Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    10:26:57 PM

  • encounter in mohali encounter between police and gangster

    ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ...

  • monalisa beaten

    ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

  • money can you withdraw from pf  know the new rules of epfo

    PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ,...

  • next 5 days heavy rain

    Heavy Rain : ਅਗਲੇ 5 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੀ ਤੁਸੀਂ ਮਰਦਾਨਾ ਕਮਜ਼ੋਰੀ ਤੋਂ ਹੋ ਪਰੇਸ਼ਾਨ? ਤਾਂ ਜ਼ਰੂਰ ਧਿਆਨ ਨਾਲ ਪੜ੍ਹੋ

PUNJAB News Punjabi(ਪੰਜਾਬ)

ਕੀ ਤੁਸੀਂ ਮਰਦਾਨਾ ਕਮਜ਼ੋਰੀ ਤੋਂ ਹੋ ਪਰੇਸ਼ਾਨ? ਤਾਂ ਜ਼ਰੂਰ ਧਿਆਨ ਨਾਲ ਪੜ੍ਹੋ

  • Updated: 17 Apr, 2022 11:40 PM
Jalandhar
physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)-ਜੋ ਨੌਜਵਾਨ ਵਿਆਹ ਤੋਂ ਪਹਿਲਾਂ ਜਾਂ ਬਾਅਦ ਕਿਸੇ ਵੀ ਤਰ੍ਹਾਂ ਦੀ ਸੈਕਸੁਅਲ ਕਮਜ਼ੋਰੀ ਤੋਂ ਪ੍ਰੇਸ਼ਾਨ ਹਨ ਅਤੇ ਜਿਹੜੇ ਬਜ਼ੁਰਗ ਵੀਰ ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਮਰਦਮੀ ਤਾਕਤ ਦੀ ਕਮੀ ਮਹਿਸੂਸ ਕਰਦੇ ਹਨ ਤਾਂ ਇਹ ਖ਼ਾਸ ਖ਼ਬਰ ਜ਼ਰੂਰ ਧਿਆਨ ਨਾਲ ਪੜ੍ਹੋ। ਮਰਦਾਨਾ ਕਮਜ਼ੋਰੀ (Sexual Weekness) ਇਕ ਅਜਿਹੀ ਸਮੱਸਿਆ ਹੈ, ਜਿਸ ਨਾਲ ਅੱਜ ਦੁਨੀਆ ਭਰ ਦੇ ਕਰੋੜਾਂ ਲੋਕ ਜੂਝ ਰਹੇ ਹਨ। ਇਹ ਕਮਜ਼ੋਰੀ ਕਈ ਪ੍ਰਕਾਰ ਦੀ ਹੋ ਸਕਦੀ ਹੈ, ਜਿਵੇਂ ਸਰੀਰਕ ਸੰਬੰਧ ਬਣਾਉਂਦੇ ਸਮੇਂ ਜਲਦੀ ਗਿਰ ਜਾਣਾ (ਸ਼ੀਘਰਪਤਨ), ਇਰੈਕਸ਼ਨ ਦੀ ਕਮੀ (ਨਸਾਂ ’ਚ ਢਿੱਲਾਪਣ), ਪਿਸ਼ਾਬ ਕਰਦੇ ਸਮੇਂ ਧਾਤੂ ਦਾ ਗਿਰਨਾ (ਧਾਂਤ ਰੋਗ), ਰਾਤ ਨੂੰ ਸੁੱਤੇ ਹੋਏ ਆਪਣੇ-ਆਪ ਵੀਰਜ ਦਾ ਰਿਸਣਾ (ਸੁਪਨਦੋਸ਼), ਜੋਸ਼ ਤੇ ਸਟੈਮਿਨਾ ਦੀ ਕਮੀ (ਮਰਦਾਨਾ ਕਮਜ਼ੋਰੀ), ਸੰਭੋਗ ’ਚ ਰੁਚੀ ਨਾ ਰਹਿਣਾ (ਨਾਮਰਦੀ) ਆਦਿ। ਇਨ੍ਹਾਂ ਸਭ ਸਮੱਸਿਆਵਾਂ ਦੇ ਪਿੱਛੇ ਦਾ ਕਾਰਨ ਨਸ਼ੇ, ਸਟੈਮਿਨਾ ਅਤੇ ਊਰਜਾ ਦੀ ਕਮੀ ਦੇ ਨਾਲ-ਨਾਲ ਮਾਨਸਿਕ ਤਣਾਅ ਵੀ ਹੋ ਸਕਦਾ ਹੈ। 

ਦੋਸਤੋ! ਜੇਕਰ ਤੁਸੀਂ ਵੀ ਆਪਣੀ ਸਾਰੀ ਜਵਾਨੀ ਹਸਤਮੈਥੁਨ ਕਰਕੇ ਬਰਬਾਦ ਕਰ ਦਿੱਤੀ ਹੈ, ਮਰਦਾਨਾ ਤਾਕਤ, ਜੋਸ਼ ਅਤੇ ਸੈਕਸ ਪਾਵਰ ਦੀ ਕਮੀ ਆ ਗਈ ਹੈ, ਹਰ ਤਰ੍ਹਾਂ ਦੇ ਨੁਸਖ਼ੇ ਅਤੇ ਦਵਾਈਆਂ ਅਜ਼ਮਾ ਚੁੱਕੇ ਹੋ ਪਰ ਕੋਈ ਫਾਇਦਾ ਨਹੀਂ ਹੋਇਆ ਤਾਂ ਨਿਰਾਸ਼ ਨਾ ਹੋਵੋ। ਆਯੁਰਵੈਦਿਕ B.A.M.S. ਡਾਕਟਰਾਂ ਵੱਲੋਂ ਸ਼ੁੱਧ ਜੜ੍ਹੀ-ਬੂਟੀਆਂ, ਕੀਮਤੀ ਭਸਮਾਂ ਅਤੇ ਰਸਾਇਣਾਂ ਤੋਂ ਤਿਆਰ ਕੀਤੀ ਆਯੁਰਵੈਦਿਕ ਦੇਸੀ ਦਵਾਈ ਜ਼ਰੂਰ ਵਰਤ ਕੇ ਵੇਖੋ।

ਮਰਦਾਨਾ ਕਮਜ਼ੋਰੀ ਦੇ ਮੁੱਖ ਕਾਰਨ?
ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਘੱਟ ਸ਼ੁਕਰਾਣੂ (Low Sperm Count) ਸਮੱਸਿਆ?
ਅੱਜਕੱਲ ਪੁਰਸ਼ਾਂ 'ਚ ਸੈਕਸੁਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ ’ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਘੱਟ ਸ਼ੁਕਰਾਣੂਆਂ (Low Sperm Count) ਦਾ ਸਿੱਧਾ ਸੰਬੰਧ ਸਾਡੇ ਖਾਣ-ਪੀਣ ਨਾਲ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ। ਆਪਣੀ ਡਾਈਟ ’ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਣਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ ’ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ ’ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਆਯੁਰਵੈਦਿਕ ਦੇਸੀ ਇਲਾਜ
ਆਯੁਰਵੈਦਿਕ ਜੜ੍ਹੀ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਡਾਇਮੰਡ ਕੋਰਸ
ਪੁਰਾਣੀ ਕਹਾਵਤ ਹੈ ਕਿ  ‘‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’’  ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ। Newly Married ਨੌਜਵਾਨ ਸਪੈਸ਼ਲ ਹਨੀਮੂਨ ਕੋਰਸ ਬਣਵਾਓ।

ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। World Famous ‘ROSHAN HEALTH CARE’ ਰੇਲਵੇ ਰੋਡ, ਜਲੰਧਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ 'ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਅਾਮਦਨ ’ਚ ਹੋ ਰਿਹੈ ਵੱਡਾ ਵਾਧਾ : ਭੁੱਲਰ

NEXT STORY

Stories You May Like

  • bank account  safe  special attention
    ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • do you also keep money in your mobile cover
    ਜੇ ਤੁਸੀਂ ਵੀ ਰੱਖਦੇ ਹੋ ਫੋਨ ਦੇ ਕਵਰ 'ਚ ਪੈਸੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ ! ਖ਼ਤਰੇ 'ਚ ਪੈ ਸਕਦੀ ਹੈ ਤੁਹਾਡੀ ਜਾਨ
  • trains cancelled route  change
    ਯਾਤਰੀ ਧਿਆਨ ਦੇਣ! ਰੇਲਵੇ ਸਟੇਸ਼ਨ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ...
  • read this news to avoid the heat
    ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • if you also get your bike  s tank filled  be careful
    ਜੇ ਤੁਸੀਂ ਵੀ ਕਰਵਾਉਂਦੇ ਹੋ ਬਾਈਕ ਦੀ ਟੈਂਕੀ ਫੁਲ ਤਾਂ ਹੋ ਜਾਓ ਸਾਵਧਾਨ, ਇਸ ਤਰ੍ਹਾਂ ਹੋ ਸਕਦੈ ਵੱਡਾ ਨੁਕਸਾਨ
  • youtube famous keep these things in mind
    YouTube 'ਤੇ ਹੋਣਾ ਚਾਹੁੰਦੇ ਹੋ Famous ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • pisces people will not be interested in religious activities
    ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ’ਚ ਧਿਆਨ ਨਹੀਂ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • roshan health care
    ਮੋਟਾਪਾ-ਭਾਰ ਅਤੇ ਵਧੇ ਹੋਏ ਪੇਟ ਤੋਂ ਪਰੇਸ਼ਾਨ ਹੋ ਗਏ ਹੋ? ਬਸ ਇਹ ਕਾਰਗਰ ਦੇਸੀ ਦਵਾਈ ਵਰਤੋ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • nihang arrested in bhabhi kamal kaur s murder case on 3 day remand
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ,...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • a young man died due to drowning in jannat lake
      ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
    • bulldozer action against drugs in ludhiana
      ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • punjab police attacked by immigrants
      ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ...
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • heat is showing its intensity in guru nagar
      ਗੁਰੂ ਨਗਰੀ ’ਚ ਗਰਮੀ ਦਿਖਾ ਰਹੀ ਆਪਣੇ ਤੇਵਰ, ਦੁਪਹਿਰ ਨੂੰ ਲੋਕਾਂ ਦਾ ਬਾਹਰ ਨਿਕਲਣਾ...
    • today  s top 10 news
      ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +