Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:34:29 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੀਐੱਮ ਮੋਦੀ ਦਾ ਜਨਮ ਦਿਨ ‘ਸੇਵਾ ਸੰਕਲਪ ਅਭਿਆਨ’: ਢਿੱਲੋਂ ਨੇ ਲਾਭਪਾਤਰੀ ਦੇ ਘਰ ਜਗਾਇਆ ‘ਆਸ਼ੀਰਵਾਦ ਦਾ ਦੀਵਾ’

PUNJAB News Punjabi(ਪੰਜਾਬ)

ਪੀਐੱਮ ਮੋਦੀ ਦਾ ਜਨਮ ਦਿਨ ‘ਸੇਵਾ ਸੰਕਲਪ ਅਭਿਆਨ’: ਢਿੱਲੋਂ ਨੇ ਲਾਭਪਾਤਰੀ ਦੇ ਘਰ ਜਗਾਇਆ ‘ਆਸ਼ੀਰਵਾਦ ਦਾ ਦੀਵਾ’

  • Edited By Sandeep Kumar,
  • Updated: 18 Sep, 2026 02:38 AM
Pathankot
pm modi  s birthday seva sankalp abhiyan
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਪਠਾਨਕੋਟ ਵਿਖੇ ਇੱਕ ਸਰਕਾਰੀ ਯੋਜਨਾ ਦੇ ਲਾਭਪਾਤਰੀ ਦੇ ਘਰ ਪਹੁੰਚ ਕੇ ‘ਆਸ਼ੀਰਵਾਦ ਦਾ ਦੀਵਾ’ ਜਗਾਇਆ। ਇਸ ਉਪਰੰਤ ਦੋਵਾਂ ਆਗੂਆਂ ਨੇ ਪਠਾਨਕੋਟ ਰੇਲਵੇ ਸਟੇਸ਼ਨ ਵਿਖੇ 1,100 ਦੀਵੇ ਜਗਾ ਕੇ ‘ਆਸ਼ੀਰਵਾਦ ਦਾ ਦੀਵਾ’ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : 'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜਨਤਕ ਜੀਵਨ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਸ੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਦੇਸ਼ ਦੀ ਤਰੱਕੀ ਲਈ ਕੰਮ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਸੇਵਾਵਾਂ ਦਾ ਵਿਸਥਾਰ ਕਰਨ ਅਤੇ ਭਾਰਤ ਦੀ ਵਿਸ਼ਵ ਪੱਧਰ ‘ਤੇ ਸਥਿਤੀ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ। ਇਸੇ ਭਾਵਨਾ ਨਾਲ ਭਾਜਪਾ ਵੱਲੋਂ ‘ਸੇਵਾ ਸੰਕਲਪ ਅਭਿਆਨ’ ਸ਼ੁਰੂ ਕੀਤਾ ਗਿਆ ਹੈ।

PunjabKesari

ਢਿੱਲੋਂ ਨੇ ਕਿਹਾ ਕਿ ‘ਆਸ਼ੀਰਵਾਦ ਦਾ ਦੀਵਾ’ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਲਾਭ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੀ ਖੁਸ਼ਹਾਲੀ ਹੀ ਅਸਲ ਵਿੱਚ ਸੇਵਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਇਸ ਅਭਿਆਨ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਸਮਝਣਗੇ ਅਤੇ ਸੇਵਾ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ‘ਸੇਵਾ ਸੰਕਲਪ ਅਭਿਆਨ’ ਤਹਿਤ ਵੱਖ-ਵੱਖ ਸੇਵਾ ਕਾਰਜ, ਸਮਾਜਿਕ ਗਤੀਵਿਧੀਆਂ, ਖੂਨਦਾਨ ਕੈਂਪ, ਲਾਭਪਾਤਰੀਆਂ ਨਾਲ ਸੰਪਰਕ ਅਤੇ ਹੋਰ ਲੋਕ ਭਲਾਈ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਦਾ ਉਦੇਸ਼ ਭਾਜਪਾ ਦੇ ‘ਸੇਵਾ ਹੀ ਸੰਗਠਨ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਦੇ ਟੀਚੇ ਵੱਲ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੀ ਭਾਗੀਦਾਰੀ ਨਾਲ ਭਾਰਤ ਨੂੰ 2047 ਤੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਭਾਜਪਾ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇਸ ਮੌਕੇ ਡਾ. ਸਤੀਸ਼ ਪੂਨੀਆ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ‘ਸੇਵਾ ਸੰਕਲਪ ਅਭਿਆਨ’ ਰਾਹੀਂ ਭਾਜਪਾ ਵੱਲੋਂ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਲੋਕਾਂ ਤੱਕ ਲਿਜਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Pathankot
  • PM Modi
  • Birthday
  • Kewal Singh Dhillon
  • Dr. Satish Poonia
  • ਪਠਾਨਕੋਟ
  • ਪੀਐੱਮ ਮੋਦੀ
  • ਜਨਮਦਿਨ
  • ਕੇਵਲ ਸਿੰਘ ਢਿੱਲੋਂ
  • ਡਾ. ਸਤੀਸ਼ ਪੂਨੀਆ

ਲਿਵ-ਇਨ ਪਾਰਟਨਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰ ਖੋਲ੍ਹੇ ਰਾਜ਼

NEXT STORY

Stories You May Like

  • gandhi jayanti  kewal singh dhillon  seva sankalp abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਚਲਾਇਆ 'ਸੇਵਾ ਸੰਕਲਪ ਅਭਿਆਨ'
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ
  • on the occasion of gandhi jayanti safai abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • britain celebrated modi  s   25 years
    ਬ੍ਰਿਟੇਨ 'ਚ ਭਾਰਤੀ ਡਾਇਸਪੋਰਾ ਸੰਗਠਨਾਂ ਨੇ ਮਨਾਇਆ ਮੋਦੀ ਦੀ '25 ਸਾਲ ਜਨਤਕ ਸੇਵਾ' ਦਾ ਜਸ਼ਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +