Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:39:33 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਗਵਾਨ ਰਾਮ ਦਾ ਪੁਤਲਾ ਸਾੜਨ ਦੇ ਮਾਮਲੇ 'ਚ ਲੌਂਗੋਵਾਲ ਤੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਖ਼ਲ ਦੇਣ ਦੀ ਅਪੀਲ

PUNJAB News Punjabi(ਪੰਜਾਬ)

ਭਗਵਾਨ ਰਾਮ ਦਾ ਪੁਤਲਾ ਸਾੜਨ ਦੇ ਮਾਮਲੇ 'ਚ ਲੌਂਗੋਵਾਲ ਤੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਖ਼ਲ ਦੇਣ ਦੀ ਅਪੀਲ

  • Edited By Shivani Attri,
  • Updated: 09 Nov, 2020 04:28 PM
Jalandhar
peoples write a letter to gobind singh longowal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕੁਝ ਦਿਨ ਪਹਿਲਾਂ ਹਿੰਦੂਆਂ ਦੇ ਧਾਰਮਿਕ ਤਿਉਹਾਰ ਦੁਸਹਿਰੇ 'ਤੇ ਅੰਮ੍ਰਿਤਸਰ ਦੇ ਮਾਨਾ ਵਾਲੇ ਇਲਾਕੇ 'ਚ ਈਸਾਈ ਸਮਾਜ ਦੇ ਅਸ਼ੋਕ ਮਸੀਹ ਵੱਲੋਂ ਆਪਣੇ ਸਾਥੀਆਂ ਨਾਲ ਸਾਜਿਸ਼ ਤਹਿਤ ਹਿੰਦੂ-ਸਿੱਖ ਸਮਾਜ 'ਚ ਵਿਰੋਧ ਉਭਾਰ ਕੇ ਧਾਰਮਿਕ ਦੰਗੇ ਕਰਵਾਉਣ ਦੀ ਨੀਅਤ ਨਾਲ ਸਿੱਖ ਸਮਾਜ ਦੇ ਪਵਿੱਤਰ ਜੈਕਾਰੇ 'ਬੋਲੇ ਸੋ ਨਿਹਾਲ' ਲਗਾ ਵੀਡੀਓ ਬਣਾ ਕੇ ਭਗਵਾਨ ਸ਼੍ਰੀ ਰਾਮ ਚੰਦਰ ਦਾ ਪੁਤਲਾ ਸਾੜਿਆ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ ਯੁਵਾ ਸ਼ਕਤੀ ਸੰਘ ਦੇ ਸਿੱਖ, ਹਿੰਦੂ ਅਤੇ ਵਾਲਮੀਕਿ ਸਮਾਜ ਨਾਲ ਸਬੰਧਤ ਨੌਜਵਾਨ ਸਰਬਜੀਤ ਸਿੰਘ ਗਿੱਲ, ਤਲਵਿੰਦਰ ਸਿੰਘ ਸ਼ੇਰੂ, ਜਸਪ੍ਰੀਤ ਸਿੰਘ ਚੱਢਾ (ਮੋਂਟੂ), ਵਕੀਲ ਪਿਊਸ਼ ਮਨਚੰਦਾ, ਰੋਹਿਤ ਸਹੋਤਾ, ਪ੍ਰਭੋਜਤ ਸਿੰਘ ਨੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਪੱਖ ਰੱਖਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ:ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਤੇ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਕੁਝ ਦੇਸ਼, ਸਮਾਜ ਅਤੇ ਧਰਮ ਵਿਰੋਧੀ ਲੋਕ ਇਸ ਤਰ੍ਹਾਂ ਦੀਆਂ ਧਾਰਮਿਕ ਵਿਰੋਧੀ ਘਟਨਾਵਾਂ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਸਬੂਤ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਭੰਗ ਕਰਨ ਵਾਲੀ ਘਟਨਾ ਹੋਣ ਦੇ ਬਾਵਜੂਦ ਐਤਵਾਰ ਤੋਂ ਮੰਗਲਵਾਰ ਦੇਰ ਰਾਤ ਪੰਜਾਬ ਪੁਲਸ ਨੇ ਦੋ ਦਿਨ ਕਰੀਬ 50 ਘੰਟਿਆਂ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਦੋਂ 27 ਅਕਤੂਬਰ ਸ਼ਾਮ ਨਿਊਜ਼ ਚੈਨਲਜ਼ ਦੇ ਜ਼ਰੀਏ ਇਸ ਨਿੰਦਣਯੋਗ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਉਦੋਂ ਪੰਜਾਬ ਯੁਵਾ ਭਾਜਪਾ ਦੇ ਉੱਪ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰਾਤ 8 ਵਜੇ ਦੇ ਕਰੀਬ ਸਬੂਤ ਸਮੇਤ ਜਲੰਧਰ ਦੇ ਥਾਣਾ ਤਿੰਨ ਨੰਬਰ 'ਚ ਸ਼ਿਕਾਇਤ ਦਰਜ ਕਰਵਾਈ। ਇਸ ਦੇ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਲੋਪੋਕੇ ਥਾਣੇ 'ਚ ਦੇਰ ਰਾਤ 11 ਵਜੇ ਮਾਮੂਲੀ ਧਰਾਵਾਂ ਦੇ ਅਧੀਨ ਮੁਕੱਦਮਾ ਦਰਜ ਕਰਕੇ ਸਿਰਫ਼ ਵਿਖਾਵੇ ਲਈ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਦਕਿ ਅਸਲੀ ਅਤੇ ਸਾਜਿਸ਼ ਕਰਤਾ ਮੁਲਜ਼ਮਾਂ ਨੂੰ ਅਜੇ ਤੱਕ ਨਹੀਂ ਫੜਿਆ ਗਿਆ।

ਇਹ ਵੀ ਪੜ੍ਹੋ:'ਲਵ ਮੈਰਿਜ' ਦਾ ਨਤੀਜਾ, ਪਤੀ ਸਣੇ ਸਹੁਰੇ ਪਰਿਵਾਰ ਨੇ ਵਿਆਹੁਤਾ ਦੀ ਜ਼ਿੰਦਗੀ ਬਣਾਈ ਨਰਕ

ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਅੰਮ੍ਰਿਤਸਰ ਪੁਲਸ ਦੋਸ਼ੀਆਂ ਅਤੇ ਸਾਜਿਸ਼ ਕਰਤਾਵਾਂ ਨੂੰ ਜਾਂਚ ਦੀ ਆੜ 'ਚ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਸਾਰੇ ਸਿਆਸੀ, ਸਮਾਜਿਕ, ਧਾਰਮਿਕ ਅਤੇ ਸੰਸਥਾਵਾਂ ਨੂੰ ਆਪਣੇ ਨਿੱਜੀ ਮਤਭੇਦਾਂ ਅਤੇ ਮਜਬੂਰੀਆਂ ਤੋਂ ਉੱਪਰ ਉੱਠ ਕੇ ਇਸ ਘਟਨਾ ਦਾ ਵਿਰੋਧ ਕਰਕੇ ਦੋਸ਼ੀਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਸਰਕਾਰ 'ਤੇ ਦਬਾਅ ਪਾਉਣਾ ਚਾਹੀਦਾ ਹੈ ਤਾਂ ਕਿ ਭਵਿੱਖ 'ਚ ਦੋਬਾਰਾ ਇਸ ਤਰ੍ਹਾਂ ਦੀ ਨਿੰਦਣਯੋਗ ਘਟਨਾ ਕਿਸੇ ਵੀ ਧਰਮ ਦੀ ਆੜ ਹੇਠ  ਨਾ ਹੋ ਸਕੇ।

ਇਹ ਵੀ ਪੜ੍ਹੋ:ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਕ ਸਾਲ ਪੂਰਾ ਹੋਣ 'ਤੇ ਲਾਹੌਰ 'ਚ ਅੱਜ ਹੋਵੇਗਾ ਸਮਾਗਮ

ਕੈਪਟਨ, ਸੁਖਬੀਰ ਬਾਦਲ, ਜਾਖੜ ਤੇ ਭਗਵੰਤ ਮਾਨ ਨੂੰ ਵੀ ਲਿਖੀ ਚਿੱਠੀ
ਇਸ ਦੇ ਇਲਾਵਾ ਇਸ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਸੁਨੀਲ ਜਾਖੜ ਅਤੇ ਭਗਵੰਤ ਮਾਨ ਨੂੰ ਵੀ ਚਿੱਠੀ ਲਿਖ ਕੇ ਚੁੱਪੀ ਤੋੜਨ ਲਈ ਕਿਹਾ ਹੈ। ਅਪੀਲ ਕਰਤਾ ਨੌਜਵਾਨਾਂ ਨੇ ਇਸ ਦੁਖਦਾਈ ਘਟਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਕੇ ਸਮਾਜ ਨੂੰ ਸੋਸ਼ਲ ਮੀਡੀਆ ਅਤੇ ਤਰੀਕੇ ਨਾਲ ਜਾਗਰੂਕ ਕਰਨ ਵਾਲੇ ਭਾਜਪਾ ਨੇਤਾ ਅਸ਼ੋਕ ਸਰੀਨ ਨੇ ਤਾਂ ਵਿਰੋਧ ਜਤਾਇਆ ਪਰ ਬੇਹੱਦ ਦੁਖ ਦੀ ਗੱਲ ਹੈ ਕਿ ਪੰਜਾਬ 'ਚ 40 ਫ਼ੀਸਦੀ ਜਨਸੰਖਿਆ ਵਾਲੇ ਹਿੰਦੂ ਸਮਾਜ ਨੂੰ ਇਤਿਹਾਸ 'ਚ ਸਭ ਤੋਂ ਵੱਡੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ ਘਟਨਾ 'ਤੇ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ, ਪੰਜਾਬ ਕਾਂਗਰਸ ਪ੍ਰਮੁੱਖ ਸੁਨੀਲ ਜਾਖੜ ਅਤੇ 'ਆਪ' ਦੇ ਪ੍ਰਧਾਨ ਭਗਵੰਤ ਮਾਨ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ 'ਚ ਹਿੰਦੂਆਂ ਕੋਲੋਂ ਸਿਰਫ਼ ਨੇਤਾ ਵੋਟ ਲੈਣ ਲਈ ਹੀ ਆਉਂਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਧਰਮ ਨੂੰ ਸੁਰੱਖਿਆ ਦੇਣ 'ਚ ਉਨ੍ਹਾਂ ਦੀ ਕੋਈ ਦਿਲਚਸਪੀ ਨਹੀਂ ਹੈ। ਇਸ ਲਈ ਹਿੰਦੂਆਂ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਣਾਏ ਰੱਖਣ ਦੇ ਇਸ ਸੰਵੇਦਨਸ਼ੀਲ ਮਾਮਲੇ 'ਚ ਇਨ੍ਹਾਂ ਆਗੂਆਂ ਨੂੰ ਪੱਤਰ ਲਿਖ ਕੇ ਆਪਣੀ ਚੁੱਪੀ ਤੋੜਨ ਲਈ ਕਿਹਾ ਹੈ।

ਇਹ ਵੀ ਪੜ੍ਹੋ:ਹਰੀਸ਼ ਰਾਵਤ ਭਲਕੇ ਜਲੰਧਰ ਦਾ ਕਰਨਗੇ ਦੌਰਾ, ਕਾਂਗਰਸ ਵਰਕਰਾਂ ਦੇ ਹੋਣਗੇ ਰੂ-ਬ-ਰੂ

  • gobind singh longowal
  • Hindu
  • religious
  • festivals
  • ਹਿੰਦੂ
  • ਸ਼੍ਰੀ ਰਾਮ ਚੰਦਰ
  • ਪੁਤਲਾ
  • ਹਰਪ੍ਰੀਤ ਸਿੰਘ
  • ਯੁਵਾ ਸ਼ਕਤੀ ਸੰਘ

ਪੰਜਾਬ 'ਚ ਬੀਤੇ ਸਾਲ ਦੇ ਮੁਕਾਬਲੇ ਇਸ ਨਾਲ ਜ਼ਿਆਦਾ ਹੋਈ 'ਝੋਨੇ' ਦੀ ਪੈਦਾਵਾਰ

NEXT STORY

Stories You May Like

  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ 'ਤੇ ਰਹੋ ਸਾਵਧਾਨ
  • mdr on upi payments is a positive step   bipin preet singh
    UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ : ਬਿਪਿਨ ਪ੍ਰੀਤ ਸਿੰਘ
  • gurdaspur district bar association elections
    ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ: ਐਡਵੋਕੇਟ ਹਰਪ੍ਰੀਤ ਸਿੰਘ ਹੈਰੀ ਪ੍ਰਧਾਨ ਤੇ ਮੁਨੀਸ਼ ਕੁਮਾਰ ਉਪ ਪ੍ਰਧਾਨ...
  • bageshwar baba  photo  burning
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਗ੍ਰਿਫ਼ਤਾਰ
  • bageshwar baba  burning of photo
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਤਲਬ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +