Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:03:57 PM

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • congress  vijay  tvk  support  tamil nadu government

    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਜਥਾ ਰਵਾਨਾ

PUNJAB News Punjabi(ਪੰਜਾਬ)

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਜਥਾ ਰਵਾਨਾ

  • Edited By Cherry,
  • Updated: 10 Apr, 2023 09:53 AM
Amritsar
pilgrims visit pak to take part vaisakhi festival celebrations various gurdwaras
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ, ਪ੍ਰਿਥੀਪਾਲ)- ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1052 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਜਸਵੰਤ ਸਿੰਘ ਪੁੜੈਣ, ਬੀਬੀ ਜੋਗਿੰਦਰ ਕੌਰ, ਸਾਬਕਾ ਸਕੱਤਰ ਕੁਲਵੰਤ ਸਿੰਘ, ਜਨਰਲ ਪ੍ਰਬੰਧਕ ਵਜੋਂ ਵਧੀਕ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਹ ਵੀ ਪੜ੍ਹੋ: ਜਲੰਧਰ ਦੇ ਪ੍ਰਭਜੋਤ ਸਿੰਘ ਨੇ ਚਮਕਾਇਆ ਭਾਰਤ ਦਾ ਨਾਂ, ਨਾਮੀ ਏਅਰਲਾਈਨ ਵਿਜ਼ ਦਾ ਬਣਿਆ ਕੈਪਟਨ

PunjabKesari

ਇਸ ਮੌਕੇ ਜਥੇ ਦੇ ਆਗੂ ਅਮਰਜੀਤ ਸਿੰਘ ਭਲਾਈਪੁਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਦੇ ਮਨਾ ਅੰਦਰ ਤਾਂਘ ਹੁੰਦੀ ਹੈ, ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਰਵਾਨਾ ਹੋਇਆ ਹੈ।

ਇਹ ਵੀ ਪੜ੍ਹੋ: 6 ਬੱਚਿਆਂ ਸਮੇਤ ਅਮਰੀਕਾ ਤੋਂ ਭਾਰਤ ਭੱਜੇ ਜੋੜੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ

PunjabKesari

9 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ, ਜਿਥੋਂ 10 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੁਕੇਗਾ। 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਪੁੱਜੇਗਾ, ਜਿਥੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰੇਗਾ। 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ, ਜਿਥੋਂ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਜਾਣਗੇ। 17 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਰੁਕਣ ਉਪਰੰਤ 18 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ। ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਜਥੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ, ਕੰਘੇ, ਕੜ੍ਹੇ, ਕਿਰਪਾਨਾਂ, ਲੋਈਆਂ, ਚਾਹ ਪੱਤੀ ਆਦਿ ਸਮਾਨ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਮੁੱਖ ਸਮਾਗਮ ਸਮੇਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਸ਼ਾਪਿੰਗ ਮਾਲ ਦੇ ਬਾਹਰ ਨੌਜਵਾਨ ਨੇ ਭਾਰਤੀ ਵਿਅਕਤੀ ਨੂੰ ਪੌੜੀਆਂ ਤੋਂ ਮਾਰਿਆ ਧੱਕਾ, ਖੋਪੜੀ 'ਚ ਹੋਏ ਕਈ ਫਰੈਕਚਰ, ਮੌਤ

PunjabKesari

ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਮੀਡੀਆ ਇੰਚਾਰਜ ਤੇ ਬੁਲਾਰਾ ਹਰਭਜਨ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਗੁਰਮੀਤ ਸਿੰਘ ਮੁਕਤਸਰੀ, ਸਤਵਿੰਦਰ ਸਿੰਘ ਫੂਲਪੁਰ, ਪਰਜਿੰਦਰ ਸਿੰਘ, ਹਰਪਾਲ ਸਿੰਘ, ਬਹਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

ਇਹ ਵੀ ਪੜ੍ਹੋ: 'ਸੱਸ' ਸੁਧਾ ਮੂਰਤੀ ਨੂੰ ਪਦਮ ਭੂਸ਼ਣ ਮਿਲਣ 'ਤੇ ਖ਼ੁਸ਼ ਹੋਏ ਬ੍ਰਿਟਿਸ਼ PM ਸੁਨਕ, ਲਿਖਿਆ- 'ਮਾਣ ਦਾ ਦਿਨ'

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Gurdwara Sri Panja Sahib Pakistan
  • Vaisakhi festival celebrations
  • Pilgrims
  • Gurdwaras
  • ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ
  • ਖਾਲਸਾ ਸਾਜਨਾ ਦਿਵਸ
  • ਜਥਾ
  • ਰਵਾਨਾ

ਨੁਕਸਾਨੀ ਫ਼ਸਲ ਦੇ ਮੁਆਵਜ਼ੇ ਸਬੰਧੀ ਸਰਕਾਰ ਗੰਭੀਰ, 23 ਸੀਨੀਅਰ IAS ਅਧਿਕਾਰੀਆਂ ਦੀ ਲਾਈ ਡਿਊਟੀ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • khalsa creation day celebrated in cincinnati
    ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)
  • deadbody of unidentified person found
    ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • a group of sikhs from sikligarh and vanjara
    ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ
  • rahul gandhi  sri singh sabha gurdwara  lok sabha  andaman and nicobar
    ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ ਗਾਂਧੀ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • major revelations explosion near the bsf headquarters in jalandhar
      ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
    • gutka sahib desecrated in mohali
      ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • large scale transfers in punjab
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
    • drug smuggler arrested with 6 kg 134 grams of heroin
      ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +