ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ-1 ਦੀ ਪੁਲਸ ਟੀਮ ਨੇ ਥਾਣਾ ਸਲੇਮ ਟਾਬਰੀ ਦੇ ਇਲਾਕੇ ਵਿਚ ਇਕ ਮੁਲਜ਼ਮ ਨੂੰ ਦੇਸੀ ਕੱਟੇ ਤੇ 2 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਆਰਮਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਰੌਸ਼ਨ ਲਾਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਕਾਸ ਕੁਮਾਰ ਪੁੱਤਰ ਸੰਤੋਸ਼ ਕੁਮਾਰ ਵਾਸੀ ਮੁਹੱਲਾ ਨਿਊ ਅਸ਼ੋਕ ਨਗਰ ਵਜੋਂ ਕੀਤੀ ਗਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੂ-ਟਿਊਬਰ ਜਸਬੀਰ ਸਿੰਘ ਦੀ ਅਦਾਲਤ 'ਚ ਪੇਸ਼ੀ, ਜਾਂਚ ਦੌਰਾਨ ਕੀਤੇ ਵੱਡੇ ਖ਼ੁਲਾਸੇ
NEXT STORY