Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:31:07 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੇ ਆ ਜਾਵੇ ਮਰਦਾਨਾ ਕਮਜ਼ੋਰੀ ਤਾਂ ਨਾ ਹੋਵੋ ਪ੍ਰੇਸ਼ਾਨ, ਇੰਝ ਕਰੋ ਸਮਾਧਾਨ

PUNJAB News Punjabi(ਪੰਜਾਬ)

ਜੇ ਆ ਜਾਵੇ ਮਰਦਾਨਾ ਕਮਜ਼ੋਰੀ ਤਾਂ ਨਾ ਹੋਵੋ ਪ੍ਰੇਸ਼ਾਨ, ਇੰਝ ਕਰੋ ਸਮਾਧਾਨ

  • Author Rahul Singh,
  • Updated: 24 Oct, 2021 11:00 PM
Jalandhar
physical illness roshan health care treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਸਿਆਣੇ ਆਖਦੇ ਹਨ ਕਿ ‘ਤੰਦਰੁਸਤੀ ਸਭ ਤੋਂ ਵੱਡੀ ਦੌਲਤ ਹੈ’। ਇਨਸਾਨ ਕੋਲ ਕਿੰਨਾ ਵੀ ਪੈਸਾ ਆ ਜਾਵੇ ਪਰ ਜੇ ਉਸ ਦਾ ਸਰੀਰ ਤੰਦਰੁਸਤ ਨਹੀਂ ਹੈ ਤਾਂ ਸਭ ਬੇਕਾਰ ਹੈ। ਅੱਜ ਹਰ ਕੋਈ ਇਹੀ ਚਾਹੁੰਦਾ ਹੈ ਕਿ ਉਹ ਆਪਣੇ ਜੀਵਨਸਾਥੀ ਨਾਲ ਖੁਸ਼ਹਾਲ ਜ਼ਿੰਦਗੀ ਦਾ ਆਨੰਦ ਮਾਣ ਸਕੇ ਪਰ ਬਹੁਤ ਸਾਰੇ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਵਿਆਹੁਤਾ ਜ਼ਿੰਦਗੀ ਤੋਂ ਨਿਰਾਸ਼/ਦੁਖੀ ਰਹਿੰਦੇ ਹਨ ਤੇ ਆਪਣੇ ਜੀਵਨਸਾਥੀ ਨੂੰ ਭਰਪੂਰ ਪਿਆਰ ਦੇਣ ’ਚ ਅਸਫਲ ਰਹਿੰਦੇ ਹਨ। ਆਮ ਬੀਮਾਰੀਆਂ ਵਾਂਗ ਹੀ ਮਰਦਾਨਾ ਕਮਜ਼ੋਰੀ ਵੀ ਇਕ ਆਮ ਬੀਮਾਰੀ ਹੈ। ਜਿਵੇਂ ਬਾਕੀ ਬੀਮਾਰੀਆਂ ਇਲਾਜ ਉਪਰੰਤ ਠੀਕ ਹੋ ਜਾਂਦੀਆਂ ਹਨ, ਉਸੇ ਤਰ੍ਹਾਂ ਮਰਦਾਨਾ ਕਮਜ਼ੋਰੀ ਵੀ ਸਹੀ ਇਲਾਜ ਤੇ ਵਧੀਆ ਖੁਰਾਕ ਨਾਲ ਠੀਕ ਹੋ ਸਕਦੀ ਹੈ। ਦੋਸਤੋ! ਜੇਕਰ ਬਚਪਨ ਦੀ ਨਾਸਮਝੀ ਕਾਰਨ ਆਪਣੀ ਤਾਕਤ ਨਸ਼ਟ ਕਰ ਚੁੱਕੇ ਹੋ ਤਾਂ ਸ਼ਰਮ ਜਾਂ ਸੰਕੋਚ ’ਚ ਪੈ ਕੇ ਆਪਣੇ ਰੋਗ ਨੂੰ ਹੋਰ ਨਾ ਵਧਾਓ। ਆਪਣੀਆਂ ਕੀਤੀਆਂ ਗਲਤੀਆਂ ਦੀ ਸਜ਼ਾ ਆਪਣੇ ਬੇਕਸੂਰ ਜੀਵਨਸਾਥੀ ਨੂੰ ਨਾ ਦਿਓ।

ਕਿਵੇਂ ਹੁੰਦੀ ਹੈ ਮਰਦਾਨਾ ਕਮਜ਼ੋਰੀ?
ਕਈ ਮੇਰੇ ਵੀਰ ਬਚਪਨ ਦੀਆਂ ਗਲਤੀਆਂ ਕਾਰਨ ਜਾਂ ਗਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਮੇਰੇ ਵੀਰ ਵੈਦਾਂ, ਹਕੀਮਾਂ, ਮੈਡੀਕਲ ਸਟੋਰਾਂ ਤੋਂ ਮਹਿੰਗੀਆਂ ਦਵਾਈਆਂ ਖਾ ਕੇ ਆਪਣਾ ਇਲਾਜ ਤਾਂ ਕਰਵਾਉਂਦੇ ਹਨ ਪਰ ਹਰ ਥਾਂ ਨਿਰਾਸ਼ਾ ਹੀ ਮਿਲਦੀ ਹੈ, ਜਿਸ ਕਾਰਨ ਮਰਦਾਂ ’ਚ ਇਹ ਕਮਜ਼ੋਰੀ ਜਿਉਂ ਦੀ ਤਿਉਂ ਹੀ ਬਣੀ ਰਹਿੰਦੀ ਹੈ। ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਦੋਸਤੋ ਹੁਣ ਨਿਰਾਸ਼ ਨਾ ਹੋਵੋ ਕਿਉਂਕਿ ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਦਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਸ਼ੂਗਰ ਰੋਗੀਆਂ ਤੇ ਬਜ਼ੁਰਗਾਂ ਲਈ ਖ਼ਾਸ ਕੋਰਸ
ਅੱਜ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਕਮਜ਼ੋਰੀ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ, Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੈਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਫੋਨ ਮਿਲਾਓ, ਦਵਾਈ ਘਰ ਬੈਠੇ ਮੰਗਵਾਓ : +91-73473-07214 ਤੇ +91-73407-12004

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91- 95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਹਰੀਸ਼ ਰਾਵਤ ਦਾ ਧਮਾਕੇਦਾਰ ਟਵੀਟ, ਕਿਹਾ ‘ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦੇ ਨੇ ਲਾਂਭੇ’

NEXT STORY

Stories You May Like

  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • the phone has been damaged due to rain  so don  t panic
    ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • this statement of the congress leader has heated up politics
    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...', ਕਾਂਗਰਸੀ ਆਗੂ ਦੇ ਇਸ ਬਿਆਨ ਕਾਰਨ ਗਰਮਾਈ ਸਿਆਸਤ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • a i  created to help people
    ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
  • rss  new generation  mohan bhagwat  command  conversation
    ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +