Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:36:17 PM

  • weather alert in punjab

    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ...

  • ravneet bittu wrote a letter to cm mann

    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ...

  • central jail punjab jail medical officer

    ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੈਟਰੋਲ ਪੰਪ ਦੇ ਪ੍ਰਬੰਧਕ ਮੁੱਖ ਮੰਤਰੀ ਦੇ ਹੁਕਮ ਮੰਨਣ ਤੋਂ ਇਨਕਾਰੀ! ਮਹਿੰਗੇ ਭਾਅ 'ਤੇ ਵੇਚਿਆ ਤੇਲ

PUNJAB News Punjabi(ਪੰਜਾਬ)

ਪੈਟਰੋਲ ਪੰਪ ਦੇ ਪ੍ਰਬੰਧਕ ਮੁੱਖ ਮੰਤਰੀ ਦੇ ਹੁਕਮ ਮੰਨਣ ਤੋਂ ਇਨਕਾਰੀ! ਮਹਿੰਗੇ ਭਾਅ 'ਤੇ ਵੇਚਿਆ ਤੇਲ

  • Edited By Babita,
  • Updated: 09 Nov, 2021 10:05 AM
Patiala
petrol pump
  • Share
    • Facebook
    • Tumblr
    • Linkedin
    • Twitter
  • Comment

ਬਨੂੜ (ਗੁਰਪਾਲ) : ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਪੈਂਦੇ ਪਿੰਡ ਖਲੌਰ ਨੇੜੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਦੇ ਪ੍ਰਬੰਧਕ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੈਟਰੋਲ ਤੇ ਡੀਜ਼ਲ ਦੇ ਰੇਟ ਘਟਾਉਣ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹਨ। ਜਾਣਕਾਰੀ ਅਨੁਸਾਰ ਪਿੰਡ ਖਲੌਰ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ’ਤੇ ਪਿੰਡ ਦੇ 2 ਨੌਜਵਾਨ ਆਪਣੇ ਮੋਟਰਸਾਈਕਲ ’ਚ ਪੈਟਰੋਲ ਪਵਾਉਣ ਲਈ ਗਏ ਤਾਂ ਦੇਖਿਆ ਕਿ ਪੈਟਰੋਲ ਪੰਪ ਦੇ ਪ੍ਰਬੰਧਕਾਂ ਵੱਲੋਂ ਪੁਰਾਣੇ ਰੇਟ ਮਹਿੰਗੇ ਭਾਅ ’ਤੇ ਹੀ ਪੈਟਰੋਲ ਤੇ ਡੀਜ਼ਲ ਵੇਚਿਆ ਜਾ ਰਿਹਾ ਸੀ।

ਇਸ ਮਾਮਲੇ ਬਾਰੇ ਮੋਟਰਸਾਈਕਲ ਚਾਲਕ ਨੌਜਵਾਨਾਂ ਨੇ ਤੁਰੰਤ ਭਾਰਤੀ ਕਿਸਾਨ ਯੂਨੀਅਨ ਚਢੂਨੀ ਗਰੁੱਪ ਦੇ ਬਨੂੜ ਸਰਕਲ ਦੇ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਗਿਆ। ਜਾਣਕਾਰੀ ਮਿਲਦੇ ਹੀ ਨੰਬਰਦਾਰ ਸਤਨਾਮ ਸਿੰਘ ਸੱਤਾ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਪੈਟਰੋਲ ਪੰਪ ਦੇ ਕਰਿੰਦੇ ਨੂੰ ਸੂਬਾ ਸਰਕਾਰ ਵੱਲੋਂ ਪੈਟਰੋਲ ’ਤੇ 10 ਰੁਪਏ ਅਤੇ ਡੀਜ਼ਲ ’ਤੇ 5 ਰੁਪਏ ਘਟਾਉਣ ਦੇ ਦਿੱਤੇ ਗਏ ਹੁਕਮ ਬਾਰੇ ਪੁੱਛਿਆ ਤਾਂ ਪੈਟਰੋਲ ਪੰਪ ਦਾ ਕਰਿੰਦਾ ਅਤੇ ਮੈਨੇਜਰ ਇਸ ਮਾਮਲੇ ਬਾਰੇ ਕੋਈ ਜਵਾਬ ਨਹੀਂ ਦੇ ਸਕੇ।

ਇਸ ਮਾਮਲੇ ਦੀ ਜਾਣਕਾਰੀ ਮਨੁੱਖੀ ਵੈੱਲਫੇਅਰ ਮੰਚ ਦੇ ਆਗੂ ਸਤਿੰਦਰਪਾਲ ਸਿੰਘ ਹੁਸਨ ਤੇ ਕਿਸਾਨ ਆਗੂ ਮਨਦੀਪ ਸਿੰਘ ਬਿੱਲਾ ਨੂੰ ਮਿਲੀ ਤਾਂ ਉਹ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਆਵਾਜਾਈ ਠੱਪ ਕਰ ਕੇ ਪੈਟਰੋਲ ਪੰਪ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਗੱਲਬਾਤ ਕਰਦਿਆਂ ਕਿਸਾਨ ਆਗੂ ਜੱਗੀ ਕਰਾਲਾ, ਸਰਪੰਚ ਕਿਰਪਾਲ ਸਿੰਘ ਸ਼ਿਆਊ, ਨੰਬਰਦਾਰ ਸਤਨਾਮ ਸੱਤਾ ਖਲੋਰ ਤੇ ਲਖਵਿਦੰਰ ਕਰਾਲਾ ਨੇ ਪੈਟਰੋਲ ਪੰਪ ਦੇ ਮਾਲਕ ਖ਼ਿਲਾਫ਼ ਸੂਬੇ ਦੇ ਮੁੱਖ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਲੋਕਾਂ ਦੀ ਲੁੱਟ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਜਦੋਂ ਪੈਟਰੋਲ ਪੰਪ ਦੇ ਮਾਲਕ ਜਗਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੈਟਰੋਲ ਪੰਪ ਰਾਤ ਨੂੰ ਬੰਦ ਰਹਿੰਦਾ ਹੈ। ਜਦੋਂ ਉਨ੍ਹਾਂ ਨੂੰ ਰੇਟ ਘਟਾਉਣ ਬਾਰੇ ਪੁੱਛਿਆ ਤਾਂ ਕਿਹਾ ਕਿ ਇਸ ਬਾਰੇ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ।

  • Banur
  • Petrol Pump
  • Petrol
  • Chief Minister
  • Orders
  • ਬਨੂੜ
  • ਪੈਟਰੋਲ ਪੰਪ
  • ਤੇਲ
  • ਮੁੱਖ ਮੰਤਰੀ
  • ਹੁਕਮ

ਬਲੈਰੋ ਦੀ ਫੇਟ ਵੱਜਣ ਨਾਲ 5 ਸਾਲਾ ਬੱਚੇ ਦੀ ਮੌਤ, ਡੂੰਘੇ ਸਦਮੇ ਕਾਰਨ ਮਾਂ ਹਸਪਤਾਲ 'ਚ ਦਾਖ਼ਲ

NEXT STORY

Stories You May Like

  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • three day rise halted  gold silver prices fall  check rates
    ਤਿੰਨ ਦਿਨਾਂ ਦੇ ਵਾਧੇ 'ਤੇ ਲੱਗੀ ਬ੍ਰੇਕ, Gold-Silver ਦੇ ਟੁੱਟੇ ਭਾਅ, ਖਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +