Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:00:43 AM

  • assam floods

    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ...

  • canada student visa

    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ...

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਤਾਕਤ ਲਈ ਹਜ਼ਾਰਾਂ ਮਰੀਜ਼ ਵਰਤ ਰਹੇ ਹਨ ਇਹ ਕਾਮਯਾਬ ਦੇਸੀ ਇਲਾਜ

PUNJAB News Punjabi(ਪੰਜਾਬ)

ਮਰਦਾਨਾ ਤਾਕਤ ਲਈ ਹਜ਼ਾਰਾਂ ਮਰੀਜ਼ ਵਰਤ ਰਹੇ ਹਨ ਇਹ ਕਾਮਯਾਬ ਦੇਸੀ ਇਲਾਜ

  • Updated: 09 Oct, 2022 11:32 PM
Jalandhar
physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪ੍ਰਾਚੀਨ ਸਮੇਂ ’ਚ ਲੋਕ ਆਪਣੀ ਕਿਸੇ ਵੀ ਸਮੱਸਿਆ ਨੂੰ ਠੀਕ ਕਰਨ ਲਈ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਸਨ ਪਰ ਜਿਵੇਂ-ਜਿਵੇਂ ਸਮੇਂ ਵਧਦਾ ਗਿਆ, ਕਈ ਮੈਡੀਕਲ ਉਪਚਾਰ ਆ ਗਏ ਪਰ ਅੱਜ ਵੀ ਲੋਕ ਆਯੁਰਵੈਦਿਕ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਹਨ। ਇਸ ਆਧੁਨਿਕ ਦੁਨੀਆ ’ਚ ਯੌਨ ਸਮੱਸਿਆ (Sexual Dysfuction) ਆਮ ਸਮੱਸਿਆ ਹੈ। ਪੁਰਸ਼ਾਂ ਨੂੰ ਕਈ ਪ੍ਰਕਾਰ ਦੀਆਂ ਸੈਕਸ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਕਿ ਮਰਦਾਨਾ ਤਾਕਤ ਦੀ ਕਮੀ, ਸ਼ੀਘਰਪਤਨ, ਧਾਂਤ ਰੋਗ, ਸੁਪਨਦੋਸ਼, ਨਾਮਰਦੀ, ਨਿਪੁੰਸਕਤਾ। ਸਿਰਫ ਨੌਜਵਾਨ ਹੀ ਨਹੀਂ ਬਲਕਿ ਬਜ਼ੁਰਗਾਂ ’ਚ ਵੀ ਇਹ ਸਮੱਸਿਆ ਵਧ ਰਹੀ ਹੈ। ਕਿਸ਼ੋਰ ਉਮਰ ’ਚ ਬੁਰੀਆਂ ਆਦਤਾਂ ਜਾਂ ਬੁਰੀ ਸੰਗਤ ਕਾਰਨ ਇਨ੍ਹਾਂ ਸਮੱਸਿਆਵਾਂ ਦਾ ਮੁੱਖ ਕਾਰਨ ਵੀ ਹੋ ਸਕਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਜਲਦੀ ਤੋਂ ਜਲਦੀ ਇਸ ਦਾ ਇਲਾਜ ਕਰਵਾ ਲੈਣਾ ਚਾਹੀਦਾ ਹੈ। ਆਯੁਰਵੈਦ ਦੀਆਂ ਖਾਸ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤੁਸੀਂ ਹਮੇਸ਼ਾ ਲਈ ਇਨ੍ਹਾਂ ਰੋਗਾਂ ਤੋਂ ਛੁਟਕਾਰਾ ਪਾ ਸਕਦੇ ਹੋ।

ਮਰਦਾਨਾ ਕਮਜ਼ੋਰੀ ਦੇ ਲੱਛਣ :

ਮਰਦਾਨਾ ਕਮਜ਼ੋਰੀ ’ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ, ਜਿਵੇਂ ਕਿ
1. ਯੌਨ ਇੱਛਾ ’ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ।
2. ਕਾਮ ਉਤੇਜਨਾ ਦੀ ਕਮੀ ਹੋਣਾ।
3. ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ।
4. ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ)।
5. ਪੁਰਸ਼ਾਂ ’ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ।
6. ਆਪਣੇ ਪਾਰਟਨਰ ਨਾਲ ਸਰੀਰਕ ਲਗਾਅ ਘਟ ਜਾਣਾ।
7. ਮਨ ਵਿਚ ਸੰਭੋਗ ਦਾ ਵਿਚਾਰ ਜਾਂ ਉਤੇਜਨਾ ਨਾ ਹੋਣਾ।

ਮਰਦਾਨਾ ਕਮਜ਼ੋਰੀ ਦੇ ਕਾਰਨ :

ਮਰਦਾਨਾ ਕਮਜ਼ੋਰੀ ਦੇ ਕਈ ਸਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ, ਜਿਵੇਂ ਕਿ
1. ਟੈਸਟੋਸਟੇਰਾਨ ਹਾਰਮੋਨ ਦੀ ਕਮੀ ਦੇ ਕਾਰਨ।
2. ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ।
3. ਨਸਾਂ ਦੀ ਕਮਜ਼ੋਰੀ ਦੇ ਕਾਰਨ।
4. ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ।
5. ਤਣਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ।
6. ਰਿਸ਼ਤਿਆਂ ’ਚ ਤਣਾਅ ਤੇ ਖਿੱਚੋਤਾਣ ਦੇ ਕਾਰਨ।
7. ਪਿਸ਼ਾਬ ਨਾਲ ਧਾਂਤ ਗਿਰਨ ਦੇ ਕਾਰਨ।
8. ਸੁਪਨਦੋਸ਼ ਦੇ ਕਾਰਨ।
9. ਬਚਪਨ ’ਚ ਵਧੇਰੇ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ।

ਮਰਦਾਨਾ ਤਾਕਤ ਵਧਾਉਣ ਲਈ ਖ਼ਾਸ ਘਰੇਲੂ ਨੁਸਖ਼ੇ :

ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ।

ਦੇਸੀ ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਇਲਾਜ

ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਬਜ਼ੁਰਗ ਤੇ ਸ਼ੂਗਰ ਰੋਗੀ ਹੱਥਾਂ ’ਤੇ ਸਰ੍ਹੋਂ ਜਮਾਓ :

ਪੁਰਾਣੀ ਕਹਾਵਤ ਹੈ ਕਿ ‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’ ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਲਈ ਇਲਾਜ

ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ਇਨ੍ਹਾਂ ਕੋਲੋਂ ਆਪਣੀ ਆਯੁਰਵੈਦਿਕ ਦਵਾਈ ਬਣਵਾ ਰਹੇ ਹਨ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

CM ਮਾਨ ਨੂੰ ਮਿਲਿਆ ਤਜਾਕਿਸਤਾਨ ਦਾ ਵਫ਼ਦ : ਸੈਰ-ਸਪਾਟਾ ਸਮੇਤ ਇਨ੍ਹਾਂ ਖੇਤਰਾਂ 'ਚ ਬਿਹਤਰ ਸਬੰਧਾਂ 'ਤੇ ਦਿੱਤਾ ਜ਼ੋਰ

NEXT STORY

Stories You May Like

  • ventilator shortage
    ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ ਇਲਾਜ ਦਮ ਤੋੜ ਰਹੇ ਮਰੀਜ਼
  • jantar mantar protest volunteer doctors  treatment
    ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ ਦਾ ਇਲਾਜ
  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • canadian pr
    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • nabi  s strength lies   pathan
    ਨਬੀ ਦੀ ਤਾਕਤ ਬੱਲੇਬਾਜ਼ਾਂ ਨੂੰ ਰੱਖਿਆਤਮਕ ਢੰਗ ਨਾਲ ਖੇਡਣ ਲਈ ਮਜਬੂਰ ਕਰਕੇ ਆਊਟ ਕਰਨ ਵਿੱਚ : ਪਠਾਨ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi sikh youth truck driver in america
      ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +