Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:46:04 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ ਤੇ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ ਤੇ ਖ਼ਾਸ ਦੇਸੀ ਇਲਾਜ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ ਤੇ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ ਤੇ ਖ਼ਾਸ ਦੇਸੀ ਇਲਾਜ

  • Updated: 29 May, 2022 01:46 PM
Jalandhar
physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ ਵੱਲੋਂ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਬਾਂਝਪਨ ਦੇ ਇਕ-ਤਿਹਾਈ ਤੋਂ ਵੱਧ ਮਾਮਲਿਆਂ ’ਚ ਸਮੱਸਿਆ ਪੁਰਸ਼ਾਂ ਦੇ ਨਾਲ ਹੁੰਦੀ ਹੈ। ਇਕ ਰਿਸਰਚ ’ਚ ਕਿਹਾ ਗਿਆ ਹੈ ਕਿ 4 ਦਹਾਕਿਆਂ ਦੇ ਅੰਕੜਿਆਂ ’ਚ ਸ਼ੁਕਰਾਣੂਆਂ ਦੀ ਗਿਣਤੀ ’ਚ ਅੱਧੇ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਲਈ ਅੱਜ ਅਸੀਂ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ, ਜਿਨ੍ਹਾਂ ਕਾਰਨ ਪੁਰਸ਼ਾਂ ਦੇ ਵੀਰਜ ’ਚ ਸ਼ੁਕਰਾਣੂਆਂ ਦੀ ਗਿਣਤੀ ਯਾਨੀ Sperm Count ਘਟ ਜਾਂਦੀ ਹੈ।

1. ਮੋਟਾਪਾ (Obesity)
ਮੋਟਾਪਾ ਟੈਸਟੋਸਟੇਰੋਨ ਦੇ ਪੱਧਰ (Testosterone levels) ਨੂੰ ਘਟਾਉਂਦਾ ਹੈ ਅਤੇ ਤੁਸੀਂ ਜਾਣਦੇ ਹੋ ਕਿ ਟੈਸਟੋਸਟੇਰੋਨ ਹੀ ਸ਼ੁਕਰਾਣੂਆਂ ਦੇ ਉਤਪਾਦਨ ਨੂੰ ਵਧਾਉਂਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਉਨ੍ਹਾਂ ਨੂੰ ਭਾਰ ਘਟਾਉਣਾ ਚਾਹੀਦਾ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧੇਗੀ।

2. ਬਾਕਸਰ ਪਹਿਨਣਾ (Boxers)
ਇਕ ਨਵੇਂ ਅਧਿਐਨ ’ਚ ਪਾਇਆ ਗਿਆ ਕਿ ਪੁਰਸ਼ ਬਾਕਸਰ ਸ਼ਾਰਟਸ ਪਹਿਨਦੇ ਹਨ, ਉਨ੍ਹਾਂ ’ਚ ਟਾਈਟ ਬ੍ਰੀਫ ਪਹਿਨਣ ਵਾਲਿਆਂ ਦੀ ਤੁਲਨਾ ’ਚ ਸ਼ੁਕਰਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ। ਬਾਕਸਰ ਪਹਿਨਣ ਵਾਲਿਆਂ ’ਚ FSH, ਫੋਲੀਕਲ ਉਤੇਜਕ ਹਾਰਮੋਨ ਦਾ ਪੱਧਰ ਵੀ ਘੱਟ ਹੁੰਦਾ ਹੈ, ਜੋ ਸ਼ੁਕਰਾਣੂਆਂ ਲਈ ਇਕ ਸਿਹਤਮੰਦ ਵਾਤਾਵਰਣ ਦਾ ਸੰਕੇਤ ਦਿੰਦਾ ਹੈ।

3. ਸ਼ਰਾਬ (Alcohol)
ਸ਼ਰਾਬ ਦੀ ਵਰਤੋਂ ਨੂੰ ਬਾਂਝਪਨ ਨਾਲ ਜੋੜਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਨਾਲ ਪੁਰਸ਼ਾਂ ’ਚ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ ਅਤੇ ਉਨ੍ਹਾਂ ’ਚ ਨਿਪੁੰਸਕਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਨਾਲ ਸ਼ੁਕਰਾਣੂਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਸਕਦੀ ਹੈ।

4. ਸਿਗਰਟਨੋਸ਼ੀ (Smoking)
ਸਿਗਰਟਨੋਸ਼ੀ ਜਾਂ ਸਿਗਰਟ ਪੀਣ ਨਾਲ ਪੁਰਸ਼ਾਂ ’ਚ ਪ੍ਰਜਣਨ ਸਮਰੱਥਾ ਘੱਟ ਹੋਣ ਦਾ ਪਤਾ ਲੱਗਾ ਹੈ। ਸਿਗਰਟਨੋਸ਼ੀ ਸ਼ੁਕਰਾਣੂਆਂ ਦੀ ਮਾਤਰਾ, ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੇ ਤੈਰਨੇ ਦੀ ਸਮਰੱਥਾਂ ਨੂੰ ਪ੍ਰਭਾਵਿਤ ਕਰਦੀ ਹੈ। ਸਿਗਰਟਨੋਸ਼ੀ ਨਾਲ ਵੀਰਜ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ ਅਤੇ ਸ਼ੁਕਰਾਣੂ ਇਨ-ਐਕਟਿਵ ਹੋਣ ਲੱਗਦੇ ਹਨ।

5. ਨਸ਼ੀਲੀਆਂ ਦਵਾਈਆਂ ਦੀ ਵਰਤੋਂ (Drug Use)
ਜੇਕਰ ਤੁਸੀਂ ਬੱਚਾ ਪੈਦਾ ਕਰਨਾ ਚਾਹੁੰਦੇ ਹੋ ਤਾਂ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਇਨ੍ਹਾਂ ਦਾ ਨਸ਼ਾ ਕਰਦਾ ਸੀ ਅਤੇ ਇਨ੍ਹਾਂ ਦਾ ਸੇਵਨ ਬੰਦ ਕਰ ਦਿੰਦਾ ਹੈ ਤਾਂ ਉਸ ਦੇ ਸਪਰਮ ਕਾਊਂਟ ਠੀਕ ਹੋ ਸਕਦੇ ਹਨ।

6. ਹੌਟ ਟੱਬ ਅਤੇ ਸੋਨਾ ਬਾਥ (Hot Tubs and Sauna bath)
ਸ਼ੁਕਰਾਣੂਆਂ ਦੇ ਨਿਰਮਾਣ ਲਈ ਇਕ ਆਦਮੀ ਦੇ ਅੰਡਕੋਸ਼ ਨੂੰ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਦੀ ਤੁਲਨਾ ’ਚ ਠੰਡਾ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ’ਚ ਜਦੋਂ ਕੋਈ ਵਿਅਕਤੀ ਹੌਟ ਟੱਬ, ਜਕੂਜ਼ੀ ਜਾਂ ਸੋਨਾ ਬਾਥ ’ਚ ਗਰਮ ਵਾਤਾਵਰਣ ’ਚ ਨਹਾਉਂਦਾ ਹੈ ਤਾਂ ਉਸ ਦੇ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ।

7. ਸ਼ੂਗਰ/ਡਾਇਬਿਟੀਜ਼ (Diabetes)
ਜ਼ਿਆਦਾ ਵਜ਼ਨ ਜਾਂ ਮੋਟਾਪੇ ਕਾਰਨ ਹੋਣ ਵਾਲੀ ਟਾਈਪ 2 ਡਾਇਬਟੀਜ਼ ਵੀ ਘੱਟ ਟੈਸਟੋਸਟੇਰੋਨ ਦੇ ਪੱਧਰ ਅਤੇ ਬਾਂਝਪਨ ਨਾਲ ਜੁੜੀ ਹੋਈ ਹੈ। ਵਜ਼ਨ ਘੱਟ ਕਰਨ ਅਤੇ ਡਾਇਬਿਟੀਜ਼ ਨੂੰ ਕੰਟਰੋਲ ਕਰਨ ਨਾਲ ਟੈਸਟੋਸਟੇਰੋਨ ਦੇ ਪੱਧਰ ’ਚ ਸੁਧਾਰ ਹੋ ਸਕਦਾ ਹੈ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧ ਜਾਂਦੀ ਹੈ।

ਘੱਟ ਸ਼ੁਕਰਾਣੂ ਸਮੱਸਿਆ ਵਾਲੇ ਮਰੀਜ਼ਾਂ ਲਈ ਪ੍ਰਹੇਜ਼ ਅਤੇ ਡਾਈਟ ਚਾਰਟ
ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ 'ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ 'ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਮਰਦਾਨਾ ਕਮਜ਼ੋਰੀ ਦੇ ਪ੍ਰਮੁੱਖ ਲੱਛਣ
ਬਚਪਨ ’ਚ ਗ਼ਲਤ ਸੰਗਤ ਕਾਰਨ ਧਾਂਤ ਦਾ ਗਿਰਨਾ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਦੋਸਤੋ ਜੇਕਰ ਤੁਸੀਂ ਵੀ ਆਪਣੀ ਸਾਰੀ ਜਵਾਨੀ ਹਸਤਮੈਥੁਨ ਕਰਕੇ ਬਰਬਾਦ ਕਰ ਦਿੱਤੀ ਹੈ, ਜੋਸ਼ ਅਤੇ ਸੈਕਸ ਪਾਵਰ ਦੀ ਕਮੀ ਆ ਗਈ ਹੈ ਅਤੇ ਮਰਦਾਨਾ ਕਮਜ਼ੋਰੀ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਅਜ਼ਮਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ਸਾਡਾ ਆਯੁਰਵੈਦਿਕ ਦੇਸੀ ਨੁਸਖ਼ਾ ਜ਼ਰੂਰ ਅਜ਼ਮਾਓ।

ਬਜ਼ੁਰਗ ਤੇ ਸ਼ੂਗਰ ਰੋਗੀ ਨਿਰਾਸ਼ ਨਾ ਹੋਵੋ
ਅੱਜ ਕਮਜ਼ੋਰੀ ਸਿਰਫ਼ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਉਮਰ ਭਾਵੇਂ 50 ਸਾਲ ਜਾਂ 60 ਸਾਲ ਦੇ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼, ਸਖ਼ਤੀ ਤੇ ਭਰਪੂਰ ਆਨੰਦ ਪਾਓ। 
 
ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗ਼ਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਆਯੁਰਵੈਦਿਕ ਦੇਸੀ ਨੁਸਖ਼ਾ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ  ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਨੇੜੇ ਅਜੀਤ ਅਖ਼ਬਾਰ ਦਫ਼ਤਰ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ।  ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ।  ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ। ਜੇਕਰ ਤੁਹਾਡਾ ਦੋਸਤ ਜਾਂ ਰਿਸ਼ਤੇਦਾਰ ਘੱਟ ਸ਼ੁਕਰਾਣੂ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਇਹ ਖ਼ਬਰ ਜ਼ਰੂਰ ਸ਼ੇਅਰ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Sperm Count

ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • treated for back pain  but cancer was later diagnosed
    ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ ’ਤੇ ਠੋਕਿਆ 5 ਲੱਖ ਜੁਰਮਾਨਾ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +