Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:19:13 PM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ : PGI ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਫਿਰ ਬੰਦ ਹੋ ਜਾਵੇਗੀ OPD

PUNJAB News Punjabi(ਪੰਜਾਬ)

ਚੰਡੀਗੜ੍ਹ : PGI ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਫਿਰ ਬੰਦ ਹੋ ਜਾਵੇਗੀ OPD

  • Edited By Babita,
  • Updated: 10 Apr, 2021 08:58 AM
Chandigarh
pgi opd
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਾਲ) : ਸ਼ਹਿਰ ਵਿਚ ਲਗਾਤਾਰ ਵੱਧਦੀ ਕੋਵਿਡ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਪੀ. ਜੀ. ਆਈ. ਪ੍ਰਸ਼ਾਸਨ ਨੇ ਆਪਣੀ ਫਿਜ਼ੀਕਲ ਓ. ਪੀ. ਡੀ. ਸੇਵਾ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਡਾਇਰੈਕਟਰ ਪੀ. ਜੀ. ਆਈ. ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਵਿਚਕਾਰ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਸੋਮਵਾਰ 12 ਅਪ੍ਰੈਲ ਤੋਂ ਪੀ. ਜੀ. ਆਈ. ਵਿਚ ਓ. ਪੀ. ਡੀ. ਸੇਵਾ ਪਿਛਲੇ ਸਾਲ ਦੀ ਤਰ੍ਹਾਂ ਫਿਰ ਬੰਦ ਹੋਣ ਜਾ ਰਹੀ ਹੈ। ਡਾਇਰੈਕਟਰ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਕਾਰਣ ਇਹ ਫ਼ੈਸਲਾ ਲਿਆ ਗਿਆ ਹੈ। ਥੋੜ੍ਹੀ ਜਿਹੀ ਲਾਪਰਵਾਹੀ ਵਾਇਰਸ ਨੂੰ ਵਧਾ ਸਕਦੀ ਹੈ। ਮਰੀਜ਼ਾਂ ਦੇ ਨਾਲ-ਨਾਲ ਇਸ ਵਿਚ ਸਟਾਫ਼ ਦੀ ਸੁਰੱਖਿਆ ਵੀ ਹੈ। ਪੀ. ਜੀ. ਆਈ. ਵਿਚ ਅਜਿਹੇ ਵਿਚ ਕਈ ਮਰੀਜ਼ ਪਹਿਲਾਂ ਤੋਂ ਦਾਖ਼ਲ ਹਨ, ਜਿਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਹੈ। ਇਸ ਲਈ ਵੱਡਾ ਖ਼ਤਰਾ ਉਨ੍ਹਾਂ ’ਤੇ ਵੀ ਹੈ। ਪੀ. ਜੀ. ਆਈ. ਵਿਚ ਰੋਜ਼ਾਨਾ ਆਨਲਾਈਨ ਅਤੇ ਫਿਜ਼ੀਕਲ ਓ. ਪੀ. ਡੀ. ਵਿਚ 5 ਹਜ਼ਾਰ ਮਰੀਜ਼ ਵੇਖੇ ਜਾ ਰਹੇ ਸਨ।

ਇਹ ਵੀ ਪੜ੍ਹੋ : ਹਾਈਪ੍ਰੋਫਾਈਲ ਕਤਲ ਕੇਸ 'ਚ ਲੋੜੀਂਦਾ ਅਪਰਾਧੀ ਅਸਲੇ ਸਣੇ ਗ੍ਰਿਫ਼ਤਾਰ, ਗੈਂਗਸਟਰਾਂ ਨਾਲ ਸਬੰਧ ਹੋਣ ਦੀ ਸ਼ੰਕਾ
ਟੈਲੀ ਕੰਸਲਟੇਸ਼ਨ ਸੇਵਾ ਜਾਰੀ ਰਹੇਗੀ
ਪੀ. ਜੀ. ਆਈ. ਦੇ ਡਾਇਰੈਕਟਰ ਨੇ ਕਿਹਾ ਹੈ ਕਿ ਭਾਵੇਂ ਹੀ ਫਿਜ਼ੀਕਲ ਓ. ਪੀ. ਡੀ. ਬੰਦ ਹੋਵੇਗੀ ਪਰ ਅਮਰਜੈਂਸੀ ਮਰੀਜ਼ਾਂ ਦੇ ਇਲਾਜ ’ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਜਿੱਥੋਂ ਤੱਕ ਨਾਨ-ਕੋਵਿਡ ਮਰੀਜ਼ਾਂ ਦਾ ਸਵਾਲ ਹੈ, ਸਾਡੀ ਟੈਲੀ ਕੰਸਲਟੇਸ਼ਨ ਸੇਵਾ ਉਨ੍ਹਾਂ ਲਈ ਜਾਰੀ ਰਹੇਗੀ, ਜੋ ਕਿ ਅਜੇ ਵੀ ਚੱਲ ਰਹੀ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਰਹਿੰਦੀ ਪੰਜਾਬਣ ਨਾਲ ਵਾਪਰੀ ਰੂਹ ਕੰਬਾਊ ਵਾਰਦਾਤ, ਮੁੰਡੇ ਨੇ ਬੇਰਹਿਮੀ ਨਾਲ ਕਤਲ ਕਰਕੇ ਦੱਬੀ ਲਾਸ਼
ਜ਼ਰੂਰੀ ਹੋ ਗਿਆ ਸੀ ਫ਼ੈਸਲਾ
ਪੀ. ਜੀ. ਆਈ. ਕੋਵਿਡ ਵੈਕਸੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ. ਐੱਸ. ਐੱਸ. ਪਾਂਡਵ ਕਹਿੰਦੇ ਹਨ ਕਿ ਇਹ ਫ਼ੈਸਲਾ ਬਹੁਤ ਜ਼ਰੂਰੀ ਹੋ ਗਿਆ ਹੈ। ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤੱਕ ਟੈਲੀ ਕੰਸਲਟੇਸ਼ਨ ਤੋਂ ਬਾਅਦ ਮਰੀਜ਼ਾਂ ਨੂੰ ਇਕ ਸੀਮਤ ਗਿਣਤੀ ਵਿਚ ਓ. ਪੀ. ਡੀ. ਵਿਚ ਬੁਲਾਇਆ ਜਾ ਰਿਹਾ ਸੀ। ਆਈ ਸੈਂਟਰ ਦੀ ਹੀ ਗੱਲ ਕਰੀਏ ਤਾਂ 250 ਮਰੀਜ਼ ਆਨਲਾਈਨ ਦੇਖਣ ਤੋਂ ਬਾਅਦ ਫਿਜ਼ੀਕਲ ਲਈ 600 ਮਰੀਜ਼ ਰਜਿਸਟਰ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ 'ਰੋਜ਼ੇ' ਰੱਖਣ ਵਾਲੇ ਕੈਦੀਆਂ ਲਈ ਜ਼ਰੂਰੀ ਖ਼ਬਰ, ਮਿਲਣਗੀਆਂ ਇਹ ਸਹੂਲਤਾਂ

ਡਾ. ਪਾਂਡਵ ਨੇ ਦੱਸਿਆ ਕਿ ਜਿਸ ਤਰ੍ਹਾਂ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ, ਉਸ ਨੂੰ ਵੇਖਦੇ ਹੋਏ ਅਸੀਂ ਵਾਰ-ਵਾਰ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਵੈਕਸੀਨ ਲਈ ਅੱਗੇ ਆਉਣ। ਜਿੰਨੀ ਜਲਦੀ ਤੁਸੀਂ ਵੈਕਸੀਨ ਲਵਾ ਕੇ ਖ਼ੁਦ ਨੂੰ ਇਮਿਊਨ ਕਰੋਗੇ, ਓਨੀ ਹੀ ਵਾਇਰਸ ਦੀ ਗੰਭੀਰਤਾ ਨੂੰ ਘੱਟ ਕੀਤਾ ਜਾ ਸਕੇਗਾ। ਨਾਲ ਹੀ ਇਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇਗਾ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ

  • Chandigarh
  • PGI
  • OPD
  • Closed
  • Patients
  • ਚੰਡੀਗੜ੍ਹ
  • ਪੀਜੀਆਈ
  • ਓਪੀਡੀ
  • ਬੰਦ
  • ਮਰੀਜ਼

ਮੰਡੀ ’ਚ ਆਉਣ ਵਾਲੇ 45 ਸਾਲਾਂ ਤੋਂ ਵੱਧ ਉਮਰ ਵਾਲੇ ਕਿਸਾਨਾਂ ਨੂੰ ਲੱਗੇਗਾ ਕੋਵਿਡ ਬਚਾਅ ਦਾ ਟੀਕਾ

NEXT STORY

Stories You May Like

  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • 18 foot python found in pgi laundry
    PGI ਦੀ ਲਾਂਡਰੀ 'ਚ 18 ਫੁੱਟ ਦਾ ਅਜਗਰ ਮਿਲਿਆ, ਕਰਮਚਾਰੀਆਂ 'ਚ ਮਚਿਆ ਹੜਕੰਪ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • approval granted for installing lifts in chandigarh houses
    ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dry day declared in batala of the wedding anniversary of sri guru nanak dev ji
      ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ
    • major action by sgpc
      SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • child kidnapped in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
    • major incident in tanda
      ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
    • rain warning for punjab
      ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
    • protest on national highway
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
    • new ration cards beneficiaries
      ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ...
    • punjab roadways  government bus
      ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਅਚਾਨਕ ਫਟਿਆ ਟਾਇਰ, ਉਡ ਗਏ ਪਰਖੱਚੇ
    • miri piri khalsa march inspire youth to stay away from drugs  jathedar gargajj
      ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +