Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    9:38:01 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਕਸਫੋਰਡ ਯੂਨੀਵਰਸਿਟੀ 'ਚ ਬਣ ਰਹੀ ਕੋਰੋਨਾ ਵੈਕਸੀਨ ਦੇ ਟ੍ਰਾਇਲ ਦਾ ਹਿੱਸਾ ਬਣਿਆ 'PGI'

PUNJAB News Punjabi(ਪੰਜਾਬ)

ਆਕਸਫੋਰਡ ਯੂਨੀਵਰਸਿਟੀ 'ਚ ਬਣ ਰਹੀ ਕੋਰੋਨਾ ਵੈਕਸੀਨ ਦੇ ਟ੍ਰਾਇਲ ਦਾ ਹਿੱਸਾ ਬਣਿਆ 'PGI'

  • Edited By Babita,
  • Updated: 04 Aug, 2020 11:36 AM
Chandigarh
pgi  part of corona vaccine trial
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਪੁਣੇ ਦਾ ਸੀਰਮ ਇੰਸਟੀਚਿਊਟ ਆਫ ਇੰਡੀਆ (ਐੱਸ. ਆਈ. ਆਈ.) ਆਕਸਫੋਰਡ ਯੂਨੀਵਰਸਿਟੀ 'ਚ ਬਣ ਰਹੀ ਕੋਰੋਨਾ ਵੈਕਸੀਨ ਦੇ ਟ੍ਰਾਇਲ ਦਾ ਇਕ ਹਿੱਸਾ ਬਣ ਗਿਆ ਹੈ, ਜੋ ਦੂਜੇ ਅਤੇ ਤੀਜੇ ਫੇਜ਼ 'ਚ ਹਿਊਮਨ ਟ੍ਰਾਇਲ ਕਰੇਗਾ। ਇਸ ਤਹਿਤ ਸੀਰਮ ਇੰਸਟੀਚਿਊਟ ਨੇ ਦੇਸ਼ ਦੇ ਕੁਝ ਖਾਸ ਮੈਡੀਕਲ ਸੰਸਥਾਨਾਂ ਨੂੰ ਇਸ ਟ੍ਰਾਇਲ ਦਾ ਹਿੱਸਾ ਬਣਾਇਆ ਹੈ, ਜਿਨ੍ਹਾਂ 'ਚ ਸੋਮਵਾਰ ਨੂੰ ਪੀ. ਜੀ. ਆਈ. ਨੂੰ ਵੀ ਚੁਣਿਆ ਗਿਆ ਹੈ। ਪੀ. ਜੀ. ਆਈ. ਕੰਮਿਊਨਿਟੀ ਮੈਡੀਸਨ ਮਹਿਕਮਾ ਇਸ ਟ੍ਰਾਇਲ ਨੂੰ ਕਰੇਗਾ, ਜਿਸ 'ਚ ਵਾਇਰੋਲਾਜੀ ਅਤੇ ਫਾਰਮਾਕੋਲਾਜੀ ਮਹਿਕਮੇ ਵੀ ਸਹਿਯੋਗ ਦੇਣਗੇ।
ਇਹ ਵੈਕਸੀਨ ਦਾ ਸੇਫਟੀ ਟ੍ਰਾਇਲ
ਕੰਮਿਊਨਿਟੀ ਮੈਡੀਸਨ ਮਹਿਕਮੇ ਅਤੇ ਟ੍ਰਾਇਲ ਦੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਮਧੂ ਨੇ ਦੱਸਿਆ ਕਿ ਇਹ ਵੈਕਸੀਨ ਦਾ ਸੇਫਟੀ ਟ੍ਰਾਇਲ ਹੈ, ਜਿਸ ਦਾ ਮਕਸਦ ਇਹ ਵੇਖਣਾ ਹੈ ਕਿ ਵੈਕਸੀਨ ਦਾ ਕੋਈ ਸਾਈਡ ਇਫੈਕਟ ਤਾਂ ਨਹੀਂ ਹੈ। ਦੇਸ਼ ਭਰ ਤੋਂ 1600 ਲੋਕਾਂ ’ਤੇ ਇਸ ਦਾ ਟ੍ਰਾਇਲ ਹੋਵੇਗਾ, ਜਿਸ 'ਚ ਪੀ. ਜੀ. ਆਈ. ਵੱਲੋਂ 250 ਤੋਂ 300 ਲੋਕਾਂ ਦਾ ਸੈਂਪਲ ਸਾਈਜ਼ ਹੋਵੇਗਾ। ਟ੍ਰਾਇਲ ਦਾ ਪ੍ਰੋਟੋਕਾਲ ਆਉਂਦੇ ਹੀ ਪੀ. ਜੀ. ਆਈ. ਦੀ ਐਥੀਕਲ ਕਮੇਟੀ 'ਚ ਇਸ ਦਾ ਪ੍ਰਪੋਜ਼ਲ ਭੇਜਿਆ ਜਾਵੇਗਾ, ਜਿੱਥੋਂ ਪਾਸ ਹੁੰਦੇ ਹੀ ਇਸ ’ਤੇ ਕੰਮ ਸ਼ੁਰੂ ਹੋ ਜਾਵੇਗਾ।
ਮਰੀਜ਼ਾਂ ’ਤੇ ਨਹੀਂ ਸਿਹਤਮੰਦ ਲੋਕਾਂ ’ਤੇ ਹੋਵੇਗਾ ਟ੍ਰਾਇਲ
ਡਾ. ਮਧੂ ਕਹਿੰਦੇ ਹਨ ਕਿ ਇਹ ਟ੍ਰਾਇਲ ਕਿਸੇ ਮਰੀਜ਼ ’ਤੇ ਨਹੀਂ ਕੀਤਾ ਜਾਵੇਗਾ। ਟ੍ਰਾਇਲ ਸਿਹਤਮੰਦ ਲੋਕਾਂ 'ਤੇ ਕੀਤਾ ਜਾਵੇਗਾ। ਇਹ ਇਕ ਵਾਲੰਟਰੀ ਟ੍ਰਾਇਲ ਹੋਵੇਗਾ, ਜਿਸ ਦਾ ਹਿੱਸਾ ਕੋਈ ਵੀ ਵਿਅਕਤੀ ਬਣ ਸਕਦਾ ਹੈ। ਸਾਡੇ ਕੁਝ ਵਰਕਰ ਵੀ ਇਸ ਦਾ ਹਿੱਸਾ ਬਣਨਗੇ। ਟ੍ਰਾਇਲ ਲਈ 18 ਸਾਲ ਤੋਂ ਉਪਰ ਸਿਹਤਮੰਦ ਲੋਕਾਂ ਨੂੰ ਹੀ ਲਿਆ ਜਾਵੇਗਾ। ਬਕਾਇਦਾ ਸਾਰੇ ਲੋਕਾਂ ਦੀ ਸਕਰੀਨਿੰਗ ਹੋਵੇਗੀ, ਜੋ ਲੋਕ ਫਿੱਟ ਅਤੇ ਸਿਹਤਮੰਦ ਹੋਣਗੇ, ਉੱਥੇ ਹੀ ਇਸ ਦਾ ਹਿੱਸਾ ਬਣ ਸਕਣਗੇ। ਵੈਕਸੀਨ ਦੇਣ ਤੋਂ ਬਾਅਦ ਘੱਟ ਤੋਂ ਘੱਟ 7 ਮਹੀਨਿਆਂ ਤੱਕ ਸਾਰੇ ਲੋਕਾਂ ਦੀ ਲਗਾਤਾਰ ਮਾਨੀਟਰਿੰਗ ਕੀਤੀ ਜਾਵੇਗੀ। ਵੇਖਿਆ ਜਾਵੇਗਾ ਕਿ ਕੀ ਉਸ ਦੇ ਸਰੀਰ 'ਚ ਐਂਟੀ ਬਾਡੀਜ਼ ਬਣੀਆਂ ਹਨ ਜਾਂ ਨਹੀਂ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਸਾਈਡ ਇਫੈਕਟ ਤਾਂ ਨਹੀਂ ਹੋ ਰਿਹਾ। ਸੀਰਮ ਇੰਸਟੀਚਿਊਟ ਪੀ. ਜੀ. ਆਈ. ਨੂੰ ਵੈਕਸੀਨ ਟ੍ਰਾਇਲ ਲਈ ਦੇਵੇਗਾ।
ਯੂ. ਕੇ. 'ਚ ਹੋਏ ਪਹਿਲੇ ਫੇਜ਼ ਦੇ ਟ੍ਰਾਇਲ ਦੇ ਸਕਾਰਾਤਮਕ
ਪੀ. ਜੀ. ਆਈ. ਡਾਇਰੈਕਟਰ ਡਾ. ਜਗਤਰਾਮ ਕਹਿੰਦੇ ਹਨ ਕਿ ਯੂ. ਕੇ. 'ਚ ਹੋਏ ਪਹਿਲੇ ਫੇਜ਼ ਦੇ ਟ੍ਰਾਇਲ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਸਾਈਡ ਇਫੈਕਟ ਨਹੀਂ ਵੇਖਿਆ ਗਿਆ ਹੈ। ਦੂਜੇ ਅਤੇ ਤੀਜੇ ਟ੍ਰਾਇਲ ਨੂੰ ਜ਼ਿਆਦਾ ਲੋਕਾਂ ’ਤੇ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤ ਨੂੰ ਵੀ ਚੁਣਿਆ ਗਿਆ ਹੈ।
ਇਸ ਇੰਸਟੀਚਿਊਟ 'ਚ ਹੋਵੇਗਾ ਟ੍ਰਾਇਲ
ਏਮਜ਼ ਦਿੱਲੀ, ਏ. ਪੀ. ਜੇ. ਮੈਡੀਕਲ ਕਾਲਜ ਪੁਣੇ, ਰਾਜਿੰਦਰਾ ਮੈਮੋਰੀਅਲ ਰਿਸਰਚ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਸ ਪਟਨਾ, ਐਂਮਸ ਜੋਧਪੁਰ, ਨਹਿਰੂ ਹਸਪਤਾਲ ਗੋਰਖਪੁਰ, ਅੰਦਰਾ ਮੈਡੀਕਲ ਕਾਲਜ ਵਿਸ਼ਾਖਾਪੱਟਨਮ, ਜੇ. ਐੱਸ. ਐੱਸ. ਅਕੈਡਮੀ ਆਫ ਹਾਇਰ ਐਜੂਕੇਸ਼ਨ ਐਂਡ ਰਿਸਰਚ ਮੈਸੂਰ ਇਸਦਾ ਹਿੱਸਾ ਬਣੇ ਹਨ।
ਪੀ. ਜੀ. ਆਈ. ਤਿਆਰ ਹੈ
ਡਾ. ਮਧੂ ਕਹਿੰਦੇ ਹਨ ਕਿ ਪੀ. ਜੀ. ਆਈ. ਟ੍ਰਾਇਲ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਮਾਰਚ ਤੋਂ ਹਾਲੇ ਤੱਕ ਪਾਜ਼ੇਟਿਵ ਮਰੀਜ਼ਾਂ ਨਾਲ ਕੰਮ ਹੋ ਰਿਹਾ ਹੈ। ਸਾਡੇ ਕੋਲ ਚੰਗੀਆਂ ਸਹੂਲਤਾਂ ਵਾਲੀ ਲੈਬਜ਼ ਹਨ। ਡਾਕਟ ਅਤੇ ਪੂਰੀ ਟੀਮ ਹੈ। ਇਸ ਤੋਂ ਪਹਿਲਾਂ ਵੀ ਕੰਮਿਊਨਿਟੀ ਮੈਡੀਸਨ ਪੇਂਟਾਵੇਲੇਂਟ, ਰੋਟਾ ਵਾਇਰਸ, ਹੈਪੇਟਾਈਟਿਸ ਏ, ਮਿਜਲ ਰੁਬੇਲਾ ਵਰਗੀ ਵੱਡੀ ਵੈਕਸੀਨ ਦਾ ਟ੍ਰਾਇਲ ਕਰ ਚੁੱਕਿਆ ਹੈ।

  • Oxford University
  • Corona Vaccine
  • PGI
  • Trial
  • Part
  • ਆਕਸਫੋਰਡ ਯੂਨੀਵਰਸਿਟੀ
  • ਕੋਰੋਨਾ ਵੈਕਸੀਨ
  • ਪੀਜੀਆਈ
  • ਟ੍ਰਾਇਲ
  • ਹਿੱਸਾ

ਜ਼ਹਿਰੀਲੀ ਸ਼ਰਾਬ ਤਰਾਸਦੀ 'ਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਰਕਾਰ ਨੂੰ ਚਿਤਾਵਨੀ

NEXT STORY

Stories You May Like

  • pgi complex cigarette fine action
    PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ
  • pgi kidney transplant
    ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
  • pgi  s dexa scan machine closed for a month
    PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
  • rani mukerji to receive honorary doctorate from australia  s la trobe university
    ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ
  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +