Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:30:47 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ

PUNJAB News Punjabi(ਪੰਜਾਬ)

ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ

  • Edited By Shivani Bassan,
  • Updated: 04 Nov, 2025 06:30 PM
Amritsar
pilgrims leaving for pakistan from sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ– ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਦੱਸਿਆ ਕਿ ਉਹ ਖੁਦ ਵੀ ਇਸ ਜਥੇ ਨਾਲ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੀ ਹਨ, ਜਦਕਿ ਡਿਪਟੀ ਲੀਡਰ ਦੀ ਜ਼ਿੰਮੇਵਾਰੀ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 1796 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ।

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਕੁਝ ਸ਼ਰਧਾਲੂਆਂ ਨੂੰ ਅਟਾਰੀ ਸਰਹੱਦ 'ਤੇ ਰੋਕਿਆ

ਜਾਣਕਾਰੀ ਮੁਤਾਬਕ ਪਾਕਿਸਤਾਨ ਜਾਣ ਵਾਲੇ ਇੱਕ ਸਿੱਖ ਜਥੇ ਦੇ ਕੁਝ ਸ਼ਰਧਾਲੂਆਂ ਨੂੰ ਅਟਾਰੀ ਸਰਹੱਦ 'ਤੇ ਰੋਕ ਦਿੱਤਾ ਗਿਆ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਉਨ੍ਹਾਂ ਕੋਲ ਪੁਲਸ ਤਸਦੀਕ ਨਹੀਂ ਸੀ। ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲਸ ਤਸਦੀਕ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀ ਜ਼ਿੰਮੇਵਾਰੀ ਹੈ, ਪਰ ਐਬੈਂਸੀ ਨੇ ਵੀਜ਼ਾ ਜਾਰੀ ਕਰ ਦਿੱਤਾ ਸੀ। ਪ੍ਰਤਾਪ ਸਿੰਘ ਨੇ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਪਾਕਿਸਤਾਨ ਜਾਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਭਾਰਤ ਸਰਕਾਰ ਪ੍ਰਤੀ ਰੋਸ ਪੈਦਾ ਹੁੰਦਾ ਹੈ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਇਸ ਦੌਰਾਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਕਰਨ ਸਿੰਘ, ਨਿਸ਼ਾਨ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਅਧਿਕਾਰੀ ਤੇ ਸ਼ਖਸੀਅਤਾਂ ਵੀ ਮੌਜੂਦ ਸਨ। ਦੱਸ ਦੇਈਏ ਕਿ ਇਹ ਜੱਥਾ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ ਅਤੇ ਸ਼ਾਮ ਤੱਕ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

  • Pilgrims
  • Pakistan
  • Sri Akal Takht Sahib
  • Attari border
  • ਸ਼ਰਧਾਲੂ
  • ਪਾਕਿਸਤਾਨ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਅਟਾਰੀ ਸਰਹੱਦ

ਪੰਜਾਬ : ਇਸ ਜ਼ਿਲ੍ਹੇ 'ਚ ਵਿਗੜਨ ਲੱਗੇ ਹਾਲਾਤ! ਸਿਹਤ ਵਿਭਾਗ ਚੌਕਸ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

NEXT STORY

Stories You May Like

  • miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • akal takht  sacrilege law  notification
    ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +