ਸਿਲੇਬਸ
    • important news for registrants
      ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
    • state of india has the highest condom usage
      ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...
    • beaten case
      ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਨਾਲ ਕੀਤੀ ਕੁੱਟਮਾਰ, 6 ਖ਼ਿਲਾਫ਼ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +