ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਵਿਚ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਏ ਇਕ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ 15 ਪੁੜੀਆਂ ਤੰਬਾਕੂ ਤੇ 1 ਮੋਬਾਈਲ ਬਰਾਮਦ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਸਹਾਇਕ ਸੁਪਰੀਡੰਟ ਹਰਮਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਸਥਾਨਕ ਪੁਲਸ ਨੂੰ ਦਿੱਤੀ ਹੈ। ਇਸ ਤਹਿਤ ਥਾਣੇ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਲਈ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਕੈਦੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ’ਚ 1 ਦੀ ਮੌਤ, 4 ਜਖ਼ਮੀ
NEXT STORY