Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:45:28 PM

  • roof collapses  mother  son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ ਪੁਲਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਗ੍ਰਿਫ਼ਤਾਰ

PUNJAB News Punjabi(ਪੰਜਾਬ)

ਫਗਵਾੜਾ ਪੁਲਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਗ੍ਰਿਫ਼ਤਾਰ

  • Edited By Shivani Attri,
  • Updated: 07 Oct, 2024 04:20 PM
Kapurthala-Phagwara
phagwara police busts vehicle theft gang  4 arrested
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਵਤਸਲਾ ਗੁਪਤਾ ਦੀ ਅਗਵਾਈ ਹੇਠ ਫਗਵਾੜਾ ਪੁਲਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਚੋਰੀ ਦੇ 5 ਮੋਟਰਸਾਈਕਲਾਂ ਅਤੇ ਇਕ ਸਕੂਟਰੀ ਸਮੇਤ 4 ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਤਨਾਮਪੁਰਾ ਦੀ ਪੁਲਸ ਨੇ ਵਾਹਨ ਚੋਰੀ ਦੇ ਮਾਮਲੇ ’ਚ ਇਕ ਚੋਰ ਜਿਸ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਬੋਕੜ ਡੋਗਰਾ ਥਾਣਾ ਲਾਡੋਵਾਲ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਤਾਂ ਪੁਲਸ ਰਿਮਾਂਡ ਦੌਰਾਨ ਉਸ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਦੀਪਕ ਉਰਫ਼ ਦੀਪੂ ਪੁੱਤਰ ਪ੍ਰਵੀਨ ਕੁਮਾਰ ਵਾਸੀ ਮੁਹੱਲਾ ਭਗਤਪੁਰਾ ਗਲੀ ਨੰਬਰ 4 ਫਗਵਾੜਾ, ਚੇਤਨ ਪੁੱਤਰ ਅਨਿਲ ਵਾਸੀ ਮੁਹੱਲਾ ਭਗਤਪੁਰਾ ਗਲੀ ਨੰਬਰ 3 ਥਾਣਾ ਸਤਨਾਮੁਰਾ ਫਗਵਾੜਾ ਅਤੇ ਅੰਚਿਤ ਪੁੱਤਰ ਦਿਨੇਸ਼ ਸ਼ਰਮਾ ਵਾਸੀ ਮੁਹੱਲਾ ਭਗਤਪੁਰਾ ਵਾਸੀ ਗਲੀ ਨੰਬਰ 2 ਥਾਣਾ ਸਤਨਾਮਪੁਰਾ ਫਗਵਾੜਾ ਨਾਲ ਮਿਲ ਕੇ ਵਾਹਨ ਆਦਿ ਚੋਰੀ ਕਰਦਾ ਰਿਹਾ ਹੈ। ਥਾਣਾ ਸਤਨਾਮਪੁਰਾ ਦੇ ਐੱਸ. ਐੱਚ. ਓ. ਗੌਰਵ ਧੀਰ ਨੇ ਦੱਸਿਆ ਕਿ ਦੋਸ਼ੀ ਚੋਰਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧਾਈ ਗਈ ਸੁਰੱਖਿਆ, 19 ਪੁਆਇੰਟਾਂ 'ਤੇ ਲੱਗ ਗਏ ਹਾਈਟੈੱਕ ਨਾਕੇ

ਐੱਸ. ਐੱਚ. ਓ. ਧੀਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਚੌਰਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਅਤੇ ਬਿਨਾਂ ਨੰਬਰ ਦੀ ਸਕੂਟਰੀ ਬਰਾਮਦ ਕੀਤੀ ਹੈ। ਪੁਲਸ ਦੋਸ਼ੀ ਚੋਰਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਇਨ੍ਹਾਂ ਪਾਸੋਂ ਹਾਲੇ ਹੋਰ ਸਨਸਨੀਖੇਜ਼ ਖ਼ੁਲਾਸੇ ਹੋਣਗੇ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਹਾਈਕੋਰਟ ਦੀ ਵਕੀਲ Mercedes ਚਲਾ ਕੇ ਪੁੱਜੀ ਭਾਖੜਾ ਨਹਿਰ, ਫਿਰ ਛਾਲ ਮਾਰ ਕੇ ਕਰ ਲਈ ਖ਼ੁਦਕੁਸ਼ੀ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Phagwara Police busts
  • theft gang
  • arrested
  • ਫਗਵਾੜਾ ਪੁਲਸ
  • ਚੋਰ ਗਿਰੋਹ
  • ਪਰਦਾਫ਼ਾਸ਼
  • ਗ੍ਰਿਫ਼ਤਾਰ

ਜਲੰਧਰ 'ਚ ਕਰੋੜਾਂ ਦੀ ਠੱਗੀ, ਫੈਕਟਰੀ ਮਾਲਕ ਦਾ ਕਾਰਾ ਜਾਣ ਹੋਵੋਗੇ ਹੈਰਾਨ

NEXT STORY

Stories You May Like

  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • boys arrested red handed for heroin addiction
    ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • 4 people arrested with capsules and narcotic pills
    ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ
  • 4 people arrested with heroin and narcotic capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਲੋਕ ਗ੍ਰਿਫ਼ਤਾਰ
  • 4 drug addicts arrested
    ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • khalra police station recovers 4 foreign pistols near border
    ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab indian army
      ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ ਕਬਜ਼ੇ 'ਚ ਲੈ ਕੇ ਸ਼ੁਰੂ ਕੀਤੀ...
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +