Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    11:04:37 PM

  • massive fire breaks out at one of only two oil refineries in australia

    ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ...

  • rcb defeat lucknow by 5 wickets

    IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ...

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

  • lucknow sets bengaluru a target of 147 runs

    RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ

PUNJAB News Punjabi(ਪੰਜਾਬ)

ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ

  • Edited By Shivani Attri,
  • Updated: 19 Nov, 2025 01:08 PM
Kapurthala-Phagwara
phagwara city completely band large number of police forces deployed
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ, ਮੁਨੀਸ਼)- ਕਪੂਰਥਲਾ ਦੇ ਫਗਵਾੜਾ ਵਿਚ ਬੀਤੀ ਸ਼ਾਮ ਚੱਲੀਆਂ ਗੋਲ਼ੀਆਂ ਦੇ ਵਿਰੋਧ ਵਿਚ ਹਿੰਦੂ ਸੰਗਠਨ ਵੱਲੋਂ ਦਿੱਤੀ ਗਈ ਫਗਵਾੜਾ ਬੰਦ ਦੀ ਕਾਲ ਦੌਰਾਨ ਅੱਜ ਫਗਵਾੜਾ ਪੂਰੀ ਤਰ੍ਹਾਂ ਬੰਦ ਹੈ। ਸ਼ਿਵ ਸੈਨਾ ਪੰਜਾਬ ਦੇ ਆਗੂ ਜਿੰਮੀ ਕਰਵਲ ਅਤੇ ਉਨ੍ਹਾਂ ਦੇ ਪਿਤਾ ਇੰਦਰਜੀਤ ਕਰਵਲ 'ਤੇ ਹੋਈ ਗੋਲ਼ੀਬਾਰੀ ਦੇ ਵਿਰੋਧ ਵਿਚ ਲੋਕ ਸੜਕਾਂ 'ਤੇ ਉਤਰੇ ਹੋਏ ਹਨ ਅਤੇ ਪ੍ਰਦਰਸ਼ਨ ਕਰ ਰਹੇ ਹਨ। ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਐੱਸ.ਪੀ. ਫਗਵਾੜਾ ਮਾਧਵੀ ਸ਼ਰਮਾ ਖ਼ੁਦ ਪੁਲਸ ਬਲਾਂ ਦੀ ਅਗਵਾਈ ਕਰ ਰਹੇ ਹਨ। ਉਥੇ ਹੀ ਮੋਬਾਇਲ ਐਸੋਸ਼ੀਏਸ਼ਨ ਵੱਲੋਂ ਫਗਵਾੜਾ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ ਅਤੇ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਥੇ ਹੀ ਧਰਨੇ ਵਿਚ ਬੈਠੇ ਇੰਦਰਜੀਤ ਦਾ ਕਹਿਣਾ ਹੈ ਕਿ ਅਜੇ ਤੱਕ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਬਾਰ ਐਸੋਸ਼ੀਏਸ਼ਨ ਫਗਵਾੜਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਅੱਜ ਨੋ ਵਰਕ ਡੇਅ ਐਲਾਨਿਆ ਹੈ। 

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਫਗਵਾੜਾ ਵਿਚ ਸੰਘਣੀ ਆਬਾਦੀ ਵਾਲੇ ਗਊਸ਼ਾਲਾ ਬਾਜ਼ਾਰ ’ਚ ਬੀਤੀ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਨੌਜਵਾਨਾਂ ਦੀ ਇਕ ਟੋਲੀ ਨੇ ਸ਼ਿਵ ਸੈਨਾ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਕਰਵਲ ਦੇ ਪੁੱਤਰ ਸ਼ਿਵ ਸੈਨਾ ਨੇਤਾ ਜਿੰਮੀ ਕਰਵਲ ’ਤੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਸ ਦੀ ਕੁੱਟਮਾਰ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

PunjabKesari

ਇਸ ਦੌਰਾਨ ਜਦੋਂ ਜਿੰਮੀ ਕਰਵਲ ’ਤੇ ਹੋਏ ਜਾਨਲੇਵਾ ਹਮਲੇ ਦੀ ਸੂਚਨਾ ਉਸ ਦੇ ਪਿਤਾ ਇੰਦਰਜੀਤ ਕਰਵਲ ਨੂੰ ਮਿਲੀ ਤਾਂ ਉਹ ਮੌਕੇ ’ਤੇ ਪੁੱਜੇ ਅਤੇ ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਹੋਏ। ਇਸ ’ਤੇ ਮੁਲਜ਼ਮ ਨੌਜਵਾਨਾਂ ਨੇ ਇੰਦਰਜੀਤ ਕਰਵਲ ’ਤੇ ਵੀ ਹਮਲਾ ਕਰ ਦਿੱਤਾ, ਜਿਸ ’ਚ ਉਹ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੇ ਕੰਨ ’ਤੇ ਗੰਭੀਰ ਸੱਟਾਂ ਲੱਗੀਆਂ ਹਨ।

PunjabKesari

ਜ਼ਖ਼ਮੀ ਹੋਏ ਇੰਦਰਜੀਤ ਕਰਵਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਰਕਾਰੀ ਡਾਕਟਰਾਂ ਮੁਤਾਬਕ ਜਿੰਮੀ ਕਰਵਲ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੌਰਾਨ ਸ਼ਹਿਰ ’ਚ ਵਾਪਰੇ ਗੋਲ਼ੀਕਾਂਡ ਦੀ ਸੂਚਨਾ ਮਿਲਦੇ ਹੀ ਸਿਵਲ ਹਸਪਤਾਲ ’ਚ ਨਗਰ ਨਿਗਮ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਫਗਵਾਡ਼ਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਡੀ. ਐੱਸ. ਪੀ. ਫਗਵਾੜਾ ਸ਼੍ਰੀ ਭਾਰਤ ਭੂਸ਼ਣ ਸਮੇਤ ਬਹੁਤ ਵੱਡੀ ਗਿਣਤੀ ’ਚ ਫਗਵਾੜਾ ਦੇ ਵਸਨੀਕ ਮੌਜੂਦ ਰਹੇ ਅਤੇ ਹਾਲਾਤ ਬੇਹੱਦ ਗੰਭੀਰ ਬਣੇ।

PunjabKesari

ਸ਼ਿਵ ਸੈਨਿਕਾਂ, ਹਿੰਦੂ ਸੰਗਠਨਾਂ ਦੇ ਆਗੂਆਂ ਅਤੇ ਸਾਥੀ ਸਮਰਥਕਾਂ ਵੱਲੋਂ ਅੱਜ ਫਗਵਾੜਾ ਮੁਕੰਮਲ ਬੰਦ ਦਾ ਕੀਤਾ ਗਿਆ ਸੀ ਐਲਾਨ
ਫਗਵਾੜਾ ’ਚ ਹੋਈ ਉਕਤ ਵਾਰਦਾਤ ਤੋਂ ਬਾਅਦ ਸ਼ਹਿਰ ’ਚ ਭਾਰੀ ਤਣਾਅ ਦਾ ਮਾਹੌਲ ਬਣਿਆ ਰਿਹਾ ਅਤੇ ਸ਼ਿਵ ਸੈਨਿਕਾਂ, ਹਿੰਦੂ ਸੰਗਠਨਾਂ ਦੇ ਆਗੂਆਂ ਅਤੇ ਸਾਥੀ ਸਮਰਥਕਾਂ ਵੱਲੋਂ 19 ਨਵੰਬਰ ਨੂੰ ਫਗਵਾੜਾ ਬੰਦ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਨ੍ਹਾਂ ਸਾਰਿਆਂ ਵੱਲੋਂ ਐਲਾਨ ਵੀ ਕੀਤਾ ਗਿਆ ਹੈ ਕਿ ਜਦੋਂ ਤੱਕ ਫਗਵਾੜਾ ਪੁਲਸ ਮਾਮਲੇ ’ਚ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਪੁਲਸ ਕਾਰਵਾਈ ਨੂੰ ਪੂਰਾ ਨਹੀਂ ਕਰਦੀ ਹੈ, ਉਦੋਂ ਤੱਕ ਫਗਵਾੜਾ ਦੇ ਬਾਜ਼ਾਰ ਬੰਦ ਰੱਖੇ ਜਾਣਗੇ।

PunjabKesari

ਪੁਲਸ ਅਫ਼ਸਰਾਂ ਨੂੰ ਸ਼ਿਵ ਸੈਨਾ ਆਗੂ ਜਿੰਮੀ ਕਰਵਲ ਦੀ ਜਾਨ ਨੂੰ ਖ਼ਤਰੇ ਸਬੰਧੀ ਬੀਤੇ 3 ਦਿਨਾਂ ਤੋਂ ਲਗਾਤਾਰ ਦਿੱਤੀ ਜਾ ਰਹੀ ਸੀ ਜਾਣਕਾਰੀ : ਇੰਦਰਜੀਤ ਕਰਵਲ
ਜ਼ਖ਼ਮੀ ਇੰਦਰਜੀਤ ਕਰਵਲ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਫਗਵਾੜਾ ਦੀ ਐੱਸ. ਪੀ. ਸਮੇਤ ਪੁਲਸ ਦੇ ਵੱਡੇ ਅਧਿਕਾਰੀਆਂ ਨੂੰ ਬੀਤੇ 3 ਦਿਨਾਂ ਤੋਂ ਸੂਚਨਾ ਦਿੱਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ਦੀ ਕੁਝ ਨੌਜਵਾਨਾਂ ਵੱਲੋਂ ਲਗਾਤਾਰ ਰੇਕੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ਦੀ ਜਾਨ ਨੂੰ ਵੱਡਾ ਖ਼ਤਰਾ ਬਣਿਆ ਹੋਇਆ ਹੈ। ਕਰਵਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਦੇ ਪੁੱਤਰ ਦੇ ਇਕ ਕਰੀਬੀ ਦੋਸਤ ਨੂੰ ਕੁਝ ਨੌਜਵਾਨਾਂ ਵੱਲੋਂ ਅਗਵਾ ਕਰਦੇ ਹੋਏ ਕਈ ਤਰ੍ਹਾਂ ਦੀਆਂ ਧਮਕੀ ਭਰੀਆਂ ਗੱਲਾਂ ਵੀ ਆਖੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹ ਸਾਰੇ ਮਾਮਲੇ ਦੀ ਜਾਣਕਾਰੀ ਉਨ੍ਹਾਂ ਵੱਲੋਂ ਜ਼ਿਲ੍ਹਾ ਕਪੂਰਥਲਾ ਸਮੇਤ ਫਗਵਾੜਾ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਪੁਲਸ ਨੇ ਇਸ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ ਅਤੇ ਅੱਜ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ਅਤੇ ਖ਼ੁਦ ਉਨ੍ਹਾਂ ’ਤੇ ਵੱਡਾ ਹਮਲਾ ਹੋ ਗਿਆ ਹੈ।

PunjabKesari

ਕੀ ਕਹਿਣੈ ਡੀ. ਐੱਸ. ਪੀ. ਫਗਵਾੜਾ ਭਾਰਤ ਭੂਸ਼ਣ
ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਫਗਵਾੜਾ ਭਾਰਤ ਭੂਸ਼ਣ ਨੇ ਸ਼ਿਵ ਸੈਨਾ ਨੇਤਾ ਇੰਦਰਜੀਤ ਕਰਵਲ ਦੇ ਪੁੱਤਰ ਜਿੰਮੀ ਕਰਵਲ ’ਤੇ ਸਥਾਨਕ ਗਊਸ਼ਾਲਾ ਬਾਜ਼ਾਰ ’ਚ ਫਾਇਰਿੰਗ ਹੋਣ ਦੀ ਅਧਿਕਾਰਕ ਤੌਰ ’ਤੇ ਤਸਦੀਕ ਕਰਦੇ ਹੋਏ ਦੱਸਿਆ ਕਿ ਪੁਲਸ ਵਾਪਰੇ ਗੋਲ਼ੀਕਾਂਡ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਕਿੰਨੀਆਂ ਗੋਲ਼ੀਆਂ ਚੱਲੀਆਂ ਹਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਮਾਮਲਾ ਆਪਸੀ ਪੁਰਾਣੀ ਨਿੱਜੀ ਰੰਜਿਸ਼ ਦਾ, ਗੋਲੀਕਾਂਡ ’ਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ : ਐੱਸ. ਪੀ. ਮਾਧਵੀ ਸ਼ਰਮਾ
‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਐੱਸ. ਪੀ. ਫਗਵਾੜਾ ਮਾਧਵੀ ਸ਼ਰਮਾ ਨੇ ਕਿਹਾ ਕਿ ਫਗਵਾੜਾ ਪੁਲਸ ਗੋਲੀਕਾਂਡ ’ਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਣ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਆਪਸੀ ਪੁਰਾਣੀ ਨਿੱਜੀ ਰੰਜਿਸ਼ ਦਾ ਹੈ, ਜਿਸ ਕਾਰਨ ਇਹ ਵਾਰਦਾਤ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਫਗਵਾੜਾ ’ਚ ਆਪਸੀ ਭਾਈਚਾਰੇ ਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਵੀ ਇਹ ਕੋਸ਼ਿਸ਼ ਕੀਤੀ ਹੈ, ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨੂੰ ਫਗਵਾੜਾ ਪੁਲਸ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਬੇਹੱਦ ਸਖਤੀ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਫਗਵਾੜਾ ਪੁਲਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਪੀ. ਫਗਵਾੜਾ ਸ਼ਰਮਾ ਨੇ ਫਗਵਾੜਾ ਸਮੇਤ ਪੂਰੇ ਪੰਜਾਬ ਦੇ ਵਸਨੀਕਾਂ ਨੂੰ ਆਪਸੀ ਭਾਈਚਾਰਾ ਅਤੇ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

PunjabKesari

  • Phagwara city
  • completely
  • police forces
  • shiv sena leader
  • ਪੁਲਸ ਫੋਰਸ
  • ਫਗਵਾੜਾ
  • ਗੋਲ਼ੀਆਂ
  • ਹਿੰਦੂ ਸੰਗਠਨ
  • ਮੁਕੰਮਲ ਬੰਦ

ਸਕੂਲ ਤੋਂ ਆਉਂਦੇ ਹੀ 9ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • delhi police alert
    ਹਨੂੰਮਾਨ ਜਯੰਤੀ ਤੋਂ ਪਹਿਲਾਂ ਹਾਈ ਅਲਰਟ 'ਤੇ ਦਿੱਲੀ ! ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਨਜ਼ਰ
  • punjab city market closed
    ਬੰਦ ਹੋਇਆ ਪੰਜਾਬ ਦਾ ਇਹ ਸ਼ਹਿਰ, ਵ੍ਰਿੰਦਾਵਨ ਹਾਦਸੇ ਕਾਰਨ ਦੁਕਾਨਦਾਰਾਂ ਨੇ ਲਿਆ ਫ਼ੈਸਲਾ
  • ferozepur court police force
    ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ, ਕੋਰਟ ਕਰਵਾਈ ਗਈ ਖਾਲ੍ਹੀ
  • trump announces strait of hormuz naval blockade
    'Strait of Hormuz' ਮੁਕੰਮਲ ਬੰਦ! ਗੱਲਬਾਤ ਅਸਫਲ ਰਹਿਣ 'ਤੇ ਭੜਕੇ ਟਰੰਪ ਦਾ ਵੱਡਾ ਐਲਾਨ
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bsp rally  budhlada rally
    ਬਸਪਾ ਵੱਲੋਂ 9ਅਪ੍ਰੈਲ ਦੀ ਪੰਜਾਬ ਸੰਭਾਲੋ ਰੈਲੀ ਦੀਆਂ ਤਿਆਰੀਆਂ ਮੁਕੰਮਲ : ਕੁਲਦੀਪ ਸਰਦੂਲਗੜ੍ਹ
  • now there is a threat to set chandigarh city on fire
    BJP ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਚੰਡੀਗੜ੍ਹ ਸ਼ਹਿਰ ਨੂੰ ਮਿਲੀ ਧਮਕੀ, ਹਾਈ ਅਲਰਟ 'ਤੇ ਪੁਲਸ
  • complete eradication of maoism in telangana
    ਤੇਲੰਗਾਨਾ 'ਚ ਮਾਓਵਾਦ ਦਾ ਮੁਕੰਮਲ ਖ਼ਾਤਮਾ ! 42 ਮਾਓਵਾਦੀਆਂ ਨੇ ਪੁਲਸ ਅੱਗੇ ਸੁੱਟੇ ਹਥਿਆਰ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal  delimitation proposal
      ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ ਪ੍ਰਸਤਾਵ ਦਾ ਵਿਰੋਧ, ਪੰਜਾਬ ਲਈ...
    • new appointments by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
    • sgpc objects ending punjabs participation bbmb
      BBMB ਮੈਂਬਰਸ਼ਿਪ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਦੇ ਫੈਸਲੇ ਦਾ ਸਖਤ ਵਿਰੋਧ
    • punjab police  women asi
      ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ...
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • big announcement made in punjab for april 17th
      ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • gary collection moga police gurpreet singh gary
      ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • fire in fields  wheat crop
      ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +