Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    7:48:10 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇਸ ਕਾਰਨ ਆ ਰਹੀ ਹੈ ਨੌਜਵਾਨਾਂ ਤੇ ਬਜ਼ੁਰਗਾਂ ’ਚ ਮਰਦਾਨਾ ਕਮਜ਼ੋਰੀ- ਖ਼ਾਸ ਖ਼ਬਰ

PUNJAB News Punjabi(ਪੰਜਾਬ)

ਇਸ ਕਾਰਨ ਆ ਰਹੀ ਹੈ ਨੌਜਵਾਨਾਂ ਤੇ ਬਜ਼ੁਰਗਾਂ ’ਚ ਮਰਦਾਨਾ ਕਮਜ਼ੋਰੀ- ਖ਼ਾਸ ਖ਼ਬਰ

  • Updated: 07 May, 2022 11:36 PM
Punjab
physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਦੋਸਤੋ! ਤਾਕਤਵਰ ਅਤੇ ਤੰਦਰੁਸਤ ਸਰੀਰ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ-ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵੱਧ ਰਹੀ ਟੈਕਨਾਲੋਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗਲਤੀਆਂ ਕਾਰਨ ਹੈ।

ਅੱਜ ਦੀ ਪੀੜ੍ਹੀ ਸ਼ਰਾਬ, ਸਿਗਰਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗਲਤੀਆਂ (ਹਸਤਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ। ਦੋਸਤੋ ਹੁਣ ਤੁਸੀਂ ਨਿਰਾਸ਼ ਨਾ ਹੋਵੋ, ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਕ ਖ਼ਾਸ ਦੇਸੀ ਨੁਸਖ਼ਾ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਮਰਦਾਨਾ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਮਰਦਾਨਾ ਕਮਜ਼ੋਰੀ ਦੇ ਮੁੱਖ ਕਾਰਨ?
ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਘੱਟ ਸ਼ੁਕਰਾਣੂ (Low Sperm Count) ਸਮੱਸਿਆ?
ਅੱਜ-ਕੱਲ੍ਹ ਪੁਰਸ਼ਾਂ 'ਚ ਸੈਕਸੁਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ ’ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਘੱਟ ਸ਼ੁਕਰਾਣੂਆਂ (Low Sperm Count) ਦਾ ਸਿੱਧਾ ਸੰਬੰਧ ਸਾਡੇ ਖਾਣ-ਪੀਣ ਨਾਲ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ।

ਮਰਦਾਨਾ ਕਮਜ਼ੋਰੀ ਤੋਂ ਸਦਾ ਲਈ ਪਾਓ ਛੁਟਕਾਰਾ......
ਕਿਸੇ ਵੀ ਕਾਰਨ ਆਈ ਕਮਜ਼ੋਰੀ ਨੂੰ ਦੂਰ ਕਰਕੇ ਆਪਣੇ ਮਨ ਦੀ ਇੱਛਾ ਅਨੁਸਾਰ ਮਰਦਾਨਾ ਤਾਕਤ, ਮਨਚਾਹਿਆ ਸਮਾਂ ਤੇ ਜੋਸ਼ ਤੇ ਪਾਵਰ ਵਧਾਓ। ਮਰਦਾਨਾ ਕਮਜ਼ੋਰੀ ਤੇ ਸੈਕਸ ਸਮੱਸਿਆ ਲਈ ਸਪੈਸ਼ਲ ਕਾਮਯਾਬ ਪੱਕਾ ਤੇ ਭਰੋਸੇਮੰਦ ਇਲਾਜ। ਜੇਕਰ ਹਰ ਥਾਂ ਤੋਂ ਦਵਾਈਆਂ ਖਾ-ਖਾ ਕੇ ਕੀਮਤੀ ਸਮਾਂ, ਪੈਸੇ ਬਰਬਾਦ ਕਰਕੇ ਵੀ ਜੇਕਰ ਜੀਵਨ ’ਚ ਸੰਤੁਸ਼ਟੀ ਨਹੀਂ ਹੋ ਰਹੀ ਹੈ ਤਾਂ ਇਕ ਵਾਰ ਸਾਡੀ ਗਾਰੰਟੀਸ਼ੁਦਾ ਸਪੈਸ਼ਲ ਦਵਾਈ ਖਾ ਕੇ ਅਸਰ ਦੇਖੋ। ਸਾਡੇ BAMS ਕੁਆਲੀਫਾਈਡ ਡਾਕਟਰਾਂ ਵਲੋਂ ਸਪੈਸ਼ਲ ਤੌਰ ’ਤੇ ਇਹ ਦੇਸੀ ਦਵਾਈ ਤਿਆਰ ਕੀਤੀ ਜਾਂਦੀ ਹੈ। ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ਜਾਂ ਵਧਦੀ ਉਮਰ ’ਚ ਕਿਸੇ ਵੀ ਕਾਰਨ ਆਈ ਮਰਦਾਨਾ ਕਮਜ਼ੋਰੀ ਨੂੰ ਸਦਾ ਲਈ ਜੜ੍ਹੋਂ ਖ਼ਤਮ ਕਰੋ। ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ।

ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰ੍ਹਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਜ਼ਿੰਦਗੀ ’ਚ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਅਤੇ ਢਿੱਲਾਪਨ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਅਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।

ਬਜ਼ੁਰਗ ਵੀਰੋ ਹੱਥਾਂ ’ਤੇ ਸਰ੍ਹੋਂ ਜਮਾਓ
ਪੁਰਾਣੀ ਕਹਾਵਤ ਹੈ ਕਿ  ‘‘ਮਰਦ ਅਤੇ ਘੋੜਾ ਕਦੇ ਬੁੱਢੇ ਨਹੀਂ ਹੁੰਦੇ।’’ ਜਿਵੇਂ-ਜਿਵੇਂ ਉਮਰ ਵਧਦੀ ਹੈ ਤਾਂ ਸਰੀਰ ਵਿਚ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਜਾਂਦੀ ਹੈ। ਵੱਧ ਰਹੀ ਉਮਰ ਕਾਰਨ ਸਾਡਾ ਇਮਿਊਨ ਸਿਸਟਮ ਤਾਂ ਕਮਜ਼ੋਰ ਹੋ ਹੀ ਜਾਂਦਾ ਹੈ ਮਾਸਪੇਸ਼ੀਆਂ ਵੀ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਪਹਿਲਾਂ ਵਰਗੀ ਐਨਰਜੀ, ਤਾਕਤ, ਸਟੈਮਿਨਾ ਨਹੀਂ ਰਹਿੰਦਾ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜ-ਕੱਲ੍ਹ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, (Sexual Weakness) ਸ਼ੀਘਰਪਤਨ (Premature Dysfunction) ਅਤੇ ਨਸਾਂ ਦਾ ਢਿੱਲਾਪਣ (Erectile Dysfunction) ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ
ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ। Newly Married ਨੌਜਵਾਨ ਸਪੈਸ਼ਲ ਹਨੀਮੂਨ ਕੋਰਸ ਬਣਵਾਓ।

ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ਦੇਸ਼ਾਂ ਅਤੇ ਵਿਦੇਸ਼ਾਂ ਵਿਚ ਬੈਠੇ ਹਜ਼ਾਰਾਂ ਰੋਗੀ ਇਨ੍ਹਾਂ ਵੱਲੋਂ ਬਣਾਈਆਂ ਦੇਸੀ ਦਵਾਈਆਂ ਅਤੇ ਦੇਸੀ ਨੁਸਖ਼ਿਆਂ ਦਾ ਲਾਭ ਉਠਾ ਰਹੇ ਹਨ। ‘ਰੋਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ 'ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ

  • Roshan Health CareAyurvedic Treatment Ayurveda Physical Weakness Piles

ਪੰਜਾਬ 'ਚ ਫਿਰ ਕੋਰੋਨਾ ਧਮਾਕਾ: ਇਸ ਯੂਨੀਵਰਸਿਟੀ ਦੇ 46 ਵਿਦਿਆਰਥੀ ਨਿਕਲੇ ਪਾਜ਼ੇਟਿਵ

NEXT STORY

Stories You May Like

  • education   rahul gandhi
    ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • flight from kolkata to chandigarh diverted to jaipur due to bad weather
    ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਉਡਾਣ ਖ਼ਰਾਬ ਮੌਸਮ ਕਾਰਨ ਜੈਪੁਰ ਡਾਇਵਰਟ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • activa scooter stolen from youths returning from a jagran
    ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ ਵਾਰਦਾਤ ਨੂੰ ਅੰਜਾਮ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +