Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:56:58 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਟੈਂਡਰ ਮੰਗਣ ਦੇ ਦਿੱਤੇ ਹੁਕਮ

PUNJAB News Punjabi(ਪੰਜਾਬ)

CM ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਟੈਂਡਰ ਮੰਗਣ ਦੇ ਦਿੱਤੇ ਹੁਕਮ

  • Updated: 24 May, 2022 09:42 PM
Chandigarh
pind baabe nanak da project tender
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਲਈ ਆਲਮੀ ਪੱਧਰ ’ਤੇ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਵਿਭਾਗ ਨੂੰ ਕਿਹਾ ਕਿ ਉਹ 500 ਕਰੋੜ ਰੁਪਏ ਦੀ ਲਾਗਤ ਨਾਲ 40 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਸ਼ਾਨਾਮੱਤੇ ਪ੍ਰਾਜੈਕਟ ਦੇ ਨਿਰਮਾਣ ਲਈ ਵਿਸ਼ਵ ਪ੍ਰਸਿੱਧ ਆਰਕੀਟੈਕਟਾਂ ਦੀਆਂ ਸੇਵਾਵਾਂ ਲੈਣ। ਵਿਚਾਰ-ਚਰਚਾ 'ਚ ਹਿੱਸਾ ਲੈਂਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਤਿਆਰ ਕੀਤੀ ਰੂਪ-ਰੇਖਾ ਨੂੰ ਪਹਿਲਾਂ ਹੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : 'ਆਪ' ਸਰਕਾਰ ਧਿਆਨ ਵੰਡਾਊ ਕੰਮਾਂ ਦੀ ਬਜਾਏ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ : ਅਕਾਲੀ ਦਲ

ਇਸ ਮੌਕੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੈਰ-ਸਪਾਟਾ ਵਿਭਾਗ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਜਾ ਰਹੀ ਭਾਈ ਜੈਤਾ ਜੀ ਯਾਦਗਾਰ ਨੂੰ ਦਸੰਬਰ 2022 ਤੱਕ ਹਰ ਹੀਲੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਸਮਰੱਥ ਅਥਾਰਟੀ ਦੁਆਰਾ ਪ੍ਰਵਾਨਿਤ ਨਿਰਧਾਰਿਤ ਮਾਪਦੰਡਾਂ ਮੁਤਾਬਕ ਇਸ ਵੱਕਾਰੀ ਪ੍ਰਾਜੈਕਟ ਦੀ ਉਸਾਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਹ ਯਾਦਗਾਰ ਵਿਰਾਸਤ-ਏ-ਖਾਲਸਾ ਦੇ ਕੰਪਲੈਕਸ ਵਿੱਚ 13 ਕਰੋੜ ਰੁਪਏ ਦੀ ਲਾਗਤ ਨਾਲ 5 ਏਕੜ ਵਿੱਚ ਬਣ ਰਹੀ ਹੈ।

ਇਹ ਵੀ ਪੜ੍ਹੋ : ਫਗਵਾੜਾ ਦੀ ਧੀ ਹਾਂ, ਵਿਕਾਸ 'ਚ ਨਹੀਂ ਛੱਡਾਂਗੀ ਕੋਈ ਕਸਰ : ADC ਨਯਨ ਜੱਸਲ

ਜ਼ਿਕਰਯੋਗ ਹੈ ਕਿ ਬਹਾਦਰ ਸਿੱਖ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਸਨ, ਜੋ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਚਾਂਦਨੀ ਚੌਕ ਦਿੱਲੀ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੈ ਕੇ ਆਏ ਸਨ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਰਾਸਤ-ਏ-ਖਾਲਸਾ ਦੀ ਹਦੂਦ ਅੰਦਰ 10 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਨੇਚਰ ਪਾਰਕ ਨੂੰ ਇਸ ਸਾਲ ਦਸੰਬਰ ਤੱਕ ਮੁਕੰਮਲ ਕਰਨ ਲਈ ਆਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇੱਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰਕੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਹੋਵੇਗਾ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਮੁੱਖ ਮੰਤਰੀ ਨੇ ਅੰਮ੍ਰਿਤਸਰ ਕਲਚਰਲ ਐਂਡ ਟੂਰਿਜ਼ਮ ਡਿਵੈਲਪਮੈਂਟ ਅਥਾਰਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਾਵਨ ਨਗਰੀ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਪਲਾਜ਼ਾ ਸਮੇਤ ਵੱਖ-ਵੱਖ ਵਿਰਾਸਤੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਥਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਅਥਾਰਟੀ ਅਧੀਨ ਚੱਲ ਰਹੇ ਸਾਰੇ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਆਖਿਆ ਤਾਂ ਜੋ ਅੰਮ੍ਰਿਤਸਰ ਨੂੰ ਵਿਸ਼ਵ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ।

ਇਹ ਵੀ ਪੜ੍ਹੋ : ਸਰਕਾਰ ਦੀ ਚਿਤਾਵਨੀ- ਰੈਸਟੋਰੈਂਟ ਗਾਹਕਾਂ ਨੂੰ 'ਸਰਵਿਸ ਚਾਰਜ' ਅਦਾ ਕਰਨ ਲਈ ਨਹੀਂ ਕਰ ਸਕਦੇ ਮਜਬੂਰ

ਮੀਟਿੰਗ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇਜਵੀਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਐੱਮ.ਐੱਸ. ਜੱਗੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Chief Minister
  • Department of Tourism
  • Pind Baabe Nanak Da
  • Project
  • Tender
  • ਮੁੱਖ ਮੰਤਰੀ
  • ਸੈਰ ਸਪਾਟਾ ਵਿਭਾਗ
  • ਪਿੰਡ ਬਾਬੇ ਨਾਨਕ ਦਾ
  • ਪ੍ਰਾਜੈਕਟ
  • ਟੈਂਡਰ

ਸਿਹਤ ਮੰਤਰੀ ਸਿੰਗਲਾ ਦੀ ਬਰਖ਼ਾਸਤਗੀ ’ਤੇ ਜਾਖੜ ਦਾ ਟਵੀਟ, ਦਿੱਤੀ ਇਹ ਪ੍ਰਤੀਕਿਰਿਆ

NEXT STORY

Stories You May Like

  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +