Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:22:53 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ''ਹੈਲੋ ! ਤੁਹਾਡੇ ਪੁੱਤ ਨੂੰ ਜਬਰ-ਜਨਾਹ ਦੇ ਮਾਮਲੇ 'ਚ ਕੈਨੇਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ...''

PUNJAB News Punjabi(ਪੰਜਾਬ)

''ਹੈਲੋ ! ਤੁਹਾਡੇ ਪੁੱਤ ਨੂੰ ਜਬਰ-ਜਨਾਹ ਦੇ ਮਾਮਲੇ 'ਚ ਕੈਨੇਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ...''

  • Edited By Harpreet Singh,
  • Updated: 06 Sep, 2024 03:06 AM
Jalandhar
phone call regarding son living in canada
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਕੈਨੇਡਾ ਵਿਚ ਪੜ੍ਹ ਰਹੇ ਬੇਟੇ ਦੇ ਜਬਰ-ਜ਼ਨਾਹ ਦੇ ਕੇਸ ਵਿਚ ਫੜੇ ਜਾਣ ਦਾ ਫੋਨ ਕਰ ਕੇ ਇਕ ਨੌਸਰਬਾਜ਼ ਨੇ ਗੈਰਾਜ ਮਾਲਕ ਦੀ ਪਤਨੀ ਤੋਂ ਪੈਸੇ ਠੱਗਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਫੋਨ ਆਇਆ ਤਾਂ ਪੂਰਾ ਪਰਿਵਾਰ ਸਹਿਮ ਗਿਆ ਪਰ ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਫੋਨ ਕੀਤਾ ਤਾਂ ਉਕਤ ਫੋਨ ਝੂਠਾ ਸਾਬਿਤ ਹੋਇਆ।

ਜਾਣਕਾਰੀ ਦਿੰਦਿਆਂ ਗੈਰੇਜ ਦੇ ਮਾਲਕ ਅਤੇ ਸਮਾਜ-ਸੇਵਕ ਸੰਜੀਵ ਦੇਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਇਕ ਸਕੂਲ ਵਿਚ ਟੀਚਰ ਹੈ। ਉਨ੍ਹਾਂ ਨੂੰ ਕਿਸੇ ਅਣਜਾਣ ਮੋਬਾਈਲ ਨੰਬਰ ਤੋਂ ਫੋਨ ਆਇਆ ਕਿ ਉਨ੍ਹਾਂ ਦਾ ਬੇਟਾ, ਜੋ ਕੈਨੇਡਾ ਵਿਚ ਪੜ੍ਹ ਰਿਹਾ ਹੈ, ਉਥੋਂ ਦੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੋਨ ਕਰਨ ਵਾਲੇ ਵਿਅਕਤੀ ਨੂੰ ਉਨ੍ਹਾਂ ਦੇ ਬੇਟੇ ਦਾ ਨਾਂ ਵੀ ਪਤਾ ਸੀ। ਜਿਉਂ ਹੀ ਬੇਟੇ ਨੂੰ ਲੈ ਕੇ ਔਰਤ ਨੂੰ ਫੋਨ ਆਇਆ ਤਾਂ ਉਹ ਸਹਿਮ ਗਈ ਅਤੇ ਸਕੂਲ ਤੋਂ ਛੁੱਟੀ ਲੈ ਕੇ ਘਰ ਆਈ ਤੇ ਸੰਜੀਵ ਦੇਵ ਸ਼ਰਮਾ ਨੂੰ ਵੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ 'ਚ ਬੁਲਾ ਕੇ ਜਬਰ-ਜਨਾਹ ਕਰਨ ਵਾਲੇ ਏਜੰਟ ਦਾ ਮਾਮਲਾ

ਇਸੇ ਦੌਰਾਨ ਘਰ ਵਿਚ ਗੁਆਂਢ ਦਾ ਪਰਿਵਾਰ ਵੀ ਆ ਗਿਆ। ਉਕਤ ਵਿਅਕਤੀ ਨੇ ਦੁਬਾਰਾ ਫੋਨ ਕੀਤਾ ਤਾਂ ਖੁਦ ਨੂੰ ਵਕੀਲ ਦੱਸਣ ਲੱਗਾ ਅਤੇ ਬਿਨਾਂ ਸਮਾਂ ਗੁਆਏ ਬੇਟੇ ਨੂੰ ਬਚਾਉਣ ਦੀ ਗੱਲ ਕਰਨ ਲੱਗਾ। ਸ਼ੱਕ ਹੋਇਆ ਤਾਂ ਪਰਿਵਾਰ ਨੇ ਆਪਣੇ ਬੇਟੇ ਨੂੰ ਫੋਨ ਕੀਤਾ, ਜਿਸ ਨਾਲ ਗੱਲ ਹੋਣ ’ਤੇ ਪਤਾ ਲੱਗਾ ਕਿ ਉਕਤ ਫੋਨ ਉਨ੍ਹਾਂ ਕੋਲੋਂ ਪੈਸੇ ਠੱਗਣ ਲਈ ਸੀ। ਸੰਜੀਵ ਦੇਵ ਸ਼ਰਮਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਫੋਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾਵੇ। ਜੇਕਰ ਫੋਨ ਆਉਂਦਾ ਹੈ ਤਾਂ ਪਹਿਲਾਂ ਆਪਣੇ ਬੱਚਿਆਂ ਨਾਲ ਗੱਲ ਕਰੋ।

PunjabKesari

ਇਹ ਵੀ ਪੜ੍ਹੋ- ਨੌਜਵਾਨ ਨੇ ਕੁੜੀ ਨਾਲ ਕੀਤੀ ਦਰਿੰਦਗੀ ; ਸ਼ਰਾਬ ਪਿਲਾ ਕੇ ਸੜਕ ਕਿਨਾਰੇ ਹੀ ਕੀਤਾ ਜਬਰ-ਜਨਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Canada
  • Son
  • Parents
  • Call
  • Fraud
  • Cheat

ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ 'ਚ ਬੁਲਾ ਕੇ ਜਬਰ-ਜਨਾਹ ਕਰਨ ਵਾਲੇ ਏਜੰਟ ਦਾ ਮਾਮਲਾ

NEXT STORY

Stories You May Like

  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • young son canada visa incident in canada
    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ ਉਹ ਵੀ ਖੋਹ ਲਿਆ
  • student  killed  police  arrest
    10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ ਕੀਤੇ ਗ੍ਰਿਫ਼ਤਾਰ
  • assam incident
    ਵਿਦਿਆਰਥਣ ਦਾ ਜ਼ਬਰ-ਜਨਾਹ ਮਗਰੋਂ ਕਤਲ ! ਅਸਾਮ ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • punjabi youth in canada
    ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
  • rape case
    ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +