Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:42:45 PM

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PM ਮੋਦੀ ਖੁਦ ਦਖਲ ਦੇ ਕੇ ਭਾਈ ਰਾਜੋਆਣਾ ਦੀ ਛੇਤੀ ਰਿਹਾਈ ਨੂੰ ਯਕੀਨੀ ਬਣਾਉਣ : ਸੁਖਬੀਰ ਬਾਦਲ

PUNJAB News Punjabi(ਪੰਜਾਬ)

PM ਮੋਦੀ ਖੁਦ ਦਖਲ ਦੇ ਕੇ ਭਾਈ ਰਾਜੋਆਣਾ ਦੀ ਛੇਤੀ ਰਿਹਾਈ ਨੂੰ ਯਕੀਨੀ ਬਣਾਉਣ : ਸੁਖਬੀਰ ਬਾਦਲ

  • Edited By Anuradha,
  • Updated: 18 Apr, 2022 06:49 PM
Chandigarh
pm modi bhai rajoana release sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਤਾਂ ਜੋ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਰਕਾਰ ਦਾ ਸਿੱਖ ਕੌਮ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ। ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਖੁਦ ਦਖਲ ਦੇਣ ਤੇ ਸਮਰੱਥ ਅਧਿਕਾਰੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਫੈਸਲਾ ਲੈ ਕੇ ਉਨ੍ਹਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ। ਕੇਂਦਰ ਸਰਕਾਰ ਨੇ 2019 'ਚ ਮਨੁੱਖਤਾ ਦੇ ਆਧਾਰ ’ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦੀ ਮਨਜ਼ੂਰੀ ਦਿੱਤੀ ਸੀ।

ਇਹ ਵੀ ਪੜ੍ਹੋ : 'ਨੀ ਮੈਂ ਸੱਸ ਕੁੱਟਣੀ' ਫ਼ਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੂੰ ਕਿਹਾ ਹੈ। ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਸਿੱਖ ਕੈਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ, ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।

ਇਹ ਵੀ ਪੜ੍ਹੋ : ਭਤੀਜੇ ਨੇ ਚਾਚੇ ਨੂੰ ਟ੍ਰੈਕਟਰ ਥੱਲੇ ਦੇ ਕੇ ਮਾਰਿਆ, ਚੋਰੀ-ਛੁਪੇ ਸਸਕਾਰ ਕਰਨ ਦੌਰਾਨ ਪਹੁੰਚੀ ਪੁਲਸ

PunjabKesari

PunjabKesari

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਤੇ ਫਿਰ ਉਨ੍ਹਾਂ ਦੀ ਰਿਹਾਈ ਦੀ ਬੇਨਤੀ ਕਰਦਾ ਪਾਸ ਕੀਤਾ ਮਤਾ ਪਹਿਲਾਂ ਹੀ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਸਿੱਖ ਗੁਰਧਾਮਾਂ ਦੀ ਸੰਭਾਲ ਕਰਦੀ ਹੈ ਤੇ ਜਿਸ ਦੇ ਮੈਂਬਰ ਸਿੱਖ ਸੰਗਤ ਵੱਲੋਂ ਸਿੱਧੇ ਤੌਰ ’ਤੇ ਚੁਣੇ ਜਾਂਦੇ ਹਨ, ਨੇ ਅਜਿਹੇ ਹੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਸੌਂਪੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੇ ਨਿਆਇਕ ਹੁਕਮਾਂ ਦਾ ਵਿਰੋਧ ਕਰਦੀ ਰਹੀ ਹੈ ਤੇ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਫੈਨ ਇਸ ਬੱਚੇ ਨੇ ਪਾਈਆਂ ਭਾਜੜਾਂ, ਬੱਸ ਕੰਡਕਟਰ ਦੀ ਬਦੌਲਤ ਪਹੁੰਚਿਆ ਘਰ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਦੀ ਇੱਛਾ ਹੈ ਕਿ ਭਾਈ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ ਤੇ ਉਹ ਪ੍ਰਧਾਨ ਮੰਤਰੀ ਵੱਲ ਵੇਖ ਰਹੇ ਹਨ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਰਕਾਰ ਵੱਲੋਂ ਸਿੱਖ ਕੌਮ ਨਾਲ ਕੀਤਾ ਵਾਅਦਾ ਕਦੋਂ ਨਿਭਾਉਂਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਜਿਹੀ ਹੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕਪੂਰਥਲਾ ਪੁਲਸ ਦੀ ਨਿਵੇਕਲੀ ਪਹਿਲ, ਨੇਤਰਹੀਣ ਤੇ ਰੇਪ ਪੀੜਤਾ ਲਈ ਲਿਆ ਸ਼ਲਾਘਾਯੋਗ ਫ਼ੈਸਲਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • PM Modi
  • Bhai Rajoana
  • Release
  • Sukhbir Badal
  • ਪ੍ਰਧਾਨ ਮੰਤਰੀ ਮੋਦੀ
  • ਭਾਈ ਰਾਜੋਆਣਾ
  • ਰਿਹਾਈ
  • ਸੁਖਬੀਰ ਬਾਦਲ

ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼, ਨਵਾਂਸ਼ਹਿਰ ਦੇ CIA ਸਟਾਫ਼ ’ਚ ਗ੍ਰਨੇਡ ਹਮਲਾ ਕਰਨ ਵਾਲੇ 3 ਦੋਸ਼ੀ ਗ੍ਰਿਫ਼ਤਾਰ

NEXT STORY

Stories You May Like

  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • sukhbir singh badal  narendra modi  meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi reviews flood situation in assam
    'ਪ੍ਰਭਾਵਿਤਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰਾਂ ਵਚਨਬੱਧ', ਅਸਾਮ 'ਚ ਹੜ੍ਹ ਦੇ ਹਾਲਾਤ 'ਤੇ PM ਮੋਦੀ ਦੀ ਨਜ਼ਰ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ...

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • clerk beaten up in office
      ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
    • 5 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • the proceedings of the punjab vidhan sabha began
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ...
    • rahul gandhi made a big gesture by taking the name captain
      ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +