ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ ਇਕ ਨਸ਼ਾ ਤਸਕਰ ਨੂੰ 265 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਲਾਡੋਵਾਲ ਵਿਚ ਮੌਜੂਦ ਸੀ। ਇਸੇ ਦੌਰਾਨ ਇਕ Endeavour ਗੱਡੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਚ ਬੈਠੇ ਮੁਲਜ਼ਮ ਸੁਰਜੀਤ ਰਾਮ ਵਾਸੀ ਪਾਸਲਾ ਫ਼ਿਲੌਰ ਨੂੰ 265 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰ ਕੇ ਥਾਣਾ ਲਾਡੋਵਾਲ ਵਿਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
55 ਕਿੱਲੋ ਚੂਰਾ ਪੋਸਤ ਨਾਲ ਫੜੇ ਗਏ ਟਰੱਕ ਡਰਾਈਵਰ
NEXT STORY