Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:00:06 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਚੋਰੀ ਦੀਆਂ ਵਾਰਦਾਤਾਂ ਸਬੰਧਤ ਪ੍ਰਵਾਸੀ ਔਰਤਾਂ ਦੀਆਂ ਸੋਸ਼ਲ ਮੀਡੀਆਂ ’ਤੇ ਤਸਵੀਰਾਂ ਕੀਤੀਆਂ ਵਾਇਰਲ

PUNJAB News Punjabi(ਪੰਜਾਬ)

ਚੋਰੀ ਦੀਆਂ ਵਾਰਦਾਤਾਂ ਸਬੰਧਤ ਪ੍ਰਵਾਸੀ ਔਰਤਾਂ ਦੀਆਂ ਸੋਸ਼ਲ ਮੀਡੀਆਂ ’ਤੇ ਤਸਵੀਰਾਂ ਕੀਤੀਆਂ ਵਾਇਰਲ

  • Edited By Anuradha,
  • Updated: 01 Mar, 2021 07:36 PM
Mohali
pictures of immigrant women
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਸਬ-ਡਵੀਜਨ ਪੁਲਸ ਵੱਲੋਂ ਖੇਤਰ ’ਚ ਦਿਨੋ-ਦਿਨ ਵੱਧ ਰਹੀਆਂ ਚੋਰੀਆਂ, ਲੁੱਟਾਂ ਅਤੇ ਝਪਟਮਾਰਾਂ ਸਮੇਤ ਨੋਸਰਵਾਜ ਔਰਤਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਜਿਸ ਅਧੀਨ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਲੋਕਾਂ ਨੂੰ ਵੀ ਚੁਸਤ-ਦਰੁਸਤ ਸਮੇਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ੀਰਕਪੁਰ ਦੇ ਡੀ. ਐੱਸ. ਪੀ. ਅਮਰੋਜ ਸਿੰਘ ਨੇ ਦੱਸਿਆ ਕਿ ਖੇਤਰ ਅਧੀਨ ਬਲਟਾਣਾ, ਢਕੋਲੀ ਅਤੇ ਹੋਰ ਇਲਾਕੇ ’ਚ ਬੀਤੇ ਦਿਨਾਂ ਤੋਂ ਕੁਝ ਪ੍ਰਵਾਸੀ ਨੋਜਵਾਨ ਔਰਤਾਂ ਵੱਲੋਂ ਘਰੈਲੂ ਕੰਮਕਾਰ ਦੀ ਤਲਾਸ਼ ਦੇ ਬਹਾਣੇ ਘਰਾਂ ’ਚ ਚੋਰੀਆਂ ਕੀਤਆਂ ਜਾ ਰਹੀਆਂ ਹਨ। ਉਨ੍ਹਾਂ ਦੀ ਯੋਜਨਾ ਅਧੀਨ ਸੁਸਾਇਟੀਆਂ ਦੇ ਗੇਟ ’ਤੇ ਸਕਿਓਰਿਟੀ ਗਾਰਡਾਂ ਨੂੰ ਆਪਣੇ ਗਲਤ ਪਤੇ ਦੱਸ ਕੇ ਫਲੈਟ ਅੰਦਰ ਦਾਖ਼ਲ ਹੋ ਕੇ ਚੋਰੀ ਕਰਕੇ ਫਰਾਰ ਹੋਣ ਦੀਆਂ ਸੂਚਨਾਵਾਂ ਪ੍ਰਾਪਤ ਹੋਈਆਂ ਸਨ, ਜਿਸ ਸਬੰਧੀ ਖੇਤਰ ਦੇ ਥਾਣਾ ਮੁਖੀਆਂ ਨੂੰ ਗੰਭੀਰਤਾ ਨਾਲ ਇਨ੍ਹਾਂ ਦੀ ਖੋਜ ਸਬੰਧ ਹਦਾਇਤ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੁਝ ਅਜਿਹਾ ਹੀ ਮੌਨਾ ਗ੍ਰੀਨ ਸੁਸਾਇਟੀ ਅਤੇ ਵੀ. ਆਈ. ਪੀ. ਰੋਡ ਦੇ ਇੱਕ ਫਲੈਟ ’ਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿਨ੍ਹਾਂ ਸਬੰਧੀ ਦੋ ਵੱਖ-ਵੱਖ ਔਰਤਾਂ ਦੀਆਂ ਤਸਵੀਰਾਂ ਫਲੈਟਾਂ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋਈਆਂ ਹਨ। ਜਿਨ੍ਹਾਂ ਸਬੰਧੀ ਜ਼ੀਰਕਪੁਰ ਪੁਲਸ ਡੂੰਘਾਈ ਨਾਲ ਖੋਜ ਕਰ ਰਹੀ ਹੈ।

PunjabKesari

ਜਿਸ ਲਈ ਖੇਤਰ ਦੀਆਂ ਸਮੂਹ ਸੁਸਾਇਟੀਆਂ ਸਮੇਤ ਹੋਰ ਘਰਾਂ ਮੁਹੱਲਿਆਂ ਵਿਖੇ ਇਹ ਤਸਵੀਰਾਂ ਵਟਸਐਪ ਅਤੇ ਹੋਰ ਸਸ਼ਲ ਮੀਡੀਆ ਨੈੱਟਵਰਕ ਅਤੇ ਪੁਲਸ ਵੱਲੋਂ ਵਾਇਰਲ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਇਨ੍ਹਾਂ ਦੀ ਪਛਾਣ ਕਰਕੇ ਕਾਰਵਾਈ ਅਧੀਨ ਪੁੱਛਗਿੱਛ ਦੌਰਾਨ ਇਲਾਕੇ ’ਚ ਘੁੰਮਦੇ ਗਿਰੋਹ ਮੈਂਬਰਾਂ ਨੂੰ ਕਾਬੂ ਕੀਤਾ ਜਾ ਸਕੇ। ਡੀ. ਐੱਸ. ਪੀ. ਨੇ ਇਹ ਵੀ ਦੱਸਿਆ ਕਿ ਇਲਾਕੇ ਦੀਆਂ ਸੁਸਾਇਟੀਆਂ ਦੇ ਸਕਿਓਰਿਟੀ ਗਾਰਡ ਬਿਨਾਂ ਵੈਰੀਫਿਕੇਸ਼ਨ ਕੀਤੇ ਅਣਜਾਣ ਔਰਤਾਂ ਅਤੇ ਵਿਅਕਤੀਆਂ ਨੂੰ ਬਿਨਾਂ ਚੈਕਿੰਗ ਤੋਂ ਫਲੈਟਾਂ ਅੰਦਰ ਜਾਣ ਦੀ ਇਜਾਜ਼ਤ ਦੇ ਦਿੰਦੇ ਹਨ। ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਪਰਣ ਮਗਰੋਂ ਪੁਲਸ ਨੂੰ ਸੂਚਿਤ ਕਰਦੇ ਹਨ, ਜਿਸ ਲਈ ਸਥਾਨਕ ਪੁਲਸ ਵੱਲੋਂ ਉਕਤ ਸੁਸਾਇਟੀ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਵੈਰੀਫਿਕੇਸ਼ਨ ਤੋਂ ਸੁਸਾਇਟੀ ਅੰਦਰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਸਨੀਕ ਵੱਲੋਂ ਘਰੈਲੂ ਕਰਮਚਾਰੀ ਰੱਖਿਆ ਵੀ ਜਾਦਾਂ ਹੈ ਤਾਂ ਉਸ ਦੀ ਵੈਰੀਫਿਕੇਸ਼ਨ ਸਬੰਧਤ ਥਾਣੇ ’ਚ ਵੀ ਦਰਜ ਕਰਵਾਈ ਜਾਵੇ। 

 

 

  • Theft
  • immigrant women
  • social media
  • pictures
  • viral
  • ਚੋਰੀ
  • ਪ੍ਰਵਾਸੀ ਔਰਤਾਂ
  • ਸੋਸ਼ਲ ਮੀਡੀਆਂ ’
  • ਤਸਵੀਰਾਂ
  • ਵਾਇਰਲ

ਵੈਕਸੀਨੇਸ਼ਨ ਲਈ ਚੰਡੀਗੜ੍ਹ ਵਾਸੀ ਜ਼ਰੂਰ ਪੜ੍ਹਣ ਇਹ ਖ਼ਬਰ

NEXT STORY

Stories You May Like

  • canada police punjabi young men
    ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ ਕਾਰਿਆਂ ਮਗਰੋਂ ਹੋ ਰਹੀ ਭਾਲ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • list of prisoners
    ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ
  • accused kept raping her by threatening her with objectionable pictures
    ਇਤਰਾਜ਼ਯੋਗ ਤਸਵੀਰਾਂ ਦੀਆਂ ਧਮਕੀਆਂ ਦੇ ਕੇ ਮੁਲਜ਼ਮ ਕਰਦਾ ਰਿਹਾ ਜਬਰ-ਜ਼ਿਨਾਹ, ਮਾਮਲਾ ਦਰਜ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • government with false guarantees kewal singh dhillon
    ਝੂਠੀਆਂ ਗਾਰੰਟੀਆਂ ਵਾਲੀ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ 'ਮਹਾ ਧੋਖਾ' : ਕੇਵਲ ਸਿੰਘ ਢਿੱਲੋਂ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • namdhari leader murder case after 16 years cbi releases sketch of killer
      ਨਾਮਧਾਰੀ ਆਗੂ ਕਤਲਕਾਂਡ: 16 ਸਾਲਾਂ ਬਾਅਦ CBI ਨੇ ਕਾਤਲ ਦਾ ਸਕੈਚ ਕੀਤਾ ਜਾਰੀ, 2...
    • cctv cameras for water problem
      ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
    • accident in bhadaud
      Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • abroad  fraud  police  england
      UK ਭੇਜਣ ਦੇ ਨਾਂ ’ਤੇ 58.50 ਲੱਖ ਦੀ ਠੱਗੀ, ਇੰਗਲੈਂਡ ਰਹਿੰਦੀਆਂ ਦੋ ਔਰਤਾਂ ਸਮੇਤ...
    • qr code fraud
      QR Code ਸਕੈਨ ਕਰ ਕੇ 7 ਹਜ਼ਾਰ ਰੁਪਏ ਦੀ ਠੱਗੀ!
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • hdfc atm fire
      ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
    • shiromani akali dal  election boycott  moga elections
      ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +