Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    2:31:46 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਸ਼ਰਧਾਲੂਆਂ ਦੀ ਆਸਥਾ 'ਚੋਂ ਮੁਨਾਫਾ ਨਾ ਕਮਾਏ: ਪ੍ਰੋ. ਚੰਦੂਮਾਜਰਾ

PUNJAB News Punjabi(ਪੰਜਾਬ)

ਕਾਂਗਰਸ ਸ਼ਰਧਾਲੂਆਂ ਦੀ ਆਸਥਾ 'ਚੋਂ ਮੁਨਾਫਾ ਨਾ ਕਮਾਏ: ਪ੍ਰੋ. ਚੰਦੂਮਾਜਰਾ

  • Edited By Rajwinder Kaur,
  • Updated: 04 Nov, 2019 11:36 AM
Chandigarh
pilgrims
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) - ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਕੋਲੋਂ 20 ਰੁਪਏ ਅਰਜ਼ੀ ਭਰਵਾਈ ਫੀਸ ਲੈਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਾਕਿ ਵਲੋਂ ਲਈ ਜਾ ਰਹੀ 20 ਡਾਲਰ ਸਰਵਿਸ ਫੀਸ ਦਾ ਵਿਰੋਧ ਕਰਕੇ ਤੇ ਖੁਦ ਸ਼ਰਧਾਲੂਆਂ ਕੋਲੋਂ ਫਾਰਮ ਭਰਵਾਈ ਲਈ 20 ਰੁਪਏ ਵਸੂਲ ਕੇ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ।

ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਪਾਕਿ ਦੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ 'ਤੇ ਲਾਈ ਗਈ 20 ਡਾਲਰ ਦੀ ਸਰਵਿਸ ਫ਼ੀਸ ਵਾਪਸ ਲੈਣ ਦੀ ਅਪੀਲ ਕਰ ਰਿਹਾ, ਦੂਜੇ ਪਾਸੇ ਉਸ ਦੀ ਸਰਕਾਰ ਸ਼ਰਧਾਲੂਆਂ ਕੋਲੋਂ ਅਰਜ਼ੀ ਭਰਵਾਈ ਦੇ 20 ਰੁਪਏ ਪ੍ਰਤੀ ਵਿਅਕਤੀ ਵਸੂਲ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਚੰਗਾ ਹੋਵੇਗਾ ਕਿ ਦੂਜਿਆਂ ਨੂੰ ਨਸੀਹਤ ਦੇਣ ਤੋਂ ਪਹਿਲਾਂ ਤੁਸੀਂ ਖੁਦ ਉਸ ਗੱਲ ਨੂੰ ਅਮਲ 'ਚ ਲਿਆਓ। ਅਕਾਲੀ ਆਗੂ ਨੂੰ ਕਿਹਾ ਕਿ ਪਾਕਿ ਦੇ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਕੋਲੋਂ ਅਰਜ਼ੀ ਭਰਵਾਈ ਦੇ 20 ਰੁਪਏ ਵਸੂਲ ਕਰਨਾ ਸਾਬਿਤ ਕਰਦਾ ਹੈ ਕਿ ਕਾਂਗਰਸ ਸਰਕਾਰ ਕਿਸ ਆਸਥਾ ਨਾਲ 550ਵਾਂ ਪ੍ਰਕਾਸ਼ ਪੁਰਬ ਮਨਾ ਰਹੀ ਹੈ। ਜਿਹੜੇ ਲੋਕੀਂ ਆਪਣਾ ਫਾਰਮ ਆਨਲਾਇਨ ਨਹੀਂ ਭਰ ਸਕਦੇ, ਸਰਕਾਰ ਕੋਲੋਂ ਭਰਵਾਉਣਾ ਚਾਹੁੰਦੇ ਹਨ, ਸੰਬੰਧੀ ਸਰਕਾਰ ਦੀ 20 ਰੁਪਏ ਫੀਸ ਵਸੂਲਣ ਦੀ ਦਲੀਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਆਪਣੇ ਨਾਗਰਿਕਾਂ ਦੀ ਮਦਦ ਕਰਨਾ ਹਰ ਸੂਬਾ ਸਰਕਾਰ ਦਾ ਸੰਵਿਧਾਨਿਕ ਫਰਜ਼ ਹੁੰਦਾ ਹੈ।

ਕਾਂਗਰਸ ਸਰਕਾਰ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਸ ਪਵਿੱਤਰ ਕਾਰਜ ਨੂੰ ਮੁਫਤ 'ਚ ਨਹੀਂ ਕਰਨਾ ਚਾਹੁੰਦੀ। ਕਾਂਗਰਸ ਨੂੰ ਪਾਕਿ ਵਾਂਗ ਅਜਿਹੀ ਫ਼ੀਸ ਲਾਉਣ ਤੋਂ ਵਰਜਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਫੀਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਾਕਿ ਸਰਕਾਰ ਕੋਲੋਂ ਪ੍ਰਸਤਾਵਿਤ 20 ਡਾਲਰ ਦੀ ਫੀਸ ਰੱਦ ਕਰਵਾਉਣ ਲਈ ਆਪਣੇ ਸਾਰੇ ਵਸੀਲੇ ਇਸਤੇਮਾਲ ਕਰਨੇ ਚਾਹੀਦੇ ਹਨ ਜੇਕਰ ਅਜਿਹਾ ਨਹੀਂ ਹੋ ਸਕਦਾ ਤਾਂ ਪੰਜਾਬ ਸਰਕਾਰ ਨੂੰ ਬਾਕੀ ਸੂਬਾ ਸਰਕਾਰਾਂ ਵਾਂਗ ਇਹ ਫ਼ੀਸ ਖੁਦ ਅਦਾ ਕਰਨ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

  • Chandigarh
  • Chandumajra
  • Congress
  • pilgrims
  • ਚੰਡੀਗੜ੍ਹ
  • ਚੰਦੂਮਾਜਰਾ
  • ਕਾਂਗਰਸ
  • ਸ਼ਰਧਾਲੂ

ਐਤਵਾਰ ਨੂੰ ਵਾਧੂ ਕਲਾਸਾਂ ਲਾਉਣ ਵਾਲੇ ਅਧਿਆਪਕਾਂ ਨੂੰ ਮਿਲੀ ਸ਼ਾਬਾਸ਼ੀ

NEXT STORY

Stories You May Like

  • prem singh chandumajra revival giani harpreet singh
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ. ਚੰਦੂਮਾਜਰਾ ਨੇ ਛੱਡਿਆ ਪੁਨਰ ਸੁਰਜੀਤ
  • chandumajra in akali dal
    ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
  • congress has neither a vision nor leadership for punjab
    ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਵਿਜ਼ਨ ਅਤੇ ਨਾ ਹੀ ਕੋਈ ਲੀਡਰਸ਼ਿਪ : ਅਮਨ ਅਰੋੜਾ
  • prem singh chandumajra joins akali dal along with his son
    ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ ਪਹੁੰਚੇ ਘਰ
  • akali dal prem singh chandumajra sukhbir badal
    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ ਚੰਦੂਮਾਜਰਾ ਪਿਓ-ਪੁੱਤ, ਸੁਖਬੀਰ ਖੁਦ ਕਰਨਗੇ ਸ਼ਾਮਲ
  • amazing recovery in stock market  investors earned rs 6 4 lakh crore
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ , ਨਿਵੇਸ਼ਕਾਂ ਨੇ ਕਮਾਏ 6.4 ਲੱਖ ਕਰੋੜ; ਇਨ੍ਹਾਂ ਸਟਾਕ ਨੇ ਵਧਾਈ ਰੌਣਕ
  • baba kedarnath  snowfall  pilgrims  cold
    ਬਰਫ਼ਬਾਰੀ ਵੀ ਨਾ ਰੋਕ ਸਕੀ ਆਸਥਾ! ਹੁਣ ਤੱਕ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਬਾਬਾ ਕੇਦਾਰ ਦੇ ਦਰਸ਼ਨ
  • ramlila maidan rally suspended
    ਰਾਮਲੀਲਾ ਮੈਦਾਨ ਰੈਲੀ 'ਚ ਸ਼ਾਮਲ ਨਾ ਹੋਣ 'ਤੇ 83 ਯੂਥ ਕਾਂਗਰਸ ਅਧਿਕਾਰੀ ਮੁਅੱਤਲ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • sangrur dc ssp news
      ਸੰਗਰੂਰ ਹਾਦਸਾ: ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ...
    • damanjit singh mann news
      ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +