Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:36:18 PM

  • ludhaina businessman rimpy aneja

    ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ...

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • thalapathy vijay  s wife sangeeta has taken a loan of crores from her husband

    ਥਲਪਤੀ ਵਿਜੇ ਦੀ ਪਤਨੀ ਸੰਗੀਤਾ 400 ਕਰੋੜ ਦੀ ਮਾਲਕਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

PUNJAB News Punjabi(ਪੰਜਾਬ)

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

  • Edited By Shivani Attri,
  • Updated: 29 May, 2025 07:34 PM
Roopnagar-Nawanshahr
pictures of sri harmandir sahib removed from the wall of a saudi arabian hotel
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਦੇ ਇਕ ਹੋਟਲ ਗੋਲਡ ਡੋਮ ਰੈਸਟੋਰੈਂਟ ਦੇ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ਉੱਤੇ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੇ ਗਏ ਸਾਂਝੇ ਯਤਨਾਂ ਨਾਲ ਉਤਾਰ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਮੁੜ ਅਦਾਲਤ 'ਚ ਪੇਸ਼ੀ, ਫਿਰ 4 ਦਿਨ ਦਾ ਮਿਲਿਆ ਰਿਮਾਂਡ

PunjabKesari

ਦੱਸਣਯੋਗ ਹੈ ਇਹ ਗਰੁੱਪ ਸਾਉਦੀ ਅਰਬ ਵਿੱਚ ਬੀਤੇ 6 ਸਾਲਾਂ ਤੋਂ ਪੰਜਾਬ ਦੇ ਨੌਜਵਾਨਾਂ ਵੱਲੋਂ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੰਮ ਕਰ ਰਿਹਾ ਹੈ, ਜਿਸ ਤਹਿਤ ਹੁਣ ਤੱਕ 70 ਦੇ ਕਰੀਬ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ 50 ਦੇ ਕਰੀਬ ਕੁੜੀਆਂ ਨੂੰ ਸੁਰੱਖਿਅਤ ਭਾਰਤ ਭੇਜਿਆ ਜਾ ਚੁੱਕਾ ਹੈ। ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਖਾਲਸਾ ਨੇ ਦੱਸਿਆ ਕਿ ਉਹ ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਵਿੱਚ ਬਣਾਏ ਗਏ ਗੋਲਡਨ ਡੋਮ ਰੈਸਟੋਰੈਂਟ ਦਾ ਆਕਾਰ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਵਰਗਾ ਬਣਾਇਆ ਗਿਆ ਸੀ ਅਤੇ ਇਸ ਹੋਟਲ ਦੇ ਬਾਹਰ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। 

PunjabKesari

ਇਹ ਵੀ ਪੜ੍ਹੋ: ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

ਇਥੇ ਹੀ ਬਸ ਨਹੀਂ ਇਸ ਹੋਟਲ ਵਿੱਚ ਮੀਟ ਅਤੇ ਤਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਸ ਦੀ ਸੂਚਨਾ ਗਰੁੱਪ ਨੂੰ ਮਿਲੀ ਤਾਂ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ, ਪੰਜਾਬ ਸਰਕਾਰ ਅਤੇ ਸੰਤਾਂ-ਮਹਾਂਪੁਰਸ਼ਾ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦੇ ਹੱਲ ਲਈ ਕੌਮਾਂਤਰੀ ਪੱਧਰ 'ਤੇ ਯਤਨ ਕਰਨ ਦੀ ਅਪੀਲ ਵੀ ਕੀਤੀ ਗਈ ਸੀ।  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਊਦੀ ਅਰਬ ਸਰਾਫਤ ਖ਼ਾਨੇ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦੇ ਹੱਲ ਲਈ ਢੁੱਕਵੇਂ ਯਤਨ ਕਰਨ ਦੀ ਹਦਾਇਤ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਇਕ ਵਫ਼ਦ ਲੈ ਕੇ ਸਾਊਦੀ ਅਰਬ ਦੇ ਹੋਟਲ ਦੇ ਮਾਲਕ ਸ਼ੇਖ ਨੂੰ ਵੀ ਮਿਲੇ ਅਤੇ ਫਿਰ ਉਕਤ ਸ਼ੇਖ ਨਾਲ ਸਹਿਮਤੀ ਬਣਾ ਕੇ ਉਸ ਨੂੰ ਤਸਵੀਰਾਂ ਅਤੇ ਹੋਰ ਲੋੜੀਂਦਾ ਖ਼ਰਚਾ ਦੇ ਕੇ ਜੇ. ਸੀ. ਬੀ. ਦੀ ਮਦਦ ਨਾਲ ਪੰਜਾਬੀ ਨੌਜਵਾਨਾਂ ਵੱਲੋਂ ਇਹ ਤਸਵੀਰਾਂ ਲਾਹ ਦਿੱਤੀਆਂ ਗਈਆਂ। 

PunjabKesari

ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਹੋਟਲ 'ਤੇ ਬੀਤੇ 7 ਸਾਲਾਂ ਤੋਂ ਲੱਗੀਆਂ ਸਨ ਅਤੇ ਉਨ੍ਹਾਂ ਵੱਲੋਂ ਦੋ ਮਹੀਨੇ ਪਹਿਲਾਂ ਇਨ੍ਹਾਂ ਨੂੰ ਹੋਟਲ ਤੋਂ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰ ਸੇਵਾ ਵਿਚ ਸਫ਼ਲਤਾ ਹਾਸਲ ਕੀਤੀ। ਬੈਂਸ ਅਤੇ ਖਾਲਸਾ ਨੇ ਕਿਹਾ ਕਿ ਫਿਰ ਇਨ੍ਹਾਂ ਤਸਵੀਰਾਂ ਦਾ ਸਿੱਖ ਰੀਤੀ-ਰਿਵਾਜਾਂ ਨਾਲ ਦਾਹ ਸਸਕਾਰ ਕਰਕੇ ਰਾਖ ਨੂੰ ਸਮੁੰਦਰ ਵਿੱਚ ਜਲ-ਪ੍ਰਵਾਹ ਕਰ ਦਿੱਤਾ ਗਿਆ। ਦੋਵੇਂ ਨੌਜਵਾਨਾਂ ਵੱਲੋਂ ਸਹਿਯੋਗ ਲਈ ਸਾਰੀਆਂ ਸਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ

PunjabKesari

ਜਦੋਂ ਇਸ ਦੀ ਸੂਚਨਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮਿਲੀ ਤਾਂ ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ 'ਤੇ ਇਨ੍ਹਾਂ ਨੌਜਵਾਨਾਂ ਵੱਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਜਿਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਨੂੰ ਰੋਕਿਆ ਅਤੇ ਆਪਣੀ ਕਿਰਤ ਕਮਾਈ ਵਿਚ ਇੱਕ ਵੱਡੀ ਰਾਸ਼ੀ ਸਾਊਦੀ ਅਰਬ ਸ਼ੇਖ ਨੂੰ ਵੀ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਨੌਜਵਾਨਾਂ ਦਾ ਪੰਜਾਬ ਆਉਣ 'ਤੇ ਵਿਸ਼ੇਸ਼ ਸਨਮਾਨ ਕਰੇਗੀ।

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Pictures
  • Sri Harmandir Sahib
  • removed
  • Saudi Arabian hotel
  • Hotel Gold Dome Restaurant
  • ਸਾਊਦੀ ਅਰਬ
  • ਹੋਟਲ
  • ਸ੍ਰੀ ਹਰਿਮੰਦਰ ਸਾਹਿਬ
  • ਤਸਵੀਰਾਂ
  •  ਹੋਟਲ ਗੋਲਡ ਡੋਮ ਰੈਸਟੋਰੈਂਟ
  • ਸਰਬੱਤ ਦਾ ਭਲਾ ਗਰੁੱਪ

ਮੈਰਿਟ 'ਚ ਆਏ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਗੁਜ਼ਾਰਿਆ

NEXT STORY

Stories You May Like

  • bollywood actress palak tiwari paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
  • jathedar gargajj performed the service of pouring water
    ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ
  • the devotees carry the prasad at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲੈ ਕੇ ਜਾਂਦੀਆਂ ਪਤਾਸ਼ੇ ਦਾ ਪ੍ਰਸ਼ਾਦਿ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • a group of sikhs from sikligarh and vanjara
    ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ
  • massive fire engulfs 4 story hotel in hisar
    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ ਮਗਰੋਂ ਪੈ ਗਈਆਂ ਭਾਜੜਾਂ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  police vehicle  police accident
      ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ...
    • big news about smart electricity meters in punjab
      ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +