Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:41:53 PM

  • explosion in tanker in pathankot

    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1...

  • wife murder case

    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ...

  • punjab police youth congress

    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼...

  • restaurants angry with swiggy zomato  online delivery will be closed

    Swiggy-Zomato ਤੋਂ ਨਾਰਾਜ਼ ਹੋਏ Restaurants, 15...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Phagwara
  • ਫਗਵਾੜਾ 'ਚ ਵਿਆਹ ਸਮਾਗਮ ਦੌਰਾਨ ਕਾਰ ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ, ਚੱਲੀਆਂ ਗੋਲ਼ੀਆਂ

DOABA News Punjabi(ਦੋਆਬਾ)

ਫਗਵਾੜਾ 'ਚ ਵਿਆਹ ਸਮਾਗਮ ਦੌਰਾਨ ਕਾਰ ਪਾਰਕਿੰਗ ਨੂੰ ਲੈ ਕੇ ਹੋਇਆ ਹੰਗਾਮਾ, ਚੱਲੀਆਂ ਗੋਲ਼ੀਆਂ

  • Edited By Shivani Attri,
  • Updated: 02 Aug, 2021 03:21 PM
Phagwara
phagwara marriage funtion gun firing
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)– ਫਗਵਾੜਾ ਦੇ ਇਕ ਪੈਲੇਸ ਵਿਚ ਜਾਰੀ ਵਿਆਹ ਸਮਾਗਮ 'ਚ ਕਾਰ ਦੀ ਪਾਰਕਿੰਗ ਨੂੰ ਲੈ ਕੇ ਲੜਕਾ ਅਤੇ ਲੜਕੀ ਪੱਖ ਨਾਲ ਸਬੰਧਤ ਦੱਸੇ ਜਾਂਦੇ ਪ੍ਰਾਹੁਣਿਆਂ ਵਿਚ ਭਾਰੀ ਹੰਗਾਮਾ ਹੋ ਗਿਆ। ਇਸ ਮਾਮਲੇ ਵਿਚ ਸ਼ਾਮਲ ਕੁਝ ਲੋਕਾਂ 'ਚ ਕੌਮੀ ਰਾਜਮਾਰਗ ਨੰਬਰ 'ਤੇ ਸਥਾਨਕ ਇਕ ਕਾਲਜ ਦੇ ਨੇੜੇ ਲੜਾਈ ਝਗੜਾ ਵੀ ਹੋਇਆ। ਇਸ ਦੌਰਾਨ ਇਕ ਪੱਖ ਦੇ ਲੋਕਾਂ ਵੱਲੋਂ ਮੌਕੇ 'ਤੇ ਬੁਲਾਏ ਗਏ ਆਪਣੇ ਹੋਰ ਸਾਥੀਆਂ ਨਾਲ ਦੂਜੇ ਪੱਖ 'ਤੇ ਫਾਇਰਿੰਗ ਕਰਨ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਦੱਸੀ ਜਾ ਰਹੀ ਹੈ।

ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਵਿਚ ਇਕ ਵਿਅਕਤੀ, ਜਿਸ ਦੀ ਪਛਾਣ ਬਲਵੀਰ ਸਿੰਘ ਵਾਸੀ ਫਗਵਾੜਾ ਹੈ, ਨੂੰ ਗੋਲੀ ਲੱਗੀ ਹੈ। ਜਦਕਿ ਇਕ ਹੋਰ ਵਿਅਕਤੀ ਬਲਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਤੇਜ਼ ਹਥਿਆਰਾਂ ਦੇ ਵਾਰ ਨਾਲ ਜ਼ਖ਼ਮੀ ਹੋ ਗਿਆ ਹੈ। ਦੋਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਬਲਵੀਰ ਸਿੰਘ ਨੂੰ ਸਰਕਾਰੀ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ  ਲੁਧਿਆਣਾ ਦੇ ਡੀ. ਐੱਮ. ਸੀ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।  ਐੱਸ. ਐੱਸ. ਪੀ ਨੇ ਦੱਸਿਆ ਕਿ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਇਨ੍ਹਾਂ ਦਾ ਦੱਸਿਆ ਜਾ ਰਿਹਾ ਇਕ ਹੋਰ ਸਾਥੀ ਮੌਕੇ ਤੋਂ ਰਿਵਾਲਵਰ ਸਮੇਤ ਫ਼ਰਾਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਿਤਾ ਨੇ ਪੁਲਸ ਦੇ ਸਾਹਮਣੇ ਫਾਇਰਿੰਗ ਦੀ ਸ਼ੁਰੂਆਤ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ।

ਇਹ ਵੀ ਪੜ੍ਹੋ: ਦੋਸਤ ਬਣਿਆ ਜਾਨ ਦਾ ਦੁਸ਼ਮਣ, ਭਗਤਾ ਭਾਈ ਵਿਖੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ

PunjabKesari

ਲੜਕੀ ਅਮਰੀਕਾ ਦੇ ਕੈਲੀਫੋਰਨੀਆ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਜਦਕਿ ਉਸ ਦਾ ਪਰਿਵਾਰ ਮੁੱਢਲੇ ਤੌਰ 'ਤੇ ਫਗਵਾੜਾ ਦੇ ਮੁਹੱਲਾ ਤੇਲੀਆਂ ਨਾਲ ਸਬੰਧਤ ਹੈ। ਬਾਰਾਤ ਜਲੰਧਰ ਤੋਂ ਆਈ ਸੀ ਅਤੇ ਲੜਕਾ ਵੀ ਜਲੰਧਰ ਦਾ ਹੀ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਝਗੜਾ ਉਸ ਵੇਲੇ ਸ਼ੁਰੂ ਹੋਇਆ ਜਦੋਂ ਪੈਲੇਸ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਦੋਹਾਂ ਪੱਖਾਂ ਨਾਲ ਸਬੰਧਤ ਪ੍ਰਾਹੁਣਿਆਂ ਦੀ ਆਪਸੀ ਗੱਲਬਾਤ ਨੂੰ ਲੈ ਕੇ ਬਹਿਸ ਹੋ ਗਈ, ਜੋ ਬਾਅਦ ਵਿਚ ਕੌਮੀ ਰਾਜਮਾਰਗ ਨੰਬਰ 1 'ਤੇ ਫਾਇਰਿੰਗ ਅਤੇ ਕੁੱਟਮਾਰ ਤੱਕ ਜਾ ਪੁੱਜੀ। ਖਬਰ ਲਿਖੇ ਜਾਣ ਤੱਕ ਐੱਸ. ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਪਰਮਜੀਤ ਸਿੰਘ ਸਮੇਤ ਹੋਰ ਪੁਲਸ ਅਧਿਕਾਰੀ ਸਬੰਧਤ ਮੈਰਿਜ ਪੈਲੇਸ ਵਿਚ ਪੁੱਜ ਕੇ ਉਥੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀਡੀਓ ਫੁਟੇਜ ਚੈੱਕ ਕਰ ਰਹੇ ਸਨ। ਡੀ. ਐੱਸ. ਪੀ. ਫਗਵਾੜਾ ਪਰਮਜੀਤ ਸਿੰਘ ਨੇ ਕਿਹਾ ਕਿ ਪੁਲਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮਾਮਲੇ ਸਬੰਧੀ ਸਖ਼ਤ ਪੁਲਸ ਐਕਸ਼ਨ ਬਣਦਾ ਪੁਲਸ ਕੇਸ ਦਰਜ ਕਰਕੇ ਲਿਆ ਜਾਵੇਗਾ। ਇਸ ਦੌਰਾਨ ਐਤਵਾਰ ਨੂੰ ਛੁੱਟੀ ਵਾਲੇ ਦਿਨ ਫਗਵਾੜਾ ਵਿਚ ਵਾਪਰੀ ਘਟਨਾ ਅਤੇ ਕੌਮੀ ਰਾਜਮਾਰਗ ਨੰਬਰ 1 'ਤੇ ਹੋਈ ਫਾਇਰਿੰਗ ਤੋਂ ਬਾਅਦ ਲੋਕਾਂ ਵਿਚ ਡਰ ਅਤੇ ਦਹਿਸ਼ਤ ਪਾਈ ਜਾ ਰਹੀ ਹੈ। ਮਾਮਲਾ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਦੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ: ਟੋਕੀਓ ਓਲੰਪਿਕਸ ਦੀਆਂ ਖੇਡਾਂ ਵੇਖ ਸੁਖਬੀਰ ਨੂੰ ਆਏ ਪੁਰਾਣੇ ਦਿਨ ਯਾਦ, ਪੋਸਟ ਪਾ ਕੇ ਖ਼ਿਡਾਰੀਆਂ ਦਾ ਵਧਾਇਆ ਹੌਂਸਲਾ

ਕਿਸੇ ਵੀ ਪੱਖ ਨੇ ਪੁਲਸ 'ਤੇ ਨਹੀਂ ਕੀਤੀ ਹੈ ਫਾਇਰਿੰਗ: ਐੱਸ. ਐੱਸ. ਪੀ. 
ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਹੈ ਕਿ ਮਾਮਲੇ ਵਿਚ ਕਿਸੇ ਵੀ ਪੱਖ ਵੱਲੋਂ ਪੁਲਸ ਟੀਮ 'ਤੇ ਫਾਇਰਿੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਇੰਝ ਕੁਝ ਵੀ ਵਾਪਰਿਆ ਨਹੀਂ ਹੈ।

ਇਹ ਵੀ ਪੜ੍ਹੋ: ਖ਼ੁਦ ਨੂੰ ਕੁਆਰੀ ਦੱਸ ਕੇ ਦੂਜਾ ਵਿਆਹ ਰਚਾ ਕੁੜੀ ਪੁੱਜੀ ਆਸਟ੍ਰੇਲੀਆ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • phagwara
  • marriage
  • funtion gun firing
  • ਫਗਵਾੜਾ
  • ਵਿਆਹ ਸਮਾਗਮ
  • ਗੋਲ਼ੀਆਂ
  • ਕਾਰ
  • ਪਾਰਕਿੰਗ

ਫਗਵਾੜਾ ਪੁਲਸ ਵੱਲੋਂ ਗਾਂਜਾ ਤਸਕਰੀ ਗਿਰੋਹ ਦਾ ਪਰਦਾਫਾਸ਼, 15 ਕਿਲੋ ਗਾਂਜੇ ਸਣੇ 3 ਗ੍ਰਿਫ਼ਤਾਰ

NEXT STORY

Stories You May Like

  • thieves targeted the house
    ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
  • car parking  bloody clash  punjab police
    ਕਾਰ ਪਾਰਕਿੰਗ ਦੇ ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਪੁਲਸ ਨੇ ਕੀਤੀ ਵੱਡੀ ਕਾਰਵਾਈ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
  • canal water  fight between two parties  moga police
    ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • two accused arrested with narcotics  drug money and car
    ਨਸ਼ੀਲੀਆਂ ਗੋਲ਼ੀਆਂ, ਡਰੱਗ ਮਨੀ ਤੇ ਕਾਰ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • ruckus over 650 year old adina mosque in bengal
    ਬੰਗਾਲ ’ਚ 650 ਸਾਲ ਪੁਰਾਣੀ ਅਦੀਨਾ ਮਸਜਿਦ ਨੂੰ ਲੈ ਕੇ ਹੰਗਾਮਾ, ਭਾਜਪਾ ਨੇਤਾ ਨੇ ਕੀਤੀ ਪੂਜਾ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tanda band shops closed
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
    • migrant labour missing for a month under suspicious circumstances
      ਸ਼ੱਕੀ ਹਾਲਾਤ 'ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ...
    • stray dogs attacked mother and son child injured
      ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • 7500 ml liquor recovered from one person
      ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • big action against sarvodaya hospital of jalandhar
      ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two accused in jalandhar arrested with weapons for target killing
      ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +