ਲੁਧਿਆਣਾ (ਗੌਤਮ): CIA 2 ਦੀ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਣੇ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 7 ਵਿਚ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਮੁਲਜ਼ਮ ਦੀ ਪਛਾਣ ਸੁਨੀਲ ਸ਼ਰਮਾ ਉਰਫ਼ ਸੋਨੂੰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਨੇ ਲੁਧਿਆਣਾ 'ਚ ਜਾਮ ਕੀਤੀ ਰੇਲਵੇ ਲਾਈਨ, ਕੀਤਾ ਰੋਸ ਪ੍ਰਦਰਸ਼ਨ
NEXT STORY