Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:05:00 AM

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਖ-ਵੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਵੱਖ-ਵੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

  • Edited By Shivani Attri,
  • Updated: 23 Sep, 2019 11:10 AM
Jalandhar
peoples protest against gurdas maan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ)— ਸਿੱਖ ਤਾਲਮੇਲ ਕਮੇਟੀ, ਸ਼ਹੀਦ ਭਗਤ ਸਿੰਘ ਯੂਥ ਕਲੱਬ, ਸ਼ਹੀਦ ਊਧਮ ਸਿੰਘ ਯੂਥ ਕਲੱਬ, ਏਕ ਨੂਰ ਵੈੱਲਫੇਅਰ ਸੋਸਾਇਟੀ ਆਦਿ ਜਥੇਬੰਦੀਆਂ ਨੇ ਬੀਤੇ ਦਿਨ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪੁਤਲਾ ਫੂਕ ਕੇ ਉਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਅਲੀ ਪੁਲੀ ਮੁਹੱਲਾ ਵਿਖੇ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਇਕੱਤਰ ਹੋਏ ਨੁਮਾਇੰਦਿਆਂ ਨੇ ਦੋਸ਼ ਲਾਇਆ ਕਿ ਗੁਰਦਾਸ ਮਾਨ ਨੇ ਹਿੰਦੀ ਦੇ ਹੱਕ 'ਚ ਖੜ੍ਹ ਕੇ ਪੰਜਾਬੀ ਅਤੇ ਪੰਜਾਬੀਅਤ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਪਿਛਲੇ 30-40 ਸਾਲਾਂ ਤੋ ਪੰਜਾਬੀ ਬੋਲੀ ਦੀ ਸੇਵਾ ਦੇ ਨਾਂ 'ਤੇ ਬੇਹਿਸਾਬ ਪੈਸਾ ਤੇ ਸ਼ੋਹਰਤ ਹਾਸਲ ਕੀਤੀ ਹੈ ਪਰ ਅੱਜ ਮਨੂੰਵਾਦੀ ਤਾਕਤਾਂ ਦਾ ਹੱਥਠੋਕਾ ਬਣ ਕੇ ਪੰਜਾਬੀ ਬੋਲੀ ਨਾਲ ਧ੍ਰੋਹ ਕਮਾ ਰਿਹਾ ਹੈ। 

ਇਸ ਮੌਕੇ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਜਸਬੀਰ ਸਿੰਘ ਬੱਗਾ, ਕੁਲਵਿਦਰ ਸਿੰਘ, ਗੁਰਦੇਵ ਸਿੰਘ ਭਾਟੀਆ ਨੇ ਸਪੱਸ਼ਟ ਕਿਹਾ ਕਿ ਪੰਜਾਬੀ ਅਤੇ ਪੰਜਾਬੀਅਤ ਵਿਰੋਧੀ ਤਾਕਤਾਂ ਨੂੰ ਪੰਜਾਬ ਵਿਚ ਵਧਣ ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਜੋ ਦੇਸ਼ ਵਿਦੇਸ਼ ਵਿਚ ਵਸਦੇ ਹਨ ਕਿ ਉਹ ਗੁਰਦਾਸ ਮਾਨ ਦਾ ਮੁਕੰਮਲ ਰੂਪ ਵਿਚ ਬਾਈਕਾਟ ਕਰਨ ਅਤੇ ਉਸ ਨੂੰ ਕਿਸੇ ਵੀ ਸਟੇਜ 'ਤੇ ਬੋਲਣ ਨਾ ਦਿੱਤਾ ਜਾਵੇ। ਇਸ ਮੌਕੇ ਪਰਜਿੰਦਰ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ ਸੇਠੀ, ਹਰਜਿੰਦਰ ਸਿੰਘ ਪਰੂਥੀ, ਸੁਪ੍ਰੀਤ ਸਿੰਘ, ਜਤਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਰੋਬਿਨ, ਪ੍ਰਭਜੋਤ ਸਿੰਘ, ਜਤਿੰਦਰ ਸਿੰਘ ਮਝੈਲ ਆਦਿ ਹਾਜ਼ਰ ਸਨ।

  • gurdas maan
  • peoples protest
  • ਗੁਰਦਾਸ ਮਾਨ
  • ਪੁਤਲਾ
  • ਨਾਅਰੇਬਾਜ਼ੀ

ਹਰਸਿਮਰਤ ਨੂੰ ਝੂਠ ਬੋਲਣ ਦੀ ਆਦਤ : ਕੈਪਟਨ

NEXT STORY

Stories You May Like

  • police arrested 5 individuals in 4 separate cases of drug consumption
    ਪੁਲਸ ਨੇ ਨਸ਼ੇ ਦੇ ਸੇਵਨ ਦੇ 4 ਵੱਖ-ਵੱਖ ਮਾਮਲਿਆਂ 'ਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • the web of digital tools in american schools
    ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ ਮਾਪੇ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • morinda police  railway line
    ਮੋਰਿੰਡਾ ਪੁਲਸ ਨੇ ਕੀਤੀ ਰੇਲਵੇ ਲਾਈਨ 'ਤੇ ਲਾਸ਼ ਬਰਾਮਦ, ਧੜ ਤੋਂ ਵੱਖ ਹੋਇਆ ਸੀ ਸਿਰ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +