ਤਰਨਤਾਰਨ, (ਰਾਜੂ)- ਥਾਣਾ ਸਿਟੀ ਦੀ ਪੁਲਸ ਨੇ 315 ਬੋਰ ਪਿਸਤੌਲ, ਇਕ ਜ਼ਿੰਦਾ ਰੌਂਦ ਤੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੌਰਾਨੇ ਗਸ਼ਤ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਗੁੱਜਰਪੁਰਾ ਨੂੰ 2 ਗ੍ਰਾਮ ਹੈਰੋਇਨ, 315 ਬੋਰ ਪਿਸਤੌਲ ਅਤੇ ਜ਼ਿੰਦਾ ਰੌਂਦ ਸਣੇ ਗ੍ਰਿਫਤਾਰ ਕੀਤਾ। ਪੁਲਸ ਨੇ ਫੜੇ ਗਏ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਰਨਾਲਾ 'ਚ ਚੋਰਾਂ ਦਾ ਕਹਿਰ ਜਾਰੀ
NEXT STORY