Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    8:38:59 PM

  • amritpal singh brought back safely to punjab

    ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ,...

  • sir  bad touch       government teacher sexually abused 24 female students

    'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ...

  • rohit sharma s wife calls chahal cartoon video goes viral

    ਰੋਹਿਤ ਸ਼ਰਮਾ ਦੀ ਪਤਨੀ ਨੇ ਚਾਹਲ ਨੂੰ ਕਿਹਾ...

  • punjabis be careful the kala kacha gang has arrived

    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਹਿਲਾਂ ਕੁੜੀ ਨੇ ਫੋਨ ਕਰਕੇ ਵ੍ਹਟਸਐਪ ਗੁਰੱਪ 'ਚ ਕਰਵਾਇਆ ਐਡ ਤੇ ਫਿਰ ਕਰ 'ਤਾ...

PUNJAB News Punjabi(ਪੰਜਾਬ)

ਪਹਿਲਾਂ ਕੁੜੀ ਨੇ ਫੋਨ ਕਰਕੇ ਵ੍ਹਟਸਐਪ ਗੁਰੱਪ 'ਚ ਕਰਵਾਇਆ ਐਡ ਤੇ ਫਿਰ ਕਰ 'ਤਾ...

  • Edited By Shivani Attri,
  • Updated: 04 May, 2025 06:16 PM
Bathinda-Mansa
people were robbed of rs 13 lakh by luring them with online earnings
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ)-ਕੁਝ ਚਲਾਕ ਧੋਖੇਬਾਜ਼ਾਂ ਨੇ ਇਕ ਵਿਅਕਤੀ ਨੂੰ ਆਨਲਾਈਨ ਪੈਸੇ ਕਮਾਉਣ ਦਾ ਲਾਲਚ ਦੇ ਕੇ ਉਸ ਦੇ ਖ਼ਾਤੇ ਵਿੱਚੋਂ 13 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰ ਲਈ। ਸਾਈਬਰ ਕ੍ਰਾਈਮ ਸੈੱਲ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।  ਦੀਪ ਸਿੰਘ ਵਾਸੀ ਮਹਿਰਾਜ ਨੇ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਇਕ ਅਣਜਾਣ ਲੜਕੀ ਦਾ ਫੋਨ ਆਇਆ ਸੀ, ਜਿਸ ਨੇ ਉਸ ਨੂੰ ਇਕ ਵ੍ਹਟਸਐਪ ਗਰੁੱਪ ਵਿਚ ਸ਼ਾਮਲ ਹੋਣ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਕਾਰੋਬਾਰੀ ਤੇ ਟਰਾਂਸਪੋਰਟਰ ਨਿਸ਼ਾਨੇ ’ਤੇ, ਹੋ ਸਕਦੀ ਹੈ ਵੱਡੀ ਕਾਰਵਾਈ

ਉਕਤ ਲੋਕਾਂ ਨੇ ਉਸ ਨੂੰ ਇਹ ਵੀ ਕਿਹਾ ਕਿ ਉਹ ਉਸ ਨੂੰ ਗੂਗਲ 'ਤੇ ਪ੍ਰਤੀ ਸੁਨੇਹਾ ਸਮੀਖਿਆ ਕਰਨ ਲਈ 200 ਰੁਪਏ ਦੇਣਗੇ। ਜਦੋਂ ਉਸ ਨੇ ਕੁਝ ਸਮੀਖਿਆਵਾਂ ਕੀਤੀ ਤਾਂ ਰੁਪਏ 200 ਪ੍ਰਤੀ ਸਮੀਖਿਆ ਉਸ ਦੇ ਖ਼ਾਤੇ ਵਿਚ ਆਉਣ ਲੱਗ ਪਏ ਅਤੇ ਉਸ ਨੇ ਉਨ੍ਹਾਂ ਲੋਕਾਂ 'ਤੇ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਉਕਤ ਲੋਕਾਂ ਨੇ ਉਸ ਨੂੰ ਆਪਣੇ ਖ਼ਾਤੇ ਵਿਚ 1000 ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਇਸ ਲਈ ਉਸ ਨੇ ਉਨ੍ਹਾਂ ਦੇ ਖ਼ਾਤੇ ਵਿਚ 1200 ਰੁਪਏ ਜਮ੍ਹਾ ਕਰਵਾ ਦਿੱਤੇ। 

ਇਹ ਵੀ ਪੜ੍ਹੋ:  ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ

ਉਸ ਨੇ ਦੱਸਿਆ ਕਿ ਇਸ ਤੋਂ ਬਾਅਦ 28 ਮਾਰਚ ਤੋਂ 10 ਅਪ੍ਰੈਲ ਦੇ ਵਿਚਕਾਰ ਉਕਤ ਲੋਕਾਂ ਨੇ ਉਸ ਦੇ ਖ਼ਾਤੇ ਵਿਚੋਂ ਇਕ ਵਾਰ 10,98,723 ਰੁਪਏ ਅਤੇ ਦੂਜੇ ਖ਼ਾਤੇ ਵਿਚੋਂ 2,24,900 ਰੁਪਏ ਕਢਵਾਏ। ਅਜਿਹਾ ਕਰਕੇ ਮੁਲਜ਼ਮ ਨੇ ਉਸ ਦੇ ਦੋਵਾਂ ਖ਼ਾਤਿਆਂ ਵਿੱਚੋਂ 13,19,623 ਰੁਪਏ ਕੱਢਵਾ ਕੇ ਉਸ ਨਾਲ ਧੋਖਾਧੜੀ ਕੀਤੀ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਿਵਲ ਹਸਪਤਾਲ ਦੇ ਡਾਕਟਰ ਨੇ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ, ਮਾਮਲਾ ਕਰੇਗਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • online earnings
  • People
  • fraud
  • ਕੁੜੀ
  • ਵ੍ਹਟਸਐਪ ਗੁਰੱਪ
  • ਫੋਨ
  • ਆਨਲਾਈਨ
  • ਧੋਖਾਧੜੀ

ਰੇਲ ਯਾਤਰੀਆਂ ਲਈ ਵੱਡੀ ਰਾਹਤ! ਸਫਰ ਹੋਵੇਗਾ ਸੌਖਾਲਾ

NEXT STORY

Stories You May Like

  • brother in law
    ਘਰਵਾਲੇ ਨਾਲ ਝਗੜੇ ਮਗਰੋਂ ਪਤਨੀ ਨੇ ਫੋਨ ਕਰ ਸੱਦ ਲਿਆ ਭਰਾ ਤੇ ਫਿਰ...
  • groom bride killed her lover
    ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ 'ਤਾ ਲਾੜੇ ਦਾ ਕਤਲ
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ 'ਚ ਤੋੜ 'ਤਾ ਫੋਨ
  • young man jumps into sacred kali bein
    Punjab: ਨੌਜਵਾਨ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਤਾਏ ਦੇ ਮੁੰਡੇ ਨੂੰ ਕੀਤਾ ਫੋਨ ਤੇ...
  • the girl who was sent to canada after spending rs 27 lakhs cheated
    Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...
  • changing room  girl  spa center
    ਚੇਂਜਿੰਗ ਰੂਮ 'ਚ ਕੱਪੜੇ ਬਦਲ ਰਹੀ ਕੁੜੀ ਦੀ ਅਚਾਨਕ ਪਈ ਨਜ਼ਰ, ਫਿਰ ਜੋ ਹੋਇਆ...
  • nihang singh  youth
    ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਨਿਹੰਗ ਬਾਣੇ 'ਚ ਆਏ ਵਿਅਕਤੀ ਨੇ ਸ਼ਰੇਆਮ ਵੱਢ 'ਤਾ ਮੁੰਡਾ
  • heavy rain imd alert
    21,22,23,24 ਤੇ 25 ਨੂੰ Heavy Rain, IMD ਨੇ ਜਾਰੀ ਕਰ'ਤਾ Alert
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • raja warring responsible for ludhiana by election defeat
    ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
  • ransom demanded from bakery owner in the name of gangsters
    ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬ ਦੀਆਂ ਖਬਰਾਂ
    • raja warring responsible for ludhiana by election defeat
      ਲੁਧਿਆਣਾ ਜ਼ਿਮਨੀ ਚੋਣ ਹਾਰ ਦੀ ਰਾਜਾ ਵੜਿੰਗ ਲਈ ਜ਼ਿੰਮੇਵਾਰੀ, ਦਿੱਤਾ ਵੱਡਾ ਬਿਆਨ
    • fire in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਲੱਗੀ ਅੱਗ
    • ransom demanded from bakery owner in the name of gangsters
      ਗੈਂਗਸਟਰਾਂ ਦੇ ਨਾਂ 'ਤੇ ਬੇਕਰੀ ਮਾਲਕ ਤੋਂ ਮੰਗੀ ਫਿਰੌਤੀ, ਪੈਸੇ ਲੈਣ ਆਏ 2 ਨੌਜਵਾਨ...
    • ashu resigns after defeat in ludhiana by election
      ਜ਼ਿਮਣੀ ਚੋਣ 'ਚ ਹਾਰ ਮਗਰੋਂ ਭਾਰਤ ਭੂਸ਼ਣ ਆਸ਼ੂ ਦਾ ਅਸਤੀਫਾ
    • a speeding car caused a painful death to a 9 month pregnant woman
      ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ ਦਿੱਤੀ ਦਰਦਨਾਕ ਮੌਤ, ਦੋ ਧੀਆਂ ਦੇ...
    • uncle brought his nephew of d eath
      ਆਪਣਾ ਖੂਨ ਹੀ ਬਣ ਗਿਆ ਜਾਨ ਦਾ ਦੁਸ਼ਮਣ, ਤਾਏ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ
    • two close friends their lives together
      ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ
    • punjab weather
      ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • 28 lakh people in punjab will be deprived of free food grains facility
      ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ...
    • gold s rise is over know why gold did not rise even after us attack on iran
      ਸੋਨੇ 'ਚ ਵਾਧੇ ਦਾ ਦੌਰ ਖ਼ਤਮ! , ਈਰਾਨ ਤੇ ਅਮਰੀਕੀ ਹਮਲੇ ਬਾਅਦ ਵੀ ਜਾਣੋ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +