Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    3:25:28 PM

  • shiromani akali dal s save punjab rally in bathinda

    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ...

  • big news superhit punjabi singer will be arrested

    ਵੱਡੀ ਖ਼ਬਰ ; ਸੁਪਰਹਿੱਟ ਪੰਜਾਬੀ ਗਾਇਕ ਹੋਵੇਗਾ...

  • harsimrat badal attacks aap government at bhucho rally

    ‘ਪੰਜਾਬ 'ਚ ਗੈਂਗਸਟਰ ਰਾਜ’, ਭੁੱਚੋ ਰੈਲੀ ‘ਚ...

  • arthiyas from across punjab make a big announcement

    ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰਧਾਨ ਮੰਤਰੀ ਮੋਦੀ ਤੇ ਖੇਤੀਬਾੜੀ ਮੰਤਰੀ ਦਾ ਖੇਤੀ ਨਾਲ ਦੂਰ-ਨੇਡ਼ੇ ਦਾ ਕੋਈ ਵਾਸਤਾ ਨਹੀਂ: ਸੁਖਜਿੰਦਰ ਰੰਧਾਵਾ

PUNJAB News Punjabi(ਪੰਜਾਬ)

ਪ੍ਰਧਾਨ ਮੰਤਰੀ ਮੋਦੀ ਤੇ ਖੇਤੀਬਾੜੀ ਮੰਤਰੀ ਦਾ ਖੇਤੀ ਨਾਲ ਦੂਰ-ਨੇਡ਼ੇ ਦਾ ਕੋਈ ਵਾਸਤਾ ਨਹੀਂ: ਸੁਖਜਿੰਦਰ ਰੰਧਾਵਾ

  • Updated: 24 Sep, 2020 08:12 PM
Chandigarh
pm modi and agriculture minister  sukhjinder randhawa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ 'ਤੇ ਤੁਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਖੇਤੀਬਾੜੀ ਨਾਲ ਦੂਰ-ਦੂਰ ਤੱਕ ਸਰੋਕਾਰ ਨਹੀਂ।
ਸ. ਰੰਧਾਵਾ ਨੇ ਦੋਵੇਂ ਆਗੂਆਂ ਦੇ ਹਲਫੀਆਂ ਬਿਆਨਾਂ ਸਬੂਤ ਵਜੋਂ ਪੇਸ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਕੋਲ ਤਾਂ ਵਾਹੀਯੋਗ ਜ਼ਮੀਨ ਦਾ ਇਕ ਵੀ ਟੁਕੜਾ ਨਹੀਂ ਜਿਸ ਕਾਰਨ ਉਹ ਕਿਸਾਨੀ ਦਾ ਦਰਦ ਕਿੱਥੋਂ ਜਾਣ ਸਕਦੇ ਹਨ। ਦੇਸ਼ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਕਿ ਖੇਤੀਬਾੜੀ ਮੰਤਰੀ ਕੋਲ ਖੇਤੀ ਲਈ ਜ਼ਮੀਨ ਨਾ ਹੋਵੇ। ਹੁਣ ਤੱਕ ਗੁਰਦਿਆਲ ਸਿੰਘ ਢਿੱਲੋਂ, ਬਲਰਾਮ ਜਾਖੜ, ਚੌਧਰੀ ਦੇਵੀ ਲਾਲ, ਸੁਰਜੀਤ ਸਿੰਘ ਬਰਨਾਲਾ, ਸ਼ਰਦ ਪਵਾਰ ਜਿਹੇ ਆਗੂ ਦੇਸ਼ ਦੇ ਖੇਤੀਬਾੜੀ ਮੰਤਰੀ ਰਹੇ ਹਨ ਜਿਹੜੇ ਸਿਆਸਤਦਾਨ ਦੇ ਨਾਲ ਕਿਸਾਨ ਵੀ ਸਨ।
ਕਾਂਗਰਸੀ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਖੇਤੀਬਾੜੀ ਮੰਤਰੀ ਨਾਲੋਂ ਵੱਧ ਗਿਲਾ ਸਾਨੂੰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਉਪਰ ਹੈ ਜਿਸ ਨੇ ਕਿਸਾਨ ਪਰਿਵਾਰ ਦੀ ਮੈਂਬਰ ਹੋ ਕੇ ਕਿਸਾਨਾਂ ਦੇ ‘ਡੈਥ ਵਾਰੰਟ’ ਉਪਰ ਦਸਤਖਤ ਕਰ ਦਿੱਤੇ। ਆਰਡੀਨੈਂਸ ਪਾਸ ਕਰਨ ਵੇਲੇ ਹਰਸਿਮਰਤ ਕੇਂਦਰੀ ਕੈਬਨਿਟ ਵਿੱਚ ਸ਼ਾਮਲ ਸੀ ਅਤੇ ਉਸ ਦੀ ਸਹਿਮਤੀ ਨਾਲ ਹੀ ਇਹ ਪਾਸ ਹੋਇਆ। ਉਨ੍ਹਾਂ ਕਿਹਾ ਕਿ ਅੱਜ ਤਲਵੰਡੀ ਸਾਬੋ ਵਿਖੇ ਦਿੱਲੀ ਦੀਆਂ ਕੰਧਾਂ ਹਿਲਾਉਣ ਵਾਲੇ ਬਿਆਨ ਦੇਣ ਤੋਂ ਪਹਿਲਾਂ ਬਾਦਲ ਪਰਿਵਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਹਾਲੇ ਵੀ ਕੇਂਦਰ ਸਰਕਾਰ ਵਿੱਚ ਭਾਈਵਾਲ ਕਿਉ ਹਨ? ਉਨ੍ਹਾਂ ਕਿਹਾ ਕਿ ਕਿਸਾਨੀ ਪਰਿਵਾਰ ਦੇ ਆਗੂਆਂ ਵੱਲੋਂ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਇਸ ਕਾਰਵਾਈ ਨੇ ਅਕਾਲੀ ਦਲ ਦੇ ਇਤਿਹਾਸ ਨੂੰ ਕਲੰਕਤ ਕੀਤਾ ਹੈ।
ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਨਾਬਰਡ ਵੱਲੋਂ ਕੀਤੇ ‘ਵਿੱਤੀ ਸਮਾਵੇਸ਼ਨ ਸਰਵੇਖਣ 2016-17’ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੇਤੀਬਾੜੀ ਪਰਿਵਾਰ ਦੀ ਔਸਤਨ ਮਹੀਨਾਵਾਰ ਆਮਦਨ ਦੇ ਮਾਮਲੇ ਵਿੱਚ ਪੰਜਾਬ ਸਭ ਤੋਂ ਉਪਰ ਹੈ ਜਿੱਥੇ ਇਹ 23,133 ਰੁਪਏ ਹੈ ਅਤੇ ਦੂਜੇ ਨੰਬਰ ਉਤੇ ਹਰਿਆਣਾ ਵਿੱਚ ਇਹ 18,496 ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸੂਬਿਆਂ ਵਿੱਚ ਹੀ ਮੰਡੀਕਰਨ ਸਿਸਟਮ ਚੱਲਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਈ ਸਾਲਾਂ ਤੋਂ ਮੰਡੀਕਰਨ ਸਿਸਟਮ ਤੋਂ ਬਿਨਾਂ ਚੱਲ ਰਹੇ ਸੂਬਿਆਂ ਦੀ ਬਦਤਰ ਹਾਲਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਬਿਹਾਰ ਵਿੱਚ ਇਹ ਆਮਦਨ 7175 ਰੁਪਏ ਤੇ ਉਤਰ ਪ੍ਰਦੇਸ਼ ਵਿੱਚ 6668 ਰੁਪਏ ਹੈ ਜੋ ਕਿ ਦੇਸ਼ ਵਿੱਚ ਸਭ ਤੋਂ ਘੱਟ ਹੈ। ਸ. ਰੰਧਾਵਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਇਹ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਪੰਜਾਬ ਦੇ ਕਿਸਾਨਾਂ ਦੀ ਹਾਲਤ ਬਿਹਾਰ ਤੇ ਉਤਰ ਪ੍ਰਦੇਸ਼ ਵਰਗੀ ਹੋ ਜਾਵੇਗੀ।
ਕਾਂਗਰਸੀ ਆਗੂ ਨੇ ਕਿਹਾ ਕਿ ਮੰਡੀਕਰਨ ਬੋਰਡ ਦੇ ਖਤਮ ਹੋਣ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਰੁਲ ਜਾਣਗੀਆਂ। ਇਸ ਤੋਂ ਇਲਾਵਾ ਹਾਦਸੇ ਦਾ ਸ਼ਿਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੰਡੀ ਬੋਰਡ ਵੱਲੋਂ 2 ਲੱਖ ਰੁਪਏ ਮੁਵਾਵਜ਼ਾ ਦਿੱਤਾ ਜਾਂਦਾ ਹੈ, ਉਹ ਵੀ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਾਲੇ ਕਾਨੂੰਨਾਂ ਨਾਲ ਇਕੱਲੀ ਕਿਸਾਨੀ ਨਹੀਂ, ਸਗੋਂ ਆੜ੍ਹਤੀਏ, ਮਜ਼ਦੂਰ, ਵਪਾਰੀ, ਸ਼ੈਲਰ ਉਦਯੋਗ, ਟਰੈਕਟਰ ਉਦਯੋਗ, ਟਰਾਂਸਪੋਰਟ ਤੇ ਛੋਟਾ ਦੁਕਾਨਦਾਰ ਸਾਰਿਆਂ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰ ਕਦਮ ਚੁੱਕੇਗੀ। ਸੜਕ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਹਰ ਰਾਸਤਾ ਅਖਤਿਆਰ ਕੀਤਾ ਜਾਵੇਗਾ।

  • Agriculture Minister
  • Sukhjinder Randhawa
  • ਪ੍ਰਧਾਨ ਮੰਤਰੀ ਮੋਦੀ
  • ਖੇਤੀਬਾੜੀ

ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

NEXT STORY

Stories You May Like

  • sukhjinder singh randhawa police
    ਰਾਸਤੇ ਬੰਦ ਕਰਨ 'ਤੇ ਪੁਲਸ ਵਾਲਿਆਂ ਨਾਲ ਉਲਝੇ MP ਸੁਖਜਿੰਦਰ ਰੰਧਾਵਾ, ਆਖ 'ਤੀ ਇਹ ਗੱਲ
  • sukhjinder randhawa lashed out at cm mann and dgp
    ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
  • punjab police bowed down to miscreants  people should protect themselves
    ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ
  • spanish pm criticizes iran war after trump s trade threat
    Trump ਦੀ ਵਪਾਰਕ ਧਮਕੀ ਤੋਂ ਡਰਿਆ ਸਪੇਨ! ਪ੍ਰਧਾਨ ਮੰਤਰੀ ਨੇ ਕੀਤੀ ਈਰਾਨ ਯੁੱਧ ਦੀ ਆਲੋਚਨਾ
  • prime minister modi to inaugurate micron  s semiconductor plant
    28 ਫਰਵਰੀ ਨੂੰ ਮਾਈਕ੍ਰੋਨ ਦੇ ਸੈਮੀਕੰਡਕਟਰ ਪਲਾਂਟ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
  • prime minister modi gave a big gift
    ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • sukhjinder randhawa says bhagwant mann is on political ventilator
    ਸਿਆਸੀ ਵੈਂਟੀਲੇਟਰ 'ਤੇ ਭਗਵੰਤ ਮਾਨ! ਪੰਜਾਬ ਦਾ ਕੀਤਾ ਬੇੜਾ ਗਰਕ: ਸੁਖਜਿੰਦਰ ਰੰਧਾਵਾ
  • bangladesh visa services resumes
    ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ ਖੋਲ੍ਹੀਆਂ ਵੀਜ਼ਾ ਸੇਵਾਵਾਂ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
Trending
Ek Nazar
baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • influencer nancy grewal murder canada plan update
      ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
    • terrible accident in jalandhar death of grandmother and granddaughter
      ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
    • why is the heat wave raging in the first week of march
      ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ...
    • alcohol is expensive  new excise policy
      ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
    • punjab schools school education department
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
    • 2 drug smugglers arrested with electronic cigarettes and heroin
      ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ
    • plot deal not registered
      ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ
    • a massive fire broke out in sbi bank in the early hours of the morning
      ਗੁਰਦਾਸਪੁਰ: ਤੜਕਸਾਰ SBI ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਰਿਕਾਰਡ ਸੜ ਕੇ ਹੋਇਆ...
    • ram rahim dera sacha sauda acquitted
      ਵੱਡੀ ਖ਼ਬਰ : ਪੱਤਰਕਾਰ ਛੱਤਰਪਤੀ ਕਤਲ ਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਬਰੀ
    • speeding truck hit a father and daughter riding a scooter
      ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਸਵਾਰ ਪਿਓ-ਧੀ ਨੂੰ ਮਾਰੀ ਟੱਕਰ, ਧੀ ਦੀ ਮੌਕੇ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +