Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    9:32:55 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਪਿਸਤੋਲ ਦੀ ਨੋਕ ਤੇ ਪਹਿਲਾਂ ਮੋਟਰਸਾਈਕਲ ਅਤੇ ਫਿਰ ਕਾਰ ਖੋਹੀ

PUNJAB News Punjabi(ਪੰਜਾਬ)

ਪਿਸਤੋਲ ਦੀ ਨੋਕ ਤੇ ਪਹਿਲਾਂ ਮੋਟਰਸਾਈਕਲ ਅਤੇ ਫਿਰ ਕਾਰ ਖੋਹੀ

  • Edited By Gurminder Singh,
  • Updated: 20 Dec, 2020 02:41 PM
Faridkot
pistols  cars  loot
  • Share
    • Facebook
    • Tumblr
    • Linkedin
    • Twitter
  • Comment

ਸਾਦਿਕ (ਪਰਮਜੀਤ ਸੋਨੀ) : ਸਾਦਿਕ ਇਲਾਕੇ ਵਿਚ ਹੋ ਰਹੀਆਂ ਲੁੱਟ-ਖੋਹ-ਚੋਰੀ ਦੀਆਂ ਵਾਰਦਾਤਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਨਵਾਂ ਮਾਮਲਾ ਬੀਤੀ ਰਾਤ ਅਣਪਛਾਤੇ ਲੁਟੇਰਿਆ ਵੱਲੋਂ ਪਿਸਤੋਲ ਦੀ ਨੋਕ ਤੇ ਪਹਿਲਾਂ ਮੋਟਰਸਾਈਕਲ ਤੇ ਫੇਰ ਕਾਰ ਖੋਹ ਕੇ ਲੈ ਜਾਣ ਦਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਗਾਵੜੀ ਪੁੱਤਰ ਤਾਰਾ ਸਿੰਘ ਮੁਕਤਸਰ ਰੋਡ ਸਾਦਿਕ ਤੇ ਲੋਹੇ ਦੀਆਂ ਚਗਾਠਾ ਬਣਾਉਣ ਦਾ ਕੰਮ ਕਰਦਾ ਹੈ, ਉਹ ਆਪਣੇ ਪੀ.ਬੀ 04 ਜੈੱਡ 4124 ਸਪਲੈਡਰ ਮੋਟਰਸਾਇਕਲ ਤੇ ਸ਼ਾਮ 7 ਕੁ ਵਜੇ ਸਵਾਰ ਹੋ ਕੇ ਪਿੰਡ ਕਾਉਣੀ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਰੁਪਈਆ ਵਾਲਾ ਕੱਸੀ ਕੋਲ ਪੁੱਜਾ ਤਾਂ ਪਹਿਲਾਂ ਹੀ ਕੁਝ ਨੌਜਵਾਨ ਪੁਲੀ ਤੇ ਮੌਜੂਦ ਹਨ ਨੇ ਮੋਟਰਸਾਈਕਲ ਰੋਕ ਕੇ ਧੱਕਾ ਮਾਰ ਕੇ ਹੇਠਾ ਡੇਗ ਦਿੱਤਾ ਤੇ ਦੂਜੇ ਨੇ ਪਿਸਤੋਲ ਕੱਢ ਕੇ ਜੇਬ ਵਿਚੋਂ ਮੋਬਾਇਲ ਤੇ 8500 ਰੁਪਏ ਨਗਦੀ ਖੋਹ ਕੇ ਮੋਟਰਸਾਇਕਲ ਤੇ ਸਾਦਿਕ ਵੱਲ ਨੂੰ ਫਰਾਰ ਹੋ ਗਏ।

ਉਪਰੰਤ ਲੁਟੇਰਿਆਂ ਨੇ ਸਾਦਿਕ ਫਰੀਦਕੋਟ ਸੜਕ ਤੇ ਮਾਨੀਸਿੰਘਵਾਲਾ ਕੋਲ ਨੀਰਇੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸ਼ੇਰ ਸਿੰਘਵਾਲਾ ਹਾਲ ਆਬਾਦ ਨਿਊ ਕੈਂਟ ਰੋਡ ਫਰੀਦਕੋਟ ਤੇ ਖੜ੍ਹਾ ਸੀ ਦੀ ਕਾਰ ਪੀ.ਬੀ 04 ਏਬੀ 8887 ਹਵਾਈ ਫਾਇਰ ਕਰਕੇ ਖੋਹ ਲਈ ਤੇ ਪਿੰਡ ਰੁਪਈਆ ਵਾਲਾ ਕੱਸੀ ਕੋਲੋ ਖੋਹ ਕੇ ਲਿਆਦਾ ਮੋਟਰਸਾਈਕਲ ਕਾਰ ਲੁੱਟਣ ਵਾਲੀ ਜਗ੍ਹਾ ਤੇ ਛੱਡ ਗਏ। ਥਾਣਾ ਸਾਦਿਕ ਵਿਖੇ ਮੁਕੱਦਮਾ ਨੰਬਰ 98 ਧਾਰਾ, 382, 338, 25, 27 ਤਹਿਤ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਤਫਤੀਸ਼ ਚਰਨਜੀਤ ਸਿੰਘ ਏ.ਐੱਸ.ਆਈ ਕਰ ਰਹੇ ਹਨ।  ਪੁਲਸ ਮੁਲਜ਼ਮਾਂ ਦੀ ਭਾਲ ਤੇਜ਼ੀ ਨਾਲ ਕਰ ਰਹੀ ਹੈ।
 

  • Pistols
  • cars
  • loot
  • ਪਿਸਤੋਲ
  • ਕਾਰ
  • ਲੁੱਟ

ਲੁਧਿਆਣਾ ਗੈਂਗਰੇਪ ਮਾਮਲੇ ’ਚ 4 ਮੁਲਜ਼ਮ ਕਾਬੂ, ਮਾਸਟਰ ਮਾਈਂਡ ਦੀ ਭਾਲ ਜਾਰੀ

NEXT STORY

Stories You May Like

  • woman dies in car motorcycle collision
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
  • accident case
    ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ
  • robbery at petrol pump at gunpoint
    ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • bumper increase in sales of passenger cars  motorcycles scooters
    ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ
  • two accused arrested along with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • brother in law  robbery in broad daylight
    ਦਿਨ ਦਿਹਾੜੇ ਮੋਟਰਸਾਈਕਲ ’ਤੇ ਜਾ ਰਹੇ ਦਿਓਰ ਭਰਜਾਈ ਨੂੰ ਲੁੱਟਿਆ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +